50.16 F
New York, US
March 8, 2026
PreetNama
Home Page 1899
ਫਿਲਮ-ਸੰਸਾਰ/Filmy

ਹਾਲੀਵੁੱਡ ਫ਼ਿਲਮ ’ਚ ਕੰਮ ਕਰਨਗੇ ਡਿੰਪਲ ਕਪਾਡੀਆ

On Punjab
ਬਾਲੀਵੁੱਡ ਅਦਾਕਾਰਾ ਡਿੰਪਲ ਕਪਾਡੀਆ ਹੁਣ ਹਾਲੀਵੁੱਡ ਦੀ ਇੱਕ ਐਕਸ਼ਨ ਫ਼ਿਲਮ‘ਟੇਨੈਟ’ ’ਚ ਕੰਮ ਕਰਨ ਜਾ ਰਹੇ ਹਨ। ਉਹ ਹਾਲੀਵੁੱਡ ਦੇ ਬਹੁ–ਚਰਚਿਤਡਾਇਰੈਕਟਰ ਕ੍ਰਿਸਟੋਫ਼ਰ ਨੋਲਨ ਦੀ ਅਗਲੀ ਫ਼ਿਲਮ ਵਿੱਚ ਕੰਮ ਕਰਨਗੇ। ਸ੍ਰੀਕ੍ਰਿਸਟੋਫ਼ਰ ਨੋਲਨ ਉਹੀ ਡਾਇਰੈਕਟਰ ਹਨ, ਜੋ ਹਾਲੀਵੁੱਡ ਦੀਆਂ ਫ਼ਿਲਮਾਂ ‘ਡਨਕਰਕ’, ‘ਇੰਟਰਜ਼ਟੇਲਰ’ ਅਤੇ ‘ਦਿ ਡਾਰਕ ਨਾਈਟ’ ਜਿਹੀਆਂ ਹਿੱਟ ਫ਼ਿਲਮਾਂ ਬਣਾ ਚੁੱਕੇ ਹਨ। ਵਾਰਨਰ ਬ੍ਰਦਰਜ਼ ਨੇ ਫ਼ਿਲਮ ਦੇ ਨਾਅ ਦੇ ਨਾਲ–ਨਾਲ ਇਸ ਵਿੱਚ ਕੰਮ ਕਰਨ ਵਾਲੇਅਦਾਕਾਰਾਂ ਤੇ ਅਦਾਕਾਰਾਵਾਂ ਦਾ ਵੀ ਐਲਾਨ ਕੀਤਾ। ਇਸ ਫ਼ਿਲਮ ਵਿੱਚ ਮਾਈਕਲ ਕੈਨ,ਏਰੌਨ ਟੇਲਰ, ਕੈਨੇਥ ਬ੍ਰਾਨੇਜ ਤੇ ਡਿੰਪਲ ਕਪਾਡੀਆ ਅਹਿਮ ਕਿਰਦਾਰ ਵਿੱਚ ਵਿਖਾਈਦੇਣਗੇ। ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਵੀ ਹੋ ਗਈ ਹੈ। ਇਸ ਫ਼ਿਲਮ ਦੀ ਕਹਾਣੀ ਜਾਸੂਸੀਦੁਨੀਆ ਨਾਲ ਸਬੰਧਤ ਹੈ। ਇਸ ਦਾ ਸਕ੍ਰੀਨ–ਪਲੇਅ ਕ੍ਰਿਸਟੋਫ਼ਰ ਨੋਲਨ ਨੇ ਹੀਲਿਖਿਆ ਹੈ। ਇਸ ਫ਼ਿਲਮ ਦੀ ਸ਼ੂਟਿੰਗ ਸੱਤ ਵੱਖੋ–ਵੱਖਰੇ ਦੇ਼ਸਾਂ ਵਿੱਚ ਹੋਵੇਗੀ ਤੇ ਇਸ ਨੂੰ17 ਜੁਲਾਈ, 2020 ਨੂੰ ਰਿਲੀਜ਼ ਕੀਤਾ ਜਾਵੇਗਾ।
ਖਾਸ-ਖਬਰਾਂ/Important News

ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

On Punjab
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ:ਲੰਡਨ : ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਦੇ
ਖਾਸ-ਖਬਰਾਂ/Important News

ਇੰਗਲੈਂਡ ‘ਚੋਂ ਧੱਕੇ ਨਾਲ ਡਿਪੋਰਟ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੀ ਆਸ

On Punjab
ਲੰਡਨ: ਯੂਕੇ ‘ਚ ਅੰਗਰੇਜ਼ੀ ਭਾਸ਼ਾ ਦੇ ਟੈਸਟ ਵਿੱਚ ਕਥਿਤ ਧਾਂਦਲੀ ਦੇ ਇਲਜ਼ਾਮ ‘ਚ ਘਿਰਨ ਵਾਲੇ ਡਿਪੋਰਟ ਕੀਤੇ ਗਏ ਭਾਰਤੀ ਵਿਦਿਆਰਥੀਆਂ ਲਈ ਕੁਝ ਰਾਹਤ ਦੀ ਖ਼ਬਰ
ਰਾਜਨੀਤੀ/Politics

