ਵਿਸ਼ੇਸ਼ ਇਜਲਾਸ: ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਤੇ ਬੈਲ ਗੱਡੀਆਂ ਦੀਆਂ ਦੌੜਾਂ ਬਾਰੇ ਬਿਲ ਪਾਸ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ

