ਸ਼ੁਭਾਂਸ਼ੂ ਸ਼ੁਕਲਾ ਨੇ ਪੁਲਾੜ ਸਟੇਸ਼ਨ ਤੱਕ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਇਸਰੋ ਦੇ ਯਤਨਾਂ ਨੂੰ ਸਰਾਹਿਆ
ਬੰਗਲੁਰੂ- ਐਕਸਿਓਮ-4 ਮਿਸ਼ਨ ਦੇ ਹਿੱਸੇ ਵਜੋਂ ਇਸ ਵੇਲੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਮੌਜੂਦ ਭਾਰਤੀ ਸ਼ੁਭਾਂਸ਼ੂ ਸ਼ੁਕਲਾ ਨੇ ਆਈਐਸਐਸ ਤੱਕ ਆਪਣੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਟੀਮ

