ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚਿੱਟੇ ਦਾ ਸੇਵਨ ਕਰਦੇ 3 ਨਸ਼ੇੜੀ ਕਾਬੂOn PunjabJanuary 29, 2026 by On PunjabJanuary 29, 2026031 ਲੁਧਿਆਣਾ: ਚਿੱਟੇ ਦਾ ਸੇਵਨ ਕਰਦੇ 3 ਨਸ਼ੇੜੀਆਂ ਨੂੰ ਜ਼ਿਲ੍ਹਾ ਪੁਲਸ ਨੇ ਕਾਬੂ ਕੀਤਾ ਹੈ। ਪਹਿਲੇ ਮਾਮਲੇ ‘ਚ ਥਾਣਾ ਦਰੇਸੀ ਦੀ ਪੁਲਸ ਨੇ ਸੁੰਦਰ ਨਗਰ ਪੁਲੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਸਹਿ ਸਦਮਾOn PunjabJanuary 29, 2026 by On PunjabJanuary 29, 2026029 ਪੱਟੀ- ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਕੁਸਮ ਕੌਰ ਕੈਰੋਂ ਦਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵਲੋਂ ਯੂਜੀਸੀ ਦੇ ਨਵੇਂ ਨਿਯਮਾਂ ’ਤੇ ਰੋਕOn PunjabJanuary 29, 2026 by On PunjabJanuary 29, 2026035 ਨਵੀਂ ਦਿੱਲੀ- ਦੇਸ਼ ਦੀ ਸਰਵਉਚ ਅਦਾਲਤ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਯੂਜੀਸੀ ਦੇ ਨਵੇਂ ਨਿਯਮਾਂ ’ਤੇ ਅਗਲੇ ਹੁਕਮਾਂ ਤਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੰਦਿਰ ਸ੍ਰੀ ਕੇਦਾਰ ਨਾਥ ਜੀ ਵਿਖੇ ਸਵ: ਮੁੱਖੀ ਸ੍ਰੀ ਮੋਟਨ ਦਾਸ ਹਸੀਜਾ ਜੀ ਦੀ 44ਵੀਂ ਬਰਸੀ ਮੌਕੇ ਉਹਨਾਂ ਦੀ ਯਾਦ ਵਿੱਚ ਲੰਗਰOn PunjabJanuary 29, 2026 by On PunjabJanuary 29, 2026033 ਪਟਿਆਲਾ- ਮੰਦਿਰ ਸ੍ਰੀ ਕੇਦਾਰ ਨਾਥ ਜੀ ਵਿਖੇ ਸੁਧਾਰ ਸਭਾ ਸ੍ਰੀ ਕੇਦਾਰ ਨਾਥ ਮੰਦਿਰ ਦੇ ਸਰਪ੍ਰਸਤ ਸਤਨਾਮ ਹਸੀਜਾ ਜੀ ਵਲੋਂ ਮੰਦਿਰ ਵਿਖੇ ਆਪਣੇ ਪਿਤਾ ਸਵ: ਮੁੱਖੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਵਾਈ ਹਾਦਸੇ ਵਿਚ ਜਾਨ ਗਵਾਉਣ ਵਾਲੀਆਂ ਮਸ਼ਹੂਰ ਹਸਤੀਆਂ ਵਿਚ ਹੋਮੀ ਭਾਭਾ ਤੋਂ ਲੈ ਕੇ ਅਜੀਤ ਪਵਾਰ ਤਕ ਸ਼ਾਮਲOn PunjabJanuary 28, 2026 by On PunjabJanuary 28, 2026051 ਨਵੀਂ ਦਿੱਲੀ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰਾਂ ਦੇ ਜਹਾਜ਼ ਹਾਦਸੇ ’ਚ ਮੌਤ ਹੋ ਗਈ। ਇਸ ਹਾਦਸੇ ਨੇ ਉਨ੍ਹਾਂ ਦੁਖਦਾਈ ਦੁਖਾਂਤਾਂ ਦੀਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਦੀ ਗੈਂਗਸਟਰਾਂ ਵਿਰੁੱਧ ਮੁਹਿੰਮ ਅਸਫਲ, SSP ਦਫ਼ਤਰ ਵਿੱਚ ਕਤਲ ਸਰਕਾਰ ਨੂੰ ਚੁਣੌਤੀOn PunjabJanuary 28, 2026 by On PunjabJanuary 28, 2026049 ਚੰਡੀਗੜ੍ਹ: ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ਦੀ “ਗੈਂਗਸਟਰਾਂ ਵਿਰੁੱਧ ਜੰਗ” ਦੀ ਆਲੋਚਨਾ ਕਰਦਿਆਂ ਕਿਹਾ ਕਿ ਜਦੋਂ ਪੁਲਿਸ ਗੈਂਗਸਟਰਾਂ ਨੂੰ ਲੱਭਣ ਲਈ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਮਾਜ਼ੋਨ ਨੇ 16,000 ਕਰਮਚਾਰੀਆਂ ਦੀ ਕੀਤੀ ਛਾਂਟੀOn PunjabJanuary 28, 2026 by On PunjabJanuary 28, 2026031 ਨਿਊਯਾਰਕ: ਐਮਾਜ਼ਾਨ ਲਗਭਗ 16,000 ਨੌਕਰੀਆਂ ਵਿਚ ਕਟੌਤੀ ਕਰ ਰਿਹਾ ਹੈ। ਈ-ਕਾਮਰਸ ਕੰਪਨੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਬੈਥ ਗੈਲੇਟੀ ਨੇ ਬੁਧਵਾਰ ਨੂੰ ਇਕ ਬਲਾਗ ਪੋਸਟ ਵਿਚ ਇਹ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨOn PunjabJanuary 28, 2026 by On PunjabJanuary 28, 2026045 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਲਾਂਭੇ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨਾਲ ਕਬੱਡੀ ਮੈਚ ਦੇਖਿਆOn PunjabJanuary 28, 2026 by On PunjabJanuary 28, 2026034 ਮੋਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਡੇਰਾ ਬੱਲਾਂ ਜਾਣਗੇOn PunjabJanuary 27, 2026 by On PunjabJanuary 27, 2026045 ਚੰਡੀਗ੍ਹੜ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੀ ਫਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਬਜਟ ਸੈਸ਼ਨ ਦੌਰਾਨ ਪਹਿਲੀ ਫਰਵਰੀ ਨੂੰ ਰਵਿਦਾਸ ਜੈਅੰਤੀ ਮੌਕੇ ’ਤੇ ਜਲੰਧਰ