ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਿਰੌਤੀ ਮੰਗਣ ਦਾ ਮਾਮਲਾ: ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਕਾਬੂOn PunjabAugust 27, 2025 by On PunjabAugust 27, 20250277 ਮੁਹਾਲੀ- ਮੁਹਾਲੀ ਪੁਲੀਸ ਨੇ ਨਾਮਵਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਪੁਲੀਸ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਸ਼ਵ ਚੈਂਪੀਅਨਸ਼ਿਪ: ਸਿੰਧੂ ਤੇ ਪ੍ਰਣੌਏ ਵੱਲੋਂ ਜਿੱਤ ਨਾਲ ਸ਼ੁਰੂਆਤOn PunjabAugust 27, 2025 by On PunjabAugust 27, 20250199 ਨਵੀਂ ਦਿੱਲੀ- ਸਟਾਰ ਭਾਰਤੀ ਸ਼ਟਲਰ ਪੀ.ਵੀ ਸਿੰਧੂ ਅਤੇ ਐਚ.ਐਸ ਪ੍ਰਣੌਏ ਇੱਥੇ BWF ਵਿਸ਼ਵ ਚੈਂਪੀਅਨਸ਼ਿਪ ’ਚ ਜਿੱਤ ਨਾਲ ਸ਼ੁਰੂਆਤ ਕਰਦਿਆਂ ਕ੍ਰਮਵਾਰ ਮਹਿਲਾ ਤੇ ਪੁਰਸ਼ ਸਿੰਗਲਜ਼ ਮੁਕਾਬਲਿਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਸੜਕ ਹਾਦਸੇ ਵਿਚ ਸਾਬਕਾ ਐੱਮਐੱਲਏ ਦੇ ਪੁੱਤਰ ਦਾ ਦੇਹਾਂਤOn PunjabAugust 27, 2025 by On PunjabAugust 27, 20250207 ਕੈਨੇਡਾ- ਕੈਲਗਰੀ ਵਿਚ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਸਾਬਕਾ ਐੱਮਐੱਲਏ ਪ੍ਰਭ ਗਿੱਲ ਦੇ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ: ਢਿੱਗਾਂ ਡਿੱਗਣ ਅਤੇ ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀOn PunjabAugust 27, 2025 by On PunjabAugust 27, 20250199 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲਗਾਤਾਰ ਚੌਥੇ ਦਿਨ ਬੁੱਧਵਾਰ ਨੂੰ ਵੀ ਭਾਰੀ ਮੀਂਹ ਜਾਰੀ ਰਿਹਾ ਅਤੇ ਨੀਵੇਂ ਇਲਾਕਿਆਂ ਵਿੱਚ ਹੜ੍ਹ ਆਉਣ ਕਾਰਨ ਹਜ਼ਾਰਾਂ ਲੋਕਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਨ ਸ਼ਤਾਬਦੀ ਐਕਸਪ੍ਰੈੱਸ ਮੁਰੰਮਤ ਅਧੀਨ ਟਰੈਕ ਵੱਲ ਮੋੜੀ, ਲੋਕੋ ਪਾਇਲਟ ਦੀ ਸਮਝਦਾਰੀ ਨਾਲ ਵੱਡਾ ਹਾਦਸਾ ਟਲਿਆOn PunjabAugust 27, 2025 by On PunjabAugust 27, 20250204 ਆਗਰਾ- ਆਗਰਾ ਰੇਲ ਡਿਵੀਜ਼ਨ ਨੇ ਮੰਗਲਵਾਰ ਨੂੰ ਇੱਕ ਸਟੇਸ਼ਨ ਮਾਸਟਰ ਅਤੇ ਇੱਕ ਟ੍ਰੈਫਿਕ ਕੰਟਰੋਲਰ ਨੂੰ ਮੁਅੱਤਲ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਦਿੱਲੀ ਜਾਣ ਵਾਲੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੈਸ਼ਨੋ ਦੇਵੀ ਮੰਦਿਰ ਨੇੜੇ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ 32 ਮੌਤਾਂ, 20 ਜ਼ਖਮੀOn PunjabAugust 27, 2025 by On PunjabAugust 27, 20250190 ਜੰਮੂ ਕਸ਼ਮੀਰ- ਜੰਮੂ ਖੇਤਰ ਦੇ ਜੰਮੂ, ਡੋਡਾ ਤੇ ਰਿਆਸੀ ਜ਼ਿਲ੍ਹਿਆਂ ’ਚ ਅੱਜ ਪਏ ਮੋਹਲੇਧਾਰ ਮੀਂਹ ਕਾਰਨ ਕਈ ਮੌਤਾਂ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਨ੍ਹਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੌਜ ਨੇ ਹੜ੍ਹ ’ਚ ਘਿਰੇ ਪੰਜਾਬ ਦੇ ਪਿੰਡ ’ਚੋਂ CRPF ਦੇ 22 ਜਵਾਨਾਂ ਤੇ ਤਿੰਨ ਆਮ ਨਾਗਰਿਕਾਂ ਨੂੰ ਬਚਾਇਆOn PunjabAugust 27, 2025 by On PunjabAugust 27, 20250163 ਨਵੀਂ ਦਿੱਲੀ- ਭਾਰਤੀ ਫੌਜ ਦੇ ਇਕ ਹੈਲੀਕਾਪਟਰ ਨੇ ਬੁੱਧਵਾਰ ਸਵੇਰੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡ ਤੋਂ ਕੇਂਦਰੀ ਰਿਜ਼ਰਵ ਪੁਲੀਸ ਫੋਰਸ (CRPF) ਦੇ 22 ਜਵਾਨਾਂ ਅਤੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, ਸੈਂਕੜੇ ਪਿੰਡਾਂ ਦੇ ਲੋਕ ਘਰੋਂ ਬੇਘਰOn PunjabAugust 27, 2025 by On PunjabAugust 27, 20250171 ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੀ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਸਮੇਂ ਪੰਜਾਬ ਵਿੱਚ ਰਾਵੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੁਦਰਤ ਦਾ ਕਹਿਰ: ਪਿੰਡ-ਪਿੰਡ, ਸ਼ਹਿਰ-ਸ਼ਹਿਰOn PunjabAugust 27, 2025 by On PunjabAugust 27, 20250194 ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਮਗਰੋਂ ਰਾਵੀ ਤੇ ਬਿਆਸ ਦਰਿਆ ’ਚ ਵਧੇ ਪਾਣੀ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਪੂਰੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਵੀ ਦਰਿਆ ਵਿਚ ਡੁੱਬਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਕ ਹਿੱਸਾOn PunjabAugust 27, 2025 by On PunjabAugust 27, 20250163 ਪਾਕਿਸਤਾਨ: ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