ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ: ਬੀਐੱਸਐੱਫ ਨੇ ਸਰਹੱਦ ਪਾਰੋਂ ਆਏ 6 ਡਰੋਨ ਡੇਗੇOn PunjabJuly 24, 2025 by On PunjabJuly 24, 20250144 ਅੰਮ੍ਰਿਤਸਰ- ਬੀਐੱਸਐੱਫ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਖਿਲਾਫ਼ ਤਕਨੀਕੀ ਢੰਗ ਤਰੀਕੇ ਨਾਲ ਜਵਾਬੀ ਕਾਰਵਾਈ ਕਰਦਿਆਂ 6 ਡਰੋਨ ਬੇਅਸਰ ਕਰਦਿਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics15 ਸਾਲਾ ਸਕੂਲ ਵਿਦਿਆਰਥੀ ਦੀ ਝੀਲ ’ਚ ਡੁੱਬਣ ਕਾਰਨ ਮੌਤOn PunjabJuly 24, 2025 by On PunjabJuly 24, 20250143 ਹਿਮਾਚਲ ਪ੍ਰਦੇਸ਼- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਮੰਡੀ ਵਿੱਚ ਅੱਠਵੀਂ ਜਮਾਤ ’ਚ ਪੜਨ ਵਾਲੇ 15 ਸਾਲਾਂ ਬੱਚੇ ਦੀ ਪਿੰਡ ਸਰਸੀਣੀ ਵਿਖੇ ਗ੍ਰਾਮ ਪੰਚਾਇਤ ਵੱਲੋਂ ਬਣਾਈ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਗਰੂਰ ਬਾਜ਼ਾਰ ’ਚ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮOn PunjabJuly 24, 2025July 24, 2025 by On PunjabJuly 24, 2025July 24, 20250172 ਪਟਿਆਲਾ- ਸਥਾਨਕ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਅੱਗੇ ਸਾਮਾਨ ਰੱਖ ਕੇ ਨਿੱਤ ਦਿਨ ਹੁੰਦੇ ਆਰਜ਼ੀ ਨਾਜਾਇਜ਼ ਕਬਜ਼ੇ ਛੁਡਾਉਣ ਲਈ ਨਗਰ ਕੌਂਸਲ ਅਤੇ ਟਰੈਫ਼ਿਕ ਪੁਲੀਸ ਵਲੋਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਲੈਕਟ ਕਮੇਟੀ ਵੱਲੋਂ ਬੇਅਦਬੀ ਖਿਲਾਫ਼ ਬਿੱਲ ਦੇ ਖਰੜੇ ’ਤੇ ਚਰਚਾOn PunjabJuly 24, 2025 by On PunjabJuly 24, 20250146 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਸਿਲੈਕਟ ਕਮੇਟੀ ਨੇ ਬੇਅਦਬੀ ਖਿਲਾਫ ਬਿੱਲ ਦੇ ਖਰੜੇ ’ਤੇ ਅੱਜ ਪਹਿਲੀ ਮੀਟਿੰਗ ਕੀਤੀ। ‘ਆਪ’ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੰਡੀ ਵਿਚ HRTC ਦੀ ਬੱਸ ਖੱਡ ’ਚ ਡਿੱਗੀ, 4 ਮੌਤਾਂOn PunjabJuly 24, 2025 by On PunjabJuly 24, 20250118 ਹਿਮਾਚਲ ਪ੍ਰਦੇਸ਼- ਮੰਡੀ ਜ਼ਿਲ੍ਹੇ ਦੇ ਸਰਕਾਘਾਟ ਸਬ-ਡਿਵੀਜ਼ਨ ਵਿੱਚ ਮਾਸੇਰਨ ਨੇੜੇ ਤਰੰਗਲਾ ਵਿਚ ਅੱਜ ਸਵੇਰੇ HRTC ਦੀ ਬੱਸ ਸੜਕ ਤੋਂ ਕਰੀਬ 25 ਮੀਟਰ ਹੇਠਾਂ ਖੱਡ ਵਿਚ ਡਿੱਗ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਅੱਜOn PunjabJuly 24, 2025 by On PunjabJuly 24, 20250166 ਬਰਤਾਨੀਆ- ਭਾਰਤ ਅਤੇ ਬਰਤਾਨੀਆ ਵਿਚਾਲੇ ਵੀਰਵਾਰ ਨੂੰ ਲੰਡਨ ’ਚ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਦਸਤਖ਼ਤ ਕੀਤੇ ਜਾਣਗੇ। ਇਸ ਨਾਲ ਕਿਰਤ ਅਧਾਰਿਤ ਵਸਤਾਂ ਚਮੜਾ, ਜੁੱਤੀਆਂ ਅਤੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੀਨ ’ਚ ਫੈਕਟਰੀਆਂ ਬਣਾਉਣ ਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੇ ਦਿਨ ਗਏ: ਟਰੰਪOn PunjabJuly 24, 2025 by On PunjabJuly 24, 20250192 ਅਮਰੀਕਾ- ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਟੈੱਕ ਕੰਪਨੀਆਂ ਵੱਲੋਂ ਚੀਨ ਵਿੱਚ ਫੈਕਟਰੀਆਂ ਬਣਾਉਣ ਅਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੰਦੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਰਣਿਕਾ ਕੁੰਡੂ ਛੇੜਛਾੜ ਮਾਮਲਾ: ਵਿਕਾਸ ਬਰਾਲਾ ਦੀ ਕਾਨੂੰਨ ਅਧਿਕਾਰੀ ਵਜੋਂ ਨਿਯੁਕਤੀ ‘ਤੇ ਸਵਾਲOn PunjabJuly 24, 2025 by On PunjabJuly 24, 20250167 ਨਵੀਂ ਦਿੱਲੀ- ਅੱਠ ਸਾਲ ਪੁਰਾਣੇ ਛੇੜਛਾੜ ਮਾਮਲੇ ਦੀ ਕੇਂਦਰ ਵਿੱਚ ਰਹੀ ਵਰਣਿਕਾ ਕੁੰਡੂ ਨੇ ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਤੋਂ ਦੋ ਮਹੀਨੇ ਬਾਅਦ ਹੀ ਅੰਦਰੂਨੀ ਕਲ੍ਹਾ ਦਾ ਸ਼ਿਕਾਰOn PunjabJuly 24, 2025 by On PunjabJuly 24, 20250170 ਹਰਿਆਣਾ- ਹਰਿਆਣਾ ਵਿੱਚ ਸਿੱਖਾਂ ਨੇ ਆਪਣੀ ਵੱਖਰੀ ਚੁਣੀ ਹੋਈ ਸੰਸਥਾ – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee – HSGMC) ਹਾਸਲ ਕਰਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਬਰਤਾਨੀਆ ਵੱਲੋਂ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੰਦOn PunjabJuly 24, 2025 by On PunjabJuly 24, 20250138 ਬਰਤਾਨੀਆ- ਭਾਰਤ ਅਤੇ ਬਰਤਾਨੀਆ ਨੇ ਵੀਰਵਾਰ ਨੂੰ ਇੱਕ ਇਤਿਹਾਸਕ ਮੁਕਤ ਵਪਾਰ ਸਮਝੌਤੇ (FTA) ’ਤੇ ਦਸਤਖ਼ਤ ਕੀਤੇ ਹਨ, ਜਿਸ ਨਾਲ ਬਾਜ਼ਾਰ ਤੱਕ ਪਹੁੰਚ ਵਿੱਚ ਕਾਫ਼ੀ ਸੁਧਾਰ