ਖਾਸ-ਖਬਰਾਂ/Important Newsਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੂਰਬ ਮਨਾਇਆOn PunjabJune 20, 2019 by On PunjabJune 20, 201901528 ਨਿਊਯਾਰਕ (ਨਿਸ਼ਾ) -ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ 113-10 101st ਫਸਟ ਐਵੇਨਿਊ ਸਾਊਥ ਰਿਚਮੰਡ ਹਿੱਲ ਵਿਖੇ ਸ਼ਹੀਦਾਂ ਦੇ ਸਰਤਾਜ ਅਤੇ ਸ਼ਾਂਤੀ ਦੇ ਪੁੰਜ
ਖਾਸ-ਖਬਰਾਂ/Important Newsਜੰਮੂ-ਕਸ਼ਮੀਰ: ਪੁਲਵਾਮਾ ’ਚ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਸੁੱਟਿਆ ਗ੍ਰੇਨੇਡOn PunjabJune 19, 2019 by On PunjabJune 19, 201901752 ਜੰਮੂ-ਕਸ਼ਮੀਰ ਦੇ ਪੁਲਵਾਮਾ ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਪੁਲਿਸ ਥਾਣੇ ’ਤੇ ਗ੍ਰੇਨੇਡ ਨਾਲ ਹਮਲਾ ਕੀਤਾ ਦਿੱਤਾ। ਇਸ ਹਮਲੇ ਚ 8 ਸਥਾਨਕ ਲੋਕਾਂ ਦੇ ਜ਼ਖਮੀ ਹੋਣ
ਖਾਸ-ਖਬਰਾਂ/Important Newsਰਾਮ ਜਨਮ ਭੂਮੀ ਅੱਤਵਾਦੀ ਧਮਾਕਾ ਕੇਸ: 4 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ, ਇੱਕ ਬਰੀOn PunjabJune 19, 2019 by On PunjabJune 19, 201901625 14 ਸਾਲ ਪਹਿਲਾਂ ਰਾਮ ਜਨਮ ਭੂਮੀ ਕੰਪਲੈਕਸ ਵਿੱਚ ਅੱਤਵਾਦੀ ਹਮਲੇ ਦੇ ਮਾਮਲੇ ਵਿੱਚ ਵਿਸ਼ੇਸ਼ ਅਦਾਲਤ ਨੇ ਇੱਕ ਦੋਸ਼ੀ ਨੂੰ ਬਰੀ ਕਰ ਦਿੱਤਾ ਹੈ ਜਦਕਿ ਚਾਰ
ਖਾਸ-ਖਬਰਾਂ/Important Newsਸਰਬਜੀਤ ਸਿੰਘ ਨੇ ਦੱਸੀ ਦਿੱਲੀ ਪੁਲਿਸ ਦੇ ਤਸ਼ੱਦਦ ਦੀ ਕਹਾਣੀOn PunjabJune 19, 2019June 19, 2019 by On PunjabJune 19, 2019June 19, 201901393 ਬੀਤੇ ਦਿਨ ਦਿੱਲੀ ਵਿੱਚ ਇੱਕ ਸਿੱਖ ਪਿਉ-ਪੁੱਤ ਨਾਲ ਦਰਦਨਾਕ ਕਾਰਾ ਵਾਪਰਿਆ। ਦਿੱਲੀ ਪੁਲਿਸ ਵੱਲੋਂ ਸੜਕ ‘ਤੇ ਭੀੜ ਵਿੱਚ ਸਿੱਖ ਪਿਉ-ਪੁੱਤ ਦੀ ਸ਼ਰ੍ਹੇਆਮ ਕੁੱਟਮਾਰ ਕੀਤੀ ਗਈ।
ਖਾਸ-ਖਬਰਾਂ/Important Newsਸੀਰੀਆ ਦੇ ਪਿੰਡ ‘ਚ ਜਿਹਾਦੀਆਂ ਦਾ ਰਾਕੇਟ ਹਮਲਾ, 12 ਨਾਗਰਿਕਾਂ ਦੀ ਮੌਤOn PunjabJune 19, 2019 by On PunjabJune 19, 201901592 ਉੱਤਰੀ-ਪੱਛਮੀ ਸੀਰੀਆ ਦੇ ਇੱਕ ਪਿੰਡ ਵਿੱਚ ਰਾਕੇਟ ਹਮਲੇ ਵਿੱਚ 12 ਆਮ ਨਾਗਰਿਕਾਂ ਦੀ ਮੌਤ ਹੋ ਗਈ। ਸਰਕਾਰੀ ਸਮਾਚਾਰ ਏਜੰਸੀ ਸਨਾ ਨੇ ਇਸ ਹਮਲੇ ਲਈ ਹਯਾਤ
ਖਾਸ-ਖਬਰਾਂ/Important Newsਅਮਰੀਕਾ ‘ਚ ਭਾਰਤੀ ਇੰਜਨੀਅਰ ਵੱਲੋਂ ਪਤਨੀ ਤੇ ਦੋ ਪੁੱਤਾਂ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀOn PunjabJune 19, 2019 by On PunjabJune 19, 201901626 ਵਾਸ਼ਿੰਗਟਨ: ਅਮਰੀਕਾ ‘ਚ ਆਯੋਵਾ ਦੇ ਪੱਛਮੀ ਡੇਸ ਮੋਈਨੈਸ ਸ਼ਹਿਰ ‘ਚ ਇੱਕ ਭਾਰਤੀ ਨੇ ਆਪਣੀ ਪਤਨੀ ਤੇ ਦੋ ਪੁੱਤਰਾਂ ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ।
ਖਾਸ-ਖਬਰਾਂ/Important Newsਕੈਨੇਡਾ : ਪੰਜਾਬੀ ਟਰੱਕ ਡਰਾਈਵਰ ਦੀ ਮੌਤ ਦਾ ਅਸਲ ਸੱਚ ਆਇਆ ਸਾਹਮਣੇOn PunjabJune 19, 2019 by On PunjabJune 19, 201901855 ਵਿਕਟੋਰੀਆ , ਬੀਤੇ ਦਿਨੀਂ ਕੈਨੇਡਾ ਵਿਖੇ ਹੋਈ ਦੋ ਟਰੱਕਾਂ ਵਿਚਕਾਰ ਭਿਆਨਕ ਟੱਕਰ ਵਿਚ ਇਕ ਟਰੱਕ ਡਰਾਈਵਰ ਦੀ ਮੌਤ ਹੋ ਗਈ ਸੀ, ਜਦੋਂ ਕਿ ਦੂਜੇ ਟਰੱਕ
ਖਾਸ-ਖਬਰਾਂ/Important Newsਸਿੰਗਰ ਹਾਰਡ ਕੌਰ ਨੇ ਛੇੜਿਆ ਵਿਵਾਦ, ਮੋਹਨ ਭਾਗਵਤ ਨੂੰ ਕਿਹਾ ਅੱਤਵਾਦੀ, ਯੋਗੀ ਲਈ ਵਰਤੀ ਭੱਦੀ ਸ਼ਬਦਾਵਲੀOn PunjabJune 19, 2019 by On PunjabJune 19, 201901892 ਨਵੀਂ ਦਿੱਲੀ: ਸਿੰਗਰ ਹਾਰਡ ਕੌਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਆਰਐਸਐਸ ਦੇ ਸੰਚਾਲਕ ਮੋਹਨ ਭਾਗਵਤ ਖਿਲਾਫ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।
ਖਾਸ-ਖਬਰਾਂ/Important Newsਕੋਹਲੀ ਨੇ ਤੋੜਿਆ ਸਚਿਨ ਦੇ ਰਿਕਾਰਡ, 11 ਹਜ਼ਾਰ ਦੌੜਾਂ ਬਣਾ ਰਚਿਆ ਇਤਿਹਾਸOn PunjabJune 19, 2019 by On PunjabJune 19, 201901593 ਨਵੀਂ ਦਿੱਲੀ: ਵਰਲਡ ਕੱਪ ‘ਚ ਪਾਕਿਸਤਾਨ ਖਿਲਾਫ ਖੇਡੇ ਗਏ ਮੈਚ ‘ਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਇੱਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ। ਕੋਹਲੀ ਨੇ 57 ਦੌੜਾਂ ਬਣਾਉਂਦੇ
ਖੇਡ-ਜਗਤ/Sports Newsਪਾਕਿ ਫਤਹਿ ਮਗਰੋਂ ਵਿਰਾਟ ਦੀ ਅਨੁਸ਼ਕਾ ਨਾਲ ਲੰਡਨ ਦੀਆਂ ਗਲੀਆਂ ‘ਚ ਗੇੜੀOn PunjabJune 19, 2019June 19, 2019 by On PunjabJune 19, 2019June 19, 201901721 ਨਵੀਂ ਦਿੱਲੀ: ਪਾਕਿਸਤਾਨ ‘ਤੇ ਸੌਖੀ ਜਿੱਤ ਦਰਜ ਕਰਨ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਲੰਡਨ ਦੀਆਂ ਸੜਕਾਂ ‘ਤੇ ਮਸਤੀ ਦੇ ਮੂਡ ‘ਚ ਨਜ਼ਰ ਆਏ।