ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨਸਾ ਵਿਖੇ ਸੀਬੀਆਈ ਵੱਲੋਂ ਅਸ਼ਵਨੀ ਕੁਮਾਰ ਦੀ ਢਾਹੀ ਦੁਕਾਨ ਦੇ ਮਲਬੇ ਦੀ ਤਲਾਸ਼ੀOn PunjabNovember 4, 2026 by On PunjabNovember 4, 2026071 ਮਾਨਸਾ- ਮਾਨਸਾ ਵਿੱਚ ਸੀਬੀਆਈ ਟੀਮ ਵੱਲੋਂ ਅਸ਼ਵਨੀ ਕੁਮਾਰ ਦੀ ਦੁਕਾਨ ਦੇ ਮਲਬੇ ਦੀ ਮੁੜ ਜਾਂਚ ਆਰੰਭ ਕਰ ਦਿੱਤੀ ਗਈ ਹੈ। ਢਾਹੀ ਗਈ ਦੁਕਾਨ ਦਾ ਪੂਰਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਗਨੀਵੀਰਾਂ ਲਈ ਸਰਕਾਰ ਨੇ ਵਧਾਇਆ 2 ਸਾਲ ਦਾ ਕਾਰਜਕਾਲ; ਫੌਜ ’ਚ ਪੱਕੇ ਹੋਣ ਦਾ ਮਿਲੇਗਾ ਮੌਕਾOn PunjabNovember 4, 2026 by On PunjabNovember 4, 2026072 ਨਵੀਂ ਦਿੱਲੀ- ਭਾਰਤੀ ਹਥਿਆਰਬੰਦ ਫੌਜਾਂ ਵਿੱਚ ਜਵਾਨਾਂ ਦੀ ਭਰਤੀ ਲਈ ਚੱਲ ਰਹੀ ‘ਅਗਨੀਪਥ’ ਸਕੀਮ ਵਿੱਚ ਵੱਡਾ ਫੇਰਬਦਲ ਕਰਦਿਆਂ ਚੀਫ਼ ਆਫ਼ ਡਿਫੈਂਸ ਸਟਾਫ਼ (CDS) ਜਨਰਲ ਐੱਨ.ਐੱਸ.
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਰੋਧੀ ਧਿਰਾਂ ਪੰਜਾਬ ਦਾ ਵਿਕਾਸ ਰੋਕਣ ਲਈ ਇਕਜੁੱਟ: ਭਗਵੰਤ ਮਾਨOn PunjabNovember 3, 2026 by On PunjabNovember 3, 2026086 ਰਾਜਪੁਰਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਇਹ ਪਾਰਟੀਆਂ ਪੰਜਾਬ ਦੇ ਵਿਕਾਸ ਨੂੰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੇਤਨ ਜੌੜਾਮਾਜਰਾ ਦਾ ਅਸਤੀਫ਼ਾ ਮਨਜ਼ੂਰ ਕਰਨ ਮਗਰੋਂ ਹਲਕਾ ਸਮਾਣਾ ਦੀ ਸੀਟ ਖ਼ਾਲੀ ਐਲਾਨੀOn PunjabNovember 3, 2026 by On PunjabNovember 3, 2026091 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦਾ ਅਸਤੀਫ਼ਾ ਅੱਜ ਪ੍ਰਵਾਨ ਕੀਤੇ ਜਾਣ ਮਗਰੋਂ ਹਲਕਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਗਲੂਰੂ-ਮੁੰਬਈ ਵੰਦੇ ਭਾਰਤ ਸਲੀਪਰ ਦਾ ਕਿਰਾਇਆ 2810 ਤੋਂ 4450 ਰੁਪਏOn PunjabNovember 3, 2026 by On PunjabNovember 3, 2026094 ਨਵੀਂ ਦਿੱਲੀ- ਬੰਗਲੂਰੂ ਅਤੇ ਮੁੰਬਈ ਵਿਚਾਲੇ ਸ਼ੁਰੂ ਹੋਈ ਵੰਦੇ ਭਾਰਤ ਸਲੀਪਰ ਰੇਲਗੱਡੀ ਇਸ ਮਾਰਗ ’ਤੇ ਚਲਦੀ ਸਭ ਤੋਂ ਤੇਜ਼ ਰੇਲਗੱਡੀ ਹੈ। ਇਹ 1100 ਕਿਲੋਮੀਟਰ ਤੋਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਣਹਾਨੀ ਕੇਸ ‘ਚ ਵੱਡਾ ਮੋੜ: ਡਾ. ਗੁਰਪ੍ਰੀਤ ਕੌਰ ਨੇ ਜਸਟਿਸ ਰਣਜੀਤ ਸਿੰਘ ਦਾ ਨਾਂ ਹਟਾਉਣ ‘ਤੇ ਜਤਾਈ ਸਹਿਮਤੀOn PunjabNovember 3, 2026 by On PunjabNovember 3, 2026080 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਵਿੱਚ ਇੱਕ ਅਹਿਮ ਮੋੜ ਆਇਆ ਹੈ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ਵਿੱਚ ਸ਼ਾਮਲOn PunjabNovember 3, 2026 by On PunjabNovember 3, 2026077 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ਮੰਗਲਵਾਰ ਨੂੰ ਇੱਥੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਕੋਈ ਵੀ ਧਿਰ ਹਮੇਸ਼ਾ ਲਈ ਕਿਸੇ ਥਾਂ ’ਤੇ ਕਬਜ਼ਾ ਨਹੀਂ ਕਰ ਸਕਦੀ, ਸਾਰਿਆਂ ਨੂੰ ਰੋਸ ਪ੍ਰਗਟਾਉਣ ਦਾ ਹੱਕ’On PunjabNovember 3, 2026 by On PunjabNovember 3, 2026097 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਅਤੇ ਹੋਰਨਾਂ ਧਿਰਾਂ ਨੂੰ ਉਸ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਹਾ ਹੈ, ਜਿਸ ਵਿੱਚ ਵਪਾਰੀ ਜਥੇਬੰਦੀਆਂ ਨੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੇਤਨ ਸਿੰਘ ਜੌੜਾਮਾਜਰਾ ਦਾ ਵੱਡਾ ਝਟਕਾ, ਵਿਧਾਇਕੀ ਤੋਂ ਦਿੱਤਾ ਅਸਤੀਫ਼ਾOn PunjabNovember 3, 2026 by On PunjabNovember 3, 2026071 ਚੰਡੀਗੜ੍ਹ- ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਬਹੁਤ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਪੰਜਾਬ ਦੇ ਸਾਬਕਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾਇਆOn PunjabNovember 3, 2026 by On PunjabNovember 3, 2026064 ਜਲੰਧਰ- ਭਾਰਤੀ ਹਾਕੀ ਟੀਮ ਨੇ ਇੱਥੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਅੱਜ ਦੱਖਣੀ ਕੋਰੀਆ ਨੂੰ 8-0