ਕੇਂਦਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖ਼ਿਲਾਫ਼ ਮਤਾ ਪ੍ਰਵਾਨ; ਤਿੰਨ ਅਹਿਮ ਬਿੱਲ ਪਾਸ; ਸਦਨ ਅਣਮਿੱਥੇ ਸਮੇਂ ਲਈ ਮੁਲਤਵੀ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕੀਤਾ। ਇਸ ਮੌਕੇ ਭਾਜਪਾ ਦੇ ਦੋਵੇਂ ਵਿਧਾਇਕ ਗੈਰਹਾਜ਼ਰ ਰਹੇ।

