ਫਿਲਮ-ਸੰਸਾਰ/Filmyਹਾਲੀਵੁੱਡ ਤੋਂ ਭਾਰਤੀਆਂ ਲਈ ਲਾਲ ਸਿੰਘ ਚੱਢਾ ਲਿਆਉਣਗੇ ਆਮਿਰ ਖ਼ਾਨOn PunjabMay 4, 2019May 4, 2019 by On PunjabMay 4, 2019May 4, 201901608 ਬੀਤੇ ਕੁਝ ਸਾਲਾਂ ਤੋਂ ਬਾਲੀਵੁੱਡ ’ਚ ਕ੍ਰਿਸਮਸ ਦਾ ਤਿਓਹਾਰ ਮਿਸਟਰ ਪਰਫੇਕਸ਼ਨਿਸਟ ਆਮਿਰ ਖ਼ਾਨ ਦੇ ਲਈ ਬੁੱਕ ਰਹਿੰਦਾ ਹੈ। ਇਸੇ ਦੇ ਨਾਲ ਦੂਜੇ ਸਟਾਰਸ ਇਸੇ ਦਿਨ
ਸਮਾਜ/Socialਬੇਅਦਬੀ ਮਾਮਲੇ ‘ਚ ਬਾਦਲ ਨੇ ਕਿਹਾ, ‘ਗ਼ਲਤੀ ਹੋਈ ਹੈ ਤਾਂ ਮੁਆਫ਼ੀ ਮੰਗ ਲਵਾਂਗੇ’On PunjabMay 4, 2019May 4, 2019 by On PunjabMay 4, 2019May 4, 201901529 ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਇਸ ਮਾਮਲੇ ਬਾਰੇ ਸਾਬਕਾ ਮੁੱਖ ਮੰਤਰੀ ਪਰਕਾਸ਼
ਸਿਹਤ/Healthਗਰਮੀਆਂ ‘ਚ ਡੀਹਾਈਡ੍ਰੇਸ਼ਨ ਤੋਂ ਬਚਣ ਲਈ ਅਪਣਾਓ ਇਹ ਆਸਾਨ ਨੁਕਤੇOn PunjabMay 4, 2019May 4, 2019 by On PunjabMay 4, 2019May 4, 201901528 ਇਸ ਸਾਲ ਰਿਕਾਰਡ ਤੋੜ ਗਰਮੀ ਪੈ ਰਹੀ ਹੈ। ਅਜਿਹੇ ਵਿੱਚ ਬਿਮਾਰ ਹੋਣਾ ਆਮ ਗੱਲ ਹੈ। ਜਦੋਂ ਵੀ ਮੌਸਮ ਬਦਲਦਾ ਹੈ ਤਾਂ ਕਈ ਬਿਮਾਰੀਆਂ ਦਸਤਕ ਦੇਣ
ਖੇਡ-ਜਗਤ/Sports Newsਰੋਨਾਲਡੋ ਨੇ ਖਰੀਦੀ ਦੁਨੀਆ ਦੀ ਸਭ ਤੋਂ ਮਹਿੰਗੀ ਕਾਰ, ਕੀਮਤ ਜਾਣ ਕੇ ਉੱਡ ਜਾਣਗੇ ਹੋਸ਼On PunjabMay 4, 2019May 4, 2019 by On PunjabMay 4, 2019May 4, 201901467 ਖ਼ਬਰਾਂ ‘ਤੇ ਯਕੀਨ ਕੀਤਾ ਜਾਵੇ ਤਾਂ ਸਟਾਰ ਫੁਟਬਾਲਰ ਕ੍ਰਿਸਟਿਆਨੋ ਰੋਨਾਲਡੋ ਨੇ ਦੁਨੀਆ ਦੀ ਸਭ ਤੋਂ ਮਹਿੰਗੀ ਕਾਰ ਬੁਗਾਤੀ ਲਾ ਵੋਈਤੂਰ ਨੋਇਰੋ ਖਰੀਦੀ ਹੈ। ਬੁਗਾਤੀ ਕੰਪਨੀ
ਖਾਸ-ਖਬਰਾਂ/Important Newsਪੰਜਾਬੀ ਮੂਲ ਦੇ ਅਮਰੀਕੀ ਨੇਵੀ ਅਫ਼ਸਰ ਦਾ ਗੋਲ਼ੀਆਂ ਮਾਰ ਕੇ ਕਤਲOn PunjabMay 4, 2019May 4, 2019 by On PunjabMay 4, 2019May 4, 201901604 ਅਮਰੀਕਾ ਦੇ ਸ਼ਹਿਰ ਸਿਆਟਲ ਦੇ ਰਹਿਣ ਵਾਲੇ ਪੰਜਾਬੀ ਮੂਲ ਦੇ ਫ਼ੌਜੀ ਨੂੰ ਗੋਲ਼ੀਆਂ ਜਾਨੋਂ ਮਾਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 20
