ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ-ਇਰਾਨ ਜੰਗ ’ਚ ਕੁੱਦਿਆ ਅਮਰੀਕਾ; ਤਿੰਨ ਪ੍ਰਮਾਣੂ ਟਿਕਾਣਿਆਂ ’ਤੇ ਹਮਲੇOn PunjabJune 22, 2025 by On PunjabJune 22, 20250215 ਵਾਸ਼ਿੰਗਟਨ- ਅਮਰੀਕੀ ਫੌਜ ਨੇ ਐਤਵਾਰ ਵੱਡੇ ਤੜਕੇ ਇਰਾਨ ਦੇ ਤਿੰਨ ਪ੍ਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕਾ ਇਨ੍ਹਾਂ ਹਮਲਿਆਂ ਨਾਲ ਇਜ਼ਰਾਈਲ ਵੱਲੋਂ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਾ ਰਘੂਵੰਸ਼ੀ ਕਤਲ ਕੇਸ: ਮੇਘਾਲਿਆ ਪੁਲੀਸ ਵੱਲੋਂ ਦੋ ਹੋਰ ਗ੍ਰਿਫ਼ਤਾਰOn PunjabJune 22, 2025 by On PunjabJune 22, 20250179 ਸ਼ਿਲਾਂਗ- ਮੇਘਾਲਿਆ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਦੇ ਸਬੰਧ ਵਿੱਚ ਮੱਧ ਪ੍ਰਦੇਸ਼ ’ਚ ਦੋ ਵਿਅਕਤੀਆਂ ਨੂੰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਿਤ ਸ਼ਾਹ ਅਗਲੇ ਸਾਲ ਮਾਰਚ ਤਕ ਨਕਸਲਵਾਦ ਦਾ ਖਾਤਮਾ ਕੀਤਾ ਜਾਵੇਗਾ: ਸ਼ਾਹOn PunjabJune 22, 2025 by On PunjabJune 22, 20250134 ਰਾਏਪੁਰ- ਅਮਿਤ ਸ਼ਾਹ ਨੇ ਦੁਹਰਾਇਆ ਕਿ 31 ਮਾਰਚ, 2026 ਤੱਕ ਨਕਸਲਵਾਦ ਦਾ ਖਾਤਮਾ ਕਰ ਦਿੱਤਾ ਜਾਵੇਗਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਛੱਤੀਸਗੜ੍ਹ ਦੌਰੇ ਦੌਰਾਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਠੇਕੇ ਦਾ ਸ਼ਟਰ ਤੋੜ ਕੇ 3.50 ਲੱਖ ਦੀ ਸ਼ਰਾਬ ਤੇ 5 ਹਜ਼ਾਰ ਨਕਦੀ ਲੈ ਗਏ ਚੋਰOn PunjabJune 21, 2025 by On PunjabJune 21, 20250167 ਚੋਹਲਾ ਸਾਹਿਬ- ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਕੌਮੀ ਮਾਰਗ 54 ’ਤੇ ਪਿੰਡ ਜੌਣੇਕੇ ਵਿਖੇ ਸਥਿਤ ਸ਼ਰਾਬ ਦੇ ਠੇਕੇ ਤੋਂ ਚੋਰਾਂ ਨੇ ਸ਼ਟਰ ਤੋੜ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਹਿਰਾਨ ਦੇ ਪਰਮਾਣੂ ਵਾਰਤਾ ਤੋਂ ਇਨਕਾਰ ਪਿੱਛੋਂ ਇਰਾਨ ਤੇ ਇਜ਼ਰਾਈਲ ਵੱਲੋਂ ਇਕ-ਦੂਜੇ ’ਤੇ ਹਮਲੇOn PunjabJune 21, 2025 by On PunjabJune 21, 20250211 ਵਾਸ਼ਿੰਗਟਨ- ਇਰਾਨ ਵੱਲੋਂ ਇਕ ਦਿਨ ਪਹਿਲਾਂ ਕਿਸੇ ਹਮਲੇ ਜਾਂ ਧਮਕੀ ਦੇ ਡਰ ਤਹਿਤ ਪਰਮਾਣੂ ਗੱਲਬਾਤ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤੇ ਜਾਣ ਪਿੱਛੋਂ ਸ਼ਨਿੱਚਰਵਾਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਲਾਈਟ ਡਿਊਟੀ ਨਿਯਮਾਂ ਦੀ ਉਲੰਘਣਾ ਲਈ DGCA ਵੱਲੋਂ ਏਅਰ ਇੰਡੀਆ ਨੂੰ ਨੋਟਿਸ ਜਾਰੀOn PunjabJune 21, 2025 by On PunjabJune 21, 20250177 ਮੁੰਬਈ- ਹਵਾਬਾਜ਼ੀ ਸੁਰੱਖਿਆ ਨਿਗਰਾਨੀ ਸੰਸਥਾ ਡੀਜੀਸੀਏ ਨੇ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰ ਇੰਡੀਆ (Tata Group-owned Air India) ਨੂੰ ਉਡਾਣ ਅਮਲੇ ਲਈ ਫਲਾਈਟ ਡਿਊਟੀ ਸਮਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੋਨੀਆ ਗਾਂਧੀ ਨੇ ਗਾਜ਼ਾ ਤੇ ਇਰਾਨ ਜੰਗ ਬਾਰੇ ਸਰਕਾਰ ਦੀ ਖਾਮੋਸ਼ੀ ’ਤੇ ਚੁੱਕੇ ਸਵਾਲOn PunjabJune 21, 2025 by On PunjabJune 21, 20250183 ਨਵੀਂ ਦਿੱਲੀ- ਕਾਂਗਰਸ ਸੰਸਦੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਗਾਜ਼ਾ ਅਤੇ ਇਰਾਨ ਵਿੱਚ ਵਧਦੇ ਤਣਾਅ ’ਤੇ ਭਾਰਤ ਦੀ ਖਾਮੋਸ਼ੀ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ: ਬੀਐੱਸਐੱਫ ਨੇ ਪਾਕਿਸਤਾਨ ਤੋਂ ਤਸਕਰੀ ਕੀਤੀ 7 ਕਿਲੋ ICE ਜ਼ਬਤ ਕੀਤੀOn PunjabJune 20, 2025 by On PunjabJune 20, 20250181 ਅੰਮ੍ਰਿਤਸਰ- ਸੀਮਾ ਸੁਰੱਖਿਆ ਬਲ ਨੇ ਕੋਮਾਂਤਰੀ ਬਾਜ਼ਾਰ ਵਿੱਚ ਕਰੋੜਾਂ ਦੇ ਮੁੱਲ ਦੀ 7.4 ਕਿਲੋ ਤੋਂ ਵੱਧ ICE(ਨਸ਼ੀਲਾ ਪਦਾਰਥ) ਜ਼ਬਤ ਕੀਤੀ ਹੈ। ਇਹ ਨਸ਼ੀਲਾ ਪਦਾਰਥ ਪਾਕਿਸਤਾਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਟੈਕਸੀ ਸਵਾਰੀਆਂ ਤੋਂ ਤਿੰਨ ਕਰੋੜ ਠੱਗਣ ਵਾਲੇ ਪੰਜ ਭਾਰਤੀਆਂ ਸਣੇ 11 ਕਾਬੂOn PunjabJune 20, 2025 by On PunjabJune 20, 20250232 ਵੈਨਕੂਵਰ- ਟੋਰਾਂਟੋ ਪੁਲੀਸ ਨੇ ਪ੍ਰੋਜੈਕਟ ਫੇਅਰ ਤਹਿਤ ਜਾਂਚ ਕਰਕ ਉਪਰੰਤ ਪੰਜ ਭਾਰਤੀਆਂ ਸਮੇਤ 11 ਵਿਅਕਤੀਆਂ ਨੂੰ ਧੋਖਾਧੜੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਅਰ ਇੰਡੀਆ ਦੀ ਦਿੱਲੀ-ਪੁਣੇ ਉਡਾਣ ਨਾਲ ਪੰਛੀ ਟਕਰਾਇਆ, ਵਾਪਸੀ ਫੇਰੀ ਰੱਦOn PunjabJune 20, 2025 by On PunjabJune 20, 20250172 ਮੁੰਬਈ- ਏਅਰ ਇੰਡੀਆ ਦੀ ਦਿੱਲੀ ਤੋਂ ਪੁਣੇ ਜਾਣ ਵਾਲੀ ਉਡਾਣ ਵਿੱਚ ਸ਼ੁੱਕਰਵਾਰ ਨੂੰ ਪੰਛੀ ਟਕਰਾ ਗਿਆ, ਜਿਸ ਕਾਰਨ ਏਅਰਲਾਈਨ ਨੂੰ ਆਪਣੀ ਵਾਪਸੀ ਯਾਤਰਾ ਰੱਦ ਕਰਨੀ