ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਬ-ਪਾਰਟੀ ਵਫ਼ਦ ਜਾਪਾਨ ਲਈ ਰਵਾਨਾOn PunjabMay 21, 2025 by On PunjabMay 21, 20250222 ਨਵੀਂ ਦਿੱਲੀ- ਜਨਤਾ ਦਲ (ਯੂ) ਦੇ ਸੰਸਦ ਮੈਂਬਰ ਸੰਜੇ ਝਾਅ ਦੀ ਅਗਵਾਈ ਹੇਠ ਇੱਕ ਸਰਬ ਪਾਰਟੀ ਵਫ਼ਦ ਬੁੱਧਵਾਰ ਨੂੰ ਪਾਕਿਸਤਾਨ ਤੋਂ ਪੈਦਾ ਹੋਣ ਵਾਲੇ ਅਤਿਵਾਦ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁਕਾਬਲੇ ’ਚ ਸਿਖਰਲੇ ਮਾਓਵਾਦੀ ਬਸਾਵਰਾਜੂ ਸਣੇ 27 ਨਕਸਲੀ ਹਲਾਕOn PunjabMay 21, 2025 by On PunjabMay 21, 20250196 ਨਰਾਇਣਪੁਰ- ਛੱਤੀਸਗੜ੍ਹ ਦੇ ਨਰਾਇਣਪੁਰ-ਬੀਜਾਪੁਰ ਜ਼ਿਲ੍ਹਿਆਂ ਦੀ ਸਰਹੱਦ ਨਾਲ ਲੱਗਦੇ ਜੰਗਲਾਂ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ 27 ਨਕਸਲੀ ਮਾਰੇ ਗਏ ਹਨ। ਇਨ੍ਹਾਂ ਵਿੱਚ CPI-Maoist ਦਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਉਡਾਣਾਂ ’ਤੇ ਪਾਬੰਦੀ ਇੱਕ ਮਹੀਨਾ ਹੋਰ ਵਧਾਏਗਾ ਪਾਕਿਸਤਾਨ: ਰਿਪੋਰਟOn PunjabMay 21, 2025 by On PunjabMay 21, 20250222 ਇਸਲਾਮਾਬਾਦ- ਪਾਕਿਸਤਾਨ ਨੇ ਆਪਣੇ ਹਵਾਈ ਖੇਤਰ ’ਚ ਭਾਰਤੀ ਉਡਾਣਾਂ ਲਈ ਪਾਬੰਦੀ ਨੂੰ ਇੱਕ ਹੋਰ ਮਹੀਨੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ।ਇਹ ਖੁਲਾਸਾ ਇੱਕ ਮੀਡੀਆ ਰਿਪੋਰਟ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਖੜਾ ਡੈਮ ’ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀOn PunjabMay 21, 2025 by On PunjabMay 21, 20250220 ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ-ਹਰਿਆਣਾ ’ਚ ਪਾਣੀਆਂ ਦੇ ਛਿੜੇ ਰੱਫੜ ਦਰਮਿਆਨ ਭਾਖੜਾ ਨੰਗਲ ਡੈਮ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਹਰੀ ਝੰਡੀ ਦੇ ਦਿੱਤੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਨਵਾਂ ਵਿਵਾਦOn PunjabMay 21, 2025 by On PunjabMay 21, 20250281 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਅੱਜ ਉਸ ਵੇਲੇ ਨਵਾਂ ਵਿਵਾਦ ਪੈਦਾ ਹੋ ਗਿਆ ਜਦੋਂ ਸ੍ਰੀ ਅਕਾਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀOn PunjabMay 21, 2025 by On PunjabMay 21, 20250182 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤOn PunjabMay 21, 2025 by On PunjabMay 21, 20250246 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੂੰ ਵਧਾਈ ਦਿੱਤੀ। ਇੱਕ ਸੰਦੇਸ਼ ਵਿੱਚ ਮੁੱਖ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤOn PunjabMay 20, 2025 by On PunjabMay 20, 20250255 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਸਖ਼ਤ ਰੁਖ਼ ਅਪਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਜਾਂਚ ਕਮੇਟੀਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਗਲੁਰੂ: ਲਗਾਤਾਰ ਮੀਂਹ ਪੈਣ ਕਾਰਨ ਜਨਜੀਵਨ ਪ੍ਰਭਾਵਿਤ, ਮ੍ਰਿਤਕਾਂ ਦੀ ਗਿਣਤੀ 5 ਹੋਈOn PunjabMay 20, 2025 by On PunjabMay 20, 20250279 ਬੰਗਲੁਰੂ- ਬੰਗਲੁਰੂ ਵਿਚ ਪਿਛਲੇ 36 ਘੰਟਿਆਂ ਤੋਂ ਭਾਰੀ ਮੀਂਹ ਪੈਣ ਕਾਰਨ ਮੰਗਲਵਾਰ ਨੂੰ ਵੀ ਇੱਥੇ ਜਨਜੀਵਨ ਅਸਥਿਰ ਰਿਹਾ। ਇਸ ਦੌਰਾਨ ਲੋਕਾਂ ਨੂੰ ਗੋਡਿਆਂ ਤੱਕ ਪਾਣੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ CISF ਅਧਿਕਾਰੀ ਬਣੀOn PunjabMay 20, 2025 by On PunjabMay 20, 20250182 ਨਵੀਂ ਦਿੱਲੀ- ਹਿੰਮਤ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਕਾਇਮ ਕਰਦਿਆਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਗੀਤਾ ਸਮੋਥਾ ਦੁਨੀਆ ਦੀ ਸਭ ਤੋ ਉੱਚੀ 8,849 ਮੀਟਰ