ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲ: ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ ਬਣ ਸਕਦੀ ਹੈ ਅੰਤਰਿਮ ਸਰਕਾਰ ਦੀ ਮੁਖੀOn PunjabSeptember 12, 2025 by On PunjabSeptember 12, 20250245 ਨੇਪਾਲ- ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ ਨੂੰ ਨੇਪਾਲ ਦੀ ਅੰਤਰਿਮ ਸਰਕਾਰ ਦਾ ਮੁਖੀ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕਰਕੀ ਇਸ ਨਵੀਂ ਭੂਮਿਕਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲ ਸੰਕਟ: ਕਾਠਮੰਡੂ ਨੇੜੇ ਭਾਰਤੀਆਂ ਨੂੰ ਲਿਜਾ ਰਹੀ ਬੱਸ ’ਤੇ ਹਮਲਾ; ਕਈ ਜ਼ਖਮੀOn PunjabSeptember 12, 2025 by On PunjabSeptember 12, 20250198 ਨੇਪਾਲ- ਇੱਕ ਭਾਰਤੀ ਯਾਤਰੀ ਬੱਸ, ਨੇਪਾਲ ਦੇ ਕਾਠਮੰਡੂ ਸਥਿਤ ਪਸ਼ੂਪਤੀਨਾਥ ਮੰਦਰ ਤੋਂ ਵਾਪਸ ਆ ਰਹੀ ਸੀ ਬੱਸ ’ਤੇ ਪ੍ਰਦਰਸ਼ਨਕਾਰੀਆਂ ਵੱਲੋਂ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ, ਜਿਸ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਡੇਢ ਮਹੀਨੇ ’ਚ ਮੁਕੰਮਲ ਹੋਵੇਗੀ ਮੁਆਵਜ਼ੇ ਦੀ ਵੰਡ: ਭਗਵੰਤ ਮਾਨOn PunjabSeptember 12, 2025 by On PunjabSeptember 12, 20250182 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਵਰਚੂਅਲ ਮੀਟਿੰਗ ਕਰਨ ਮਗਰੋਂ ਐਲਾਨ ਕੀਤਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਭਾਵਿਤ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜੀਠੀਆ ਦੀ ਪੇਸ਼ਗੀ ਜ਼ਮਾਨਤ ਅਰਜ਼ੀ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆOn PunjabSeptember 11, 2025 by On PunjabSeptember 11, 20250199 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹਾਂ ਦੀ ਮਾਰ: ਉਮਰਾਂ ਦੀ ਕਮਾਈ ਪਾਣੀ ’ਚ ਰੁੜ੍ਹੀOn PunjabSeptember 11, 2025 by On PunjabSeptember 11, 20250254 ਚੰਡੀਗੜ੍ਹ-ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕ ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟੋਲ ਪਲਾਜ਼ਾ ਬੰਦ ਕਰਨ ਜਾਂਦੇ ਧਰਨਾਕਾਰੀ ਪੁਲੀਸ ਵੱਲੋਂ ਗ੍ਰਿਫਤਾਰOn PunjabSeptember 11, 2025 by On PunjabSeptember 11, 20250261 ਮੁਕਤਸਰ- ਕੋਟਕਪੂਰਾ ਰੋਡ ’ਤੇ ਸਥਿਤ ਵੜਿੰਗ ਟੋਲ ਪਲਾਜ਼ਾ ਨੂੰ ਬੰਦ ਕਰਨ ਲਈ ਧਰਨਾ ਲਾਉਣ ਜਾ ਰਹੇ ਧਰਨਾਕਾਰੀਆਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਬੀਤੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਾਜਾਇਜ਼ ਮਾਈਨਿੰਗ ਕਾਰਨ ਧੁੱਸੀ ਬੰਨ੍ਹ ਨੁਕਸਾਨਿਆ: ਰਾਜਾ ਵੜਿੰਗOn PunjabSeptember 11, 2025 by On PunjabSeptember 11, 20250205 ਚੰਡੀਗੜ੍ਹ- ਸਸਰਾਲੀ ਪਿੰਡ ਵਿੱਚ ਸਤਲੁਜ ’ਤੇ ਬਣੇ ਬੰਨ੍ਹ ਤੇ ਪਿੰਡ ਵਾਸੀਆਂ ਨੂੰ ਮਿਲਣ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਬਾਰੇ ਟਿੱਪਣੀ: ਅਦਾਕਾਰਾ ਕੰਗਨਾ ਦੀ ਕੇਸ ਰੱਦ ਬਾਰੇ ਅਰਜ਼ੀ ’ਤੇ ਸੁਣਵਾਈ ਭਲਕੇOn PunjabSeptember 11, 2025 by On PunjabSeptember 11, 20250182 ਨਵੀਂ ਦਿੱਲੀ- ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਇੱਕ ਬਿਰਧ ਮਾਈ ’ਤੇ ਕੀਤੀ ਟਿੱਪਣੀ ਨਾਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ: ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਜ਼ਖ਼ਮੀOn PunjabSeptember 11, 2025 by On PunjabSeptember 11, 20250225 ਪਟਿਆਲਾ- ਜ਼ਿਲ੍ਹੇ ਦੇ ਨਾਭਾ ਬਲਾਕ ਖੇਤਰ ਵਿੱਚ ਇੱਕ ਬੱਸ ਦਰੱਖਤ ਨਾਲ ਟਕਰਾਉਣ ਕਾਰਨ 15 ਵਿਅਕਤੀ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਾਭਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲ: ਜਨਰੇਸ਼ਨ-ਜ਼ੈੱਡ ਦੇ ਪ੍ਰਦਰਸ਼ਨਾਂ ਦੌਰਾਨ ਮ੍ਰਿਤਕਾਂ ਦੀ ਗਿਣਤੀ 31 ਹੋਈ, ਅੰਤਰਿਮ ਸਰਕਾਰ ਲਈ ਗੱਲਬਾਤ ਜਾਰੀOn PunjabSeptember 11, 2025 by On PunjabSeptember 11, 20250200 ਕਾਠਮੰਡੂ- ਕਾਠਮੰਡੂ ਘਾਟੀ ਵਿੱਚ ਚੱਲ ਰਹੇ Gen Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