ਮੋਦੀ ਨੂੰ ਧਮਾਕੇਦਾਰ ਜਿੱਤ ਤੋਂ ਬਾਅਦ ਦੁਨੀਆ ਦੇ ਇਨ੍ਹਾਂ ਵੱਡੇ ਲੀਡਰਾਂ ਤੋਂ ਮਿਲੀ ਵਧਾਈ

On Punjab
ਨਵੀਂ ਦਿੱਲੀ: ਦੇਸ਼ ‘ਚ ਵੋਟਾਂ ਦੀ ਗਿਣਤੀ ਹੋਣ ਤੋਂ ਬਾਅਦ ਪੀਐਮ ਨਰੇਂਦਰ ਮੋਦੀ ਦੀ ਜਿੱਤ ਸਾਫ਼ ਨਜ਼ਰ ਆਉਣੀ ਸ਼ੁਰੂ ਹੋ ਗਈ ਸੀ। ਜਿਸ ਤੋਂ ਬਾਅਦ ਸ਼ਾਮ
ਖਾਸ-ਖਬਰਾਂ/Important News

ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ, ਜਾਕਿਰ ਮੂਸਾ ਨੂੰ ਕੀਤਾ ਢੇਰ

On Punjab
ਸ਼੍ਰੀਨਗਰ: ਅਲਕਾਈਦਾ ਦੀ ਕਸ਼ਮੀਰ ਇਕਾਈ ਅੰਸਾਰ ਗਜਵਤ ਉਲ ਹਿੰਦ ਦਾ ਮੁੱਖੀ ਜਾਕਿਰ ਮੂਸਾ ਦੱਖਣੀ ਕਸ਼ਮੀਰ ਦੇ ਤ੍ਰਾਲ ‘ਚ ਮੁਕਾਬਲੇ ਦੌਰਾਨ ਮਾਰਿਆ ਗਿਆ। ਅਧਿਕਾਰੀਆਂ ਨੇ ਇਸ ਦੀ
ਰਾਜਨੀਤੀ/Politics

ਜਿੱਤ ਮਗਰੋਂ ਅਡਵਾਨੀ ਤੇ ਜੋਸ਼ੀ ਦੇ ਦਰ ਪਹੁੰਚੇ ਮੋਦੀ ਤੇ ਸ਼ਾਹ

On Punjab
ਲੋਕ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਇੱਕ ਦਿਨ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ
ਰਾਜਨੀਤੀ/Politics

ਮੋਦੀ ਲਹਿਰ ਅੱਗੇ ਪ੍ਰਿੰਅਕਾ ਦਾ ਜਾਦੂ ਰਿਹਾ ਬੇਅਸਰ, 26 ‘ਚੋਂ ਨਹੀਂ ਮਿਲੀ ਇੱਕ ਵੀ ਸੀਟ

On Punjab
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਪੂਰਵਾਂਚਲ ਦੀਆਂ 26 ਸੀਟਾਂ ਵਿੱਚੋਂ ਤਿੰਨ ਸੀਟਾਂ ‘ਤੇ ਬੀਐਸਪੀ ਤੇ ਇੱਕ ਸੀਟ ‘ਤੇ ਐਸਪੀ ਨੇ ਜਿੱਤ ਦਰਜ ਕਰਵਾਈ ਹੈ। ਦੋ ਸੀਟਾਂ ‘ਤੇ ਆਪਣਾ
ਖਾਸ-ਖਬਰਾਂ/Important News

ਲੋਕ ਸਭਾ ‘ਚ ਪਹੁੰਚੇ 27 ਮੁਸਲਿਮ ਸੰਸਦ ਮੈਂਬਰ, ਗਿਣਤੀ ‘ਚ ਹੋਇਆ ਵਾਧਾ

On Punjab
ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਚੋਣਾਂ ਵਿੱਚ 36 ਪਾਰਟੀਆਂ ਦੇ ਕੁੱਲ 542 ਮੈਂਬਰ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਿਰਫ
ਖਾਸ-ਖਬਰਾਂ/Important News

ਇਮਾਰਤ ‘ਚ ਭਿਆਨਕ ਅੱਗ, ਅਧਿਆਪਕ ਸਣੇ 15 ਮੌਤਾਂ

On Punjab
ਸੂਰਤ: ਗੁਜਰਾਤ ਦੇ ਸੂਰਤ ਵਿੱਚ ਤਕਸ਼ਿਲਾ ਕੰਪਲੈਕਸ ਇਮਾਰਤ ਵਿੱਚ ਅੱਗ ਲੱਗਣ ਕਾਰਨ ਇੱਕ ਅਧਿਆਪਕ ਸਣੇ 15 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ
ਖਾਸ-ਖਬਰਾਂ/Important News

ਭਾਰਤ ਜਾ ਕੇ ਵਿਆਹ ਕਰਵਾਉਣ ਵਾਲੇ ਲੜਕੇ ਲੜਕੀਆਂ ‘ਚ ਤਲਾਕ ਦਾ ਰੁਝਾਣ ਵਧਿਆ

On Punjab
-ਦਾਜ਼ ਅਤੇ ਮੁਹੱਬਤ ਦੇ ਲਾਲਚ ਬਣੇ ਤਲਾਕ ਦਾ ਵੱਡਾ ਕਾਰਨ ਵੈਨਕੂਵਰ :-(ਬਰਾੜ-ਭਗਤਾ ਭਾਈ ਕਾ) ਕੈਨੇਡਾ ‘ਚ ਵੱਖ ਵੱਖ ਤਰੀਕਿਆਂ ਨਾਲ ਪੱਕੇ ਹੋਣ ਲਈ ਏਸ਼ੀਆਈ ਮੁਲਕਾਂ