ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਰੇਲਵੇ ਪੁਲਿਸ ਦੀ ਤਰਫ਼ੋਂ ਕਿਸਾਨ ਆਗੂਆਂ ਤੇ ਕੀਤੇ ਪਰਚੇ ਤੇ ਅਦਾਲਤ ‘ਚ ਪਾਏ ਕੇਸ ਰੱਦ ਕਰਨ ਦੀ ਮੰਗ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪੰਜ ਜ਼ੋਨਾਂ ਤੇ ਆਧਾਰਿਤ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਅੱਜ ਤਲਵੰਡੀ ਨਿਪਾਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ

