ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਫਿਰੌਤੀ ਲਈ ਗੋਲੀਆਂ ਚਲਾਉਣ ਵਾਲਾ ਇੱਕ ਹੋਰ ਗ੍ਰਿਫਤਾਰOn PunjabDecember 20, 2025 by On PunjabDecember 20, 20250147 ਵੈਨਕੂਵਰ- ਐਬਸਫੋਰਡ ਪੁਲੀਸ ਨੇ ਗੁਰਸੇਵਕ ਸਿੰਘ (22) ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਉਹ ਸ਼ਹਿਰ ਦੀ ਕਿੰਗ ਰੋਡ ਦੇ 31000 ਬਲਾਕ ਸਥਿਤ ਇੱਕ ਕਾਰੋਬਾਰੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਸ਼ੇਜ ਸੀਰੀਜ਼: ਆਸਟਰੇਲੀਆ 349 ਦੌੜਾਂ ’ਤੇ ਆਲ ਆਊਟOn PunjabDecember 20, 2025 by On PunjabDecember 20, 20250157 ਐਡੀਲੇਡ- ਐਡੀਲੇਡ ਵਿਚ ਖੇਡੇ ਜਾ ਰਹੇ ਤੀਜੇ ਐਸ਼ੇਜ਼ ਟੈਸਟ ਮੈਚ ਵਿਚ ਅੱਜ ਆਸਟਰੇਲੀਆ ਦੀ ਟੀਮ 349 ਦੌੜਾਂ ’ਤੇ ਆਲ ਆਊਟ ਹੋ ਗਈ ਤੇ ਇੰਗਲੈਂਡ ਨੂੰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰOn PunjabDecember 20, 2025 by On PunjabDecember 20, 20250166 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ; 4.8 ਡਿਗਰੀ ਨਾਲ ਹੁਸ਼ਿਆਰਪੁਰ ਰਿਹਾ ਸਭ ਤੋਂ ਠੰਢਾOn PunjabDecember 19, 2025 by On PunjabDecember 19, 20250178 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦੀ ਚਾਦਰ ਤਣ ਜਾਣ ਕਾਰਨ ਸਰਦੀ ਦਾ ਪ੍ਰਕੋਪ ਹੋਰ ਵਧ ਗਿਆ ਹੈ। ਮੌਸਮ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਨਤੀਜੇ ‘ਆਪ’ ’ਤੇ ਭਰੋਸੇ ਦੀ ਵੱਡੀ ਜਿੱਤ: ਕੇਜਰੀਵਾਲOn PunjabDecember 19, 2025 by On PunjabDecember 19, 20250167 ਮੋਹਾਲੀ- ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (AAP) ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਇੱਕ ਦਿਨ ਬਾਅਦ, ਪਾਰਟੀ ਦੇ ਕੌਮੀਂ ਕਨਵੀਨਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ; ਪੰਜਾਬ ਸਰਕਾਰ ਨੂੰ ਵੀ ਨੋਟਿਸOn PunjabDecember 19, 2025 by On PunjabDecember 19, 20250132 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਹਰਚਰਨ ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰOn PunjabDecember 19, 2025 by On PunjabDecember 19, 20250158 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਨਜ਼ਰਬੰਦ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅੰਤਰਿਮ ਰਾਹਤ ਪਟੀਸ਼ਨ ’ਤੇ ਅੱਜ ਸੁਣਵਾਈ ਕਰਨ ਤੋਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsAQI ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚਕਾਰ ਕੋਈ ਸਪੱਸ਼ਟ ਸਬੰਧ ਨਹੀਂ: ਕੇਂਦਰ ਸਰਕਾਰOn PunjabDecember 19, 2025 by On PunjabDecember 19, 20250126 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸੰਸਦ ਵਿੱਚ ਜਾਣਕਾਰੀ ਦਿੱਤੀ ਹੈ ਕਿ ਉੱਚੇ ਏਅਰ ਕੁਆਲਿਟੀ ਇੰਡੈਕਸ (AQI) ਦੇ ਪੱਧਰ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚਕਾਰ ਸਿੱਧਾ ਸਬੰਧ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਰੱਖਿਆ ਨੀਤੀ ਬਿੱਲ ’ਤੇ ਕੀਤੇ ਦਸਤਖ਼ਤ: ਭਾਰਤ ਨਾਲ ਰਣਨੀਤਕ ਸਾਂਝ ਹੋਵੇਗੀ ਹੋਰ ਮਜ਼ਬੂਤOn PunjabDecember 19, 2025 by On PunjabDecember 19, 20250137 ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਾਲਾਨਾ ਰੱਖਿਆ ਨੀਤੀ ਬਿੱਲ (NDAA 2026) ’ਤੇ ਦਸਤਖ਼ਤ ਕਰਕੇ ਇਸ ਨੂੰ ਕਾਨੂੰਨ ਵਜੋਂ ਮਾਨਤਾ ਦੇ ਦਿੱਤੀ ਹੈ। ਇਹ ਨਵਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਡਾਨੀ ਗਰੁੱਪ ਹਵਾਈ ਅੱਡਿਆਂ ’ਤੇ ਖਰਚੇਗਾ 1 ਲੱਖ ਕਰੋੜ ਰੁਪਏ; ਅਗਲੇ ਨਿੱਜੀਕਰਨ ਦੌਰ ਵਿੱਚ ਲਗਾਏਗਾ ਵੱਡੀ ਬੋਲੀOn PunjabDecember 19, 2025 by On PunjabDecember 19, 20250149 ਮੁੰਬਈ- ਅਡਾਨੀ ਗਰੁੱਪ ਨੇ ਅਗਲੇ ਪੰਜ ਸਾਲਾਂ ਵਿੱਚ ਆਪਣੇ ਹਵਾਈ ਅੱਡਿਆਂ ਦੇ ਕਾਰੋਬਾਰ ਵਿੱਚ 1 ਲੱਖ ਕਰੋੜ ਰੁਪਏ ਨਿਵੇਸ਼ ਕਰਨ ਦੀ ਵੱਡੀ ਯੋਜਨਾ ਬਣਾਈ ਹੈ।