ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics4 ਕਰੋੜ ਰੁਪਏ ਦੀ ਘੜੀ ਪਾ ਕੇ ਸ਼ੋਅ ‘ਚ ਪਹੁੰਚੇ ਕਰਨ ਔਜਲਾ, ਪ੍ਰਸ਼ੰਸਕ ਹੋਏ ਹੈਰਾਨOn PunjabAugust 6, 2026 by On PunjabAugust 6, 2026050 ਚੰਡੀਗੜ੍ਹ- 4 ਕਰੋੜ ਰੁਪਏ ਦੀ ਕੀਮਤੀ ਘੜੀ ਪਾ ਕੇ ਸ਼ੋਅ ‘ਚ ਪਹੁੰਚੇ ਪੰਜਾਬੀ ਗਾਇਕ ਕਰਨ ਔਜਲਾ ਨੂੰ ਦੇਖ ਕੇ ਪ੍ਰਸ਼ੰਸਕ ਦੰਗ ਰਹਿ ਗਏ ਹਨ। ਆਪਣੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: ਕੌਮੀ ਇਨਸਾਫ਼ ਮੋਰਚੇ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆOn PunjabAugust 5, 2026 by On PunjabAugust 5, 2026063 ਚੰਡੀਗੜ੍ਹ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਇਸੇ ਸਬੰਧ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀOn PunjabAugust 5, 2026 by On PunjabAugust 5, 2026064 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮਿਲੇਗਾ ਲਾਭ, ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋਈOn PunjabAugust 5, 2026 by On PunjabAugust 5, 2026052 ਚੰਡੀਗੜ੍ਹ: ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਧਾਨ ਸਭਾ ਸੈਸ਼ਨ: ਨੌਜਵਾਨਾਂ ਦੇ ਰੁਜ਼ਗਾਰ ਬਾਰੇ ਲਿਆਂਦਾ ਮਤਾ ਸਰਬਸੰਮਤੀ ਨਾਲ ਪ੍ਰਵਾਨ, ਸਦਨ ਦੀ ਕਾਰਵਾਈ ਮੁਲਤਵੀOn PunjabAugust 5, 2026 by On PunjabAugust 5, 2026064 ਚੰਡੀਗੜ੍ਹ: ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨ ਅਤੇ ਮੌਜੂਦਾ ਭਰਤੀ ਪ੍ਰਕਿਰਿਆਵਾਂ ਨੂੰ ਹੋਰ ਪਾਰਦਰਸ਼ੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ‘ਚ ਬਿਨਾਂ ਮਨਜ਼ੂਰੀ ਰੁੱਖ ਕੱਟਣ ‘ਤੇ ਲੱਗੇਗਾ 50 ਹਜ਼ਾਰ ਜੁਰਮਾਨਾ; 1 ਦੇ ਬਦਲੇ ਲਾਉਣੇ ਹੋਣਗੇ 10 ਬੂਟੇ, ਨਵੇਂ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀOn PunjabAugust 5, 2026 by On PunjabAugust 5, 2026059 ਚੰਡੀਗੜ੍ਹ: ਪੰਜਾਬ ਵਿੱਚ ਹਰਿਆਵਲ ਵਧਾਉਣ ਅਤੇ ਵਾਤਾਵਰਨ ਦੇ ਸੰਤੁਲਨ ਨੂੰ ਬਣਾਏ ਰੱਖਣ ਲਈ ਸੂਬਾ ਸਰਕਾਰ ਵੱਲੋਂ ਇੱਕ ਵੱਡਾ ਅਤੇ ਅਹਿਮ ਫ਼ੈਸਲਾ ਲਿਆ ਗਿਆ ਹੈ। ਮੁੱਖ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਗਾ ਪਹੁੰਚੇ ਭੂਪੇਸ਼ ਬਘੇਲ: ਕਾਂਗਰਸੀਆਂ ਨੂੰ ਦਿੱਤਾ ਏਕਤਾ ਦਾ ਮੰਤਰ, ਅੰਦਰੂਨੀ ਫੁੱਟ ਖ਼ਤਮ ਕਰਨ ਦਾ ਕੀਤਾ ਸੱਦਾOn PunjabAugust 5, 2026 by On PunjabAugust 5, 2026061 ਮੋਗਾ: ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਮੋਗਾ ਪਹੁੰਚੇ। ਇੱਥੇ ਸਥਾਨਕ ਕਾਂਗਰਸੀ ਆਗੂਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੈਟਾ ਦੀਆਂ ਗਲਤੀਆਂ ‘ਤੇ ਮਾਰਕ ਜ਼ੁਕਰਬਰਗ ਨੇ ਪ੍ਰਗਟਾਇਆ ਖੇਦ; PM ਮੋਦੀ ਦੀ ਵੀਡੀਓ ਹਟਾਉਣ ਅਤੇ ਦੀਪਫੇਕ ਸਮੱਗਰੀ ਲਈ ਮੰਗੀ ਮੁਆਫ਼ੀOn PunjabAugust 5, 2026 by On PunjabAugust 5, 2026053 ਨਵੀਂ ਦਿੱਲੀ: ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਗਲਤ ਸਮੱਗਰੀ ਅਤੇ ਪ੍ਰਮੁੱਖ ਵੀਡੀਓਜ਼ ਨੂੰ ਅਸਥਾਈ ਤੌਰ ‘ਤੇ ਹਟਾਏ ਜਾਣ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਜਾਂਚ ਪੈਨਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈ.ਐਸ.ਆਈ. ਦੁਆਰਾ ਸੰਚਾਲਿਤ 2 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਪੁਲੀਸ ਨੇ 4 ਨਾਬਾਲਗਾਂ ਸਮੇਤ 9 ਮੁਲਜ਼ਮ ਕੀਤੇ ਕਾਬੂOn PunjabAugust 5, 2026 by On PunjabAugust 5, 2026057 ਚੰਡੀਗੜ੍ਹ: ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਵਿਦੇਸ਼ੀ ਸਾਜ਼ਿਸ਼ਾਂ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਨੇ ਪਾਕਿਸਤਾਨ ਦੀ ਗੁਪਤਚਰ ਏਜੰਸੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics4.5 ਲੱਖ ਕਰੋੜ ਤੱਕ ਕਰਜ਼ਾ ਪਹੁੰਚਾ ਕੇ ਵੀ ਵਿਕਾਸ ਸਿਫ਼ਰ, ਡਰਾਮੇਬਾਜ਼ੀ ‘ਤੇ ਉਡਾਇਆ ਪੰਜਾਬ ਦਾ ਪੈਸਾOn PunjabAugust 5, 2026 by On PunjabAugust 5, 2026052 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿੰਗਾਈ ਭੱਤੇ ਤੋਂ ਮੁਕਰਨ ਨੂੰ ਪੰਜਾਬ ਦੇ ਲੱਖਾਂ