ਖਾਸ-ਖਬਰਾਂ/Important News‘ਫਾਨੀ’ ਨੇ ਉੜੀਸ਼ਾ ‘ਚ ਮਚਾਈ ਤਬਾਹੀ, ਵੇਖੋ ਬਰਬਾਦੀ ਦੀਆਂ ਤਸਵੀਰਾਂOn PunjabMay 4, 2019May 4, 2019 by On PunjabMay 4, 2019May 4, 201902437 ਭਾਰੀ ਬਾਰਸ਼ ਤੇ 175 ਕਿਮੀ ਪ੍ਰਤੀ ਘੰਟੇ ਦੀ ਰਫਤਾਰ ਵਾਲੀਆਂ ਤੇਜ਼ ਹਵਾਵਾਂ ਨਾਲ ਚੱਕਰਵਾਤੀ ਤੂਫ਼ਾਨ ‘ਫਾਨੀ’ ਨੇ ਕੱਲ੍ਹ ਓੜੀਸਾ ਦੇ ਤੱਟੀ ਇਲਾਕਿਆਂ ਵਿੱਚ ਦਸਤਕ ਦਿੱਤੀ।ਇਸ
ਖਾਸ-ਖਬਰਾਂ/Important Newsਬਰੈਂਪਟਨ ‘ਚ ਘਰੇਲੂ ਹਿੰਸਾ ਨੇ ਲਈਆਂ ਦੋ ਜਾਨਾਂ, ਮਾਮਲੇ ਦੀ ਜਾਂਚ ਜਾਰੀOn PunjabMay 4, 2019 by On PunjabMay 4, 201901838 ਟਰਾਂਟੋ: ਬਰੈਂਪਟਨ ‘ਚ ਦਰਦਨਾਕ ਵਾਰਦਾਤ ਵਾਪਰੀ ਹੈ। ਇੱਥੇ ਘਰੇਲੂ ਹਿੰਸਾ ਦੇ ਮਾਮਲੇ ‘ਚ ਦੋ ਲੋਕਾਂ ਦੀ ਜਾਨ ਚਲੀ ਗਈ। ਜਾਣਕਾਰੀ ਮੁਤਾਬਕ ਘਟਨਾ ਬੁੱਧਵਾਰ ਰਾਤ ਕਰੀਬ 11.30 ਵਜੇ ਵਾਪਰੀ। ਇਸ ਤੋਂ
ਖਾਸ-ਖਬਰਾਂ/Important Newsਪ੍ਰਧਾਨ ਮੰਤਰੀ ਜੇਸਿੰਡਾ ਕਰੇਗੀ ਪ੍ਰੇਮੀ ਗੇਫੋਰਡ ਨਾਲ ਵਿਆਹ, ਵੇਖੋ ਜੋੜੀ ਦੀਆਂ ਤਸਵੀਰਾਂOn PunjabMay 3, 2019May 4, 2019 by On PunjabMay 3, 2019May 4, 201901463 ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਸਿੰਡਾ ਅਰਡਰਨ ਤੇ ਉਸ ਦਾ ਪ੍ਰੇਮੀ ਕਲਾਰਕ ਗੇਫੋਰਡ ਜਲਦੀ ਹੀ ਵਿਆਹ ਕਰਨ ਵਾਲੇ ਹਨ। ਦੋਵੇਂ ਲੰਬੇ ਸਮੇਂ ਤੋਂ ਇੱਕ-ਦੂਜੇ ਨੂੰ ਡੇਟ
ਖਾਸ-ਖਬਰਾਂ/Important Newsਮੋਦੀ ਤੇ ਅਮਿਤ ਸ਼ਾਹ ਬਾਰੇ ਸ਼ਿਕਾਇਤਾਂ ‘ਤੇ ਸੁਪਰੀਮ ਕੋਰਟ ਸਖਤ, ਚੋਣ ਕਮਿਸ਼ਨ ਦੀ ਝਾੜਝੰਬOn PunjabMay 3, 2019 by On PunjabMay 3, 201901512 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਕਾਂਗਰਸ ਦੀਆਂ ਸ਼ਿਕਾਇਤਾਂ ‘ਤੇ 6 ਮਈ ਤੋਂ
ਖਾਸ-ਖਬਰਾਂ/Important Newsਫਾਨੀ ਦੀ ਦਹਿਸ਼ਤ, 500 ਗਰਭਵਤੀ ਔਰਤਾਂ ਹਸਪਤਾਲ ਦਾਖਲ, ਕਈਆਂ ਨੇ ਦਿੱਤਾ ਬੱਚਿਆਂ ਨੂੰ ਜਨਮOn PunjabMay 3, 2019 by On PunjabMay 3, 201901698 ਨਵੀਂ ਦਿੱਲੀ: ਓਡੀਸ਼ਾ ‘ਚ ਫਾਨੀ ਤੂਫਾਨ ਨੇ ਦਸਤਕ ਦੇ ਦਿੱਤੀ ਹੈ। ਇਸ ਸਮੇਂ 175 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਇਨ੍ਹਾਂ ਦਾ ਅਸਰ 5ਤੋਂ 6 ਘੰਟੇ ਰਹੇਗਾ।