ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੈਮਸੰਗ ਮੋਬਾਈਲ ਯੂ.ਐੱਸ. ਨੇ ਆਈਫੋਨ 17 ਦੀ ਰਿਲੀਜ਼ ’ਤੇ ਐੱਪਲ ਦਾ ਮਜ਼ਾਕ ਉਡਾਇਆOn PunjabSeptember 11, 2025 by On PunjabSeptember 11, 20250163 ਅਮਰੀਕਾ- ਹਾਲ ਹੀ ਵਿੱਚ ਸੈਮਸੰਗ ਮੋਬਾਈਲ ਯੂ.ਐੱਸ. ਨੇ ਆਈਫੋਨ 17 ਦੀ ਰਿਲੀਜ਼ ਨੂੰ ਲੈ ਕੇ ਅਸਿੱਧੇ ਤੌਰ ਤੇ ਐਪਲ ‘ਤੇ ਕਈ ਤਰ੍ਹਾਂ ਦੇ ਮਜ਼ਾਕੀਆ ਟਵੀਟ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਤੁਹਾਡਾ ਕਰਜ਼ਦਾਰ ਹੈ: ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਵੱਲੋਂ ਧੰਨਵਾਦOn PunjabSeptember 11, 2025 by On PunjabSeptember 11, 20250186 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲੀ ਫੌਜ ਨੇ ਦੇਸ਼ ਭਰ ਵਿੱਚ ਪਾਬੰਦੀਆਂ ਅਤੇ ਕਰਫਿਊ ਲਾਗੂ ਕੀਤਾOn PunjabSeptember 10, 2025 by On PunjabSeptember 10, 20250225 ਨੇਪਾਲ- ਨੇਪਾਲੀ ਫੌਜ ਨੇ ਬੁੱਧਵਾਰ ਨੂੰ ਸਵੇਰ ਤੋਂ ਸ਼ਾਮ 5 ਵਜੇ ਤੱਕ ਦੇਸ਼ ਵਿਆਪੀ ਪਾਬੰਦੀਆਂ ਲਾਗੂ ਕੀਤੀਆਂ ਹਨ। ਜਿਸ ਵਿਚ ਅਗਲੇ ਦਿਨ ਸਵੇਰੇ 6 ਵਜੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਨੇ ਪੰਜਾਬ ਲਈ 1,600 ਕਰੋੜ ਦਾ ਰਾਹਤ ਪੈਕੇਜ ਐਲਾਨਿਆOn PunjabSeptember 10, 2025 by On PunjabSeptember 10, 20250266 ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦਾ ਦੌਰਾ ਕਰਦਿਆਂ ਜਿੱਥੇ ਸੂਬੇ ਲਈ 1600 ਕਰੋੜ ਰੁਪਏ ਦੀ ਵਿੱਤੀ ਮਦਦ ਦਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics10 ਦਿਨ ਪਹਿਲਾਂ ਵਿਆਹਿਆ ਨੌਜਵਾਨ ਨਾਲੇ ਵਿੱਚ ਡਿੱਗਿਆ, ਲਾਪਤਾOn PunjabSeptember 10, 2025 by On PunjabSeptember 10, 20250210 ਚੰਡੀਗੜ੍ਹ- ਪੈਰ ਤਿਲ੍ਹਕਣ ਨਾਲ ਇੱਕ 22 ਸਾਲਾਂ ਦਾ ਨੌਜਵਾਨ ਕਲਾਨੌਰ ਨੇੜੇ ਬਰਸਾਤੀ ਕਿਰਨ ਨਾਲੇ ਡੁੱਬ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਰਾਜੂ ਮੰਗਲਵਾਰ ਸ਼ਾਮ ਨਾਲੇ ਵਿੱਚ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਨੇ ਪੰਜਾਬ ਫੇਰੀ ਦੌਰਾਨ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕੀਤਾ: ਹਰਪਾਲ ਚੀਮਾOn PunjabSeptember 10, 2025 by On PunjabSeptember 10, 20250254 ਚੰਡੀਗੜ੍ਹ- ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਥੇਦਾਰ ਗੜਗੱਜ ਨੇ ਤਾਮਿਲਨਾਡੂ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀOn PunjabSeptember 10, 2025 by On PunjabSeptember 10, 20250244 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਕਤਲ ਕੀਤੇ ਗਹੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੀਐੱਸਟੀ ਦਰਾਂ ’ਚ ਕਟੌਤੀ: ਆਰਥਿਕ ਤੇ ਸਿਆਸੀ ਪਹਿਲੂOn PunjabSeptember 10, 2025 by On PunjabSeptember 10, 20250282 ਨਵੀਂ ਦਿੱਲੀ- 15 ਅਗਸਤ 2025 ਨੂੰ ਆਜ਼ਾਦੀ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਦੀਵਾਲੀ ਤੱਕ ਜੀਐੱਸਟੀ ਵਿੱਚ ਵੱਡੇ ਸੁਧਾਰਾਂ ਦਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਅਮਨ ਅਰੋੜਾ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਦੀ ਖ਼ਬਰਸਾਰ ਲਈOn PunjabSeptember 10, 2025 by On PunjabSeptember 10, 20250214 ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਫੋਰਟਿਸ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ। ਕਟਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ’ਚ ਹੜ੍ਹ ਦਾ ਪਾਣੀ ਘਟਿਆOn PunjabSeptember 10, 2025 by On PunjabSeptember 10, 20250207 ਸੁਲਤਾਨਪੁਰ ਲੋਧੀ- ਇਥੇ ਬਾਊਪੁਰ ਮੰਡ ਇਲਾਕੇ ਵਿੱਚ ਹੜ੍ਹ ਦਾ ਪਾਣੀ ਘੱਟ ਗਿਆ ਹੈ। ਹਾਲਾਂਕਿ ਹੜ੍ਹਾਂ ਨਾਲ ਝੋਨੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ।