ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ: ਦੁਵੱਲੇ ਸੰਮੇਲਨ ਲਈ ਭਾਰਤ ਆਉਣ ਦਾ ਦਿੱਤਾ ਸੱਦਾ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਰੂਸ ਵਿਚਕਾਰ

