ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਕੱਢੇ 100 ਤੋਂ ਵੱਧ ਭਾਰਤੀ ਵਿਦਿਆਰਥੀਆਂ ਵਾਲੀ ਉਡਾਣ ਦਿੱਲੀ ਪੁੱਜੀOn PunjabJune 19, 2025 by On PunjabJune 19, 20250131 ਨਵੀਂ ਦਿੱਲੀ- ਜੰਗ ਦੇ ਝੰਬੇ ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਬਾਹਰ ਕੱਢੇ 110 ਭਾਰਤੀ ਵਿਦਿਆਰਥੀ ਨੂੰ ਲੈ ਕੇ ਪਹਿਲੀ ਉਡਾਣ ਅੱਜ ਵੱਡੇ ਤੜਕੇ ਦਿੱਲੀ ਪਹੁੰਚ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿਲਜੀਤ ਦੋਸਾਂਝ ਅਤੇ ਅਹਾਨ ਸ਼ੈਟੀ ਵੱਲੋਂ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂOn PunjabJune 19, 2025 by On PunjabJune 19, 20250214 ਲੁਧਿਆਣਾ- ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪਹਿਲੇ ਚਾਰ ਘੰਟਿਆਂ ਦੌਰਾਨ 21.51 ਫੀਸਦੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics190 ਪੀੜਤਾਂ ਦੀ ਪਛਾਣ ਹੋਈ, 159 ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆਂOn PunjabJune 18, 2025 by On PunjabJune 18, 20250146 ਅਹਿਮਦਾਬਾਦ- ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਛੇ ਦਿਨਾਂ ਮਗਰੋਂ ਹੁਣ ਤੱਕ 190 ਪੀੜਤਾਂ ਦੀ ਡੀਐੱਨਏ ਟੈਸਟ ਜ਼ਰੀਏ ਪਛਾਣ ਕਰ ਲਈ ਗਈ ਹੈ ਤੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਦਾ ਟਰੰਪ ਨੂੰ ਦੋ ਟੁੱਕ ਜਵਾਬ…ਕਸ਼ਮੀਰ ਬਾਰੇ ਕਿਸੇ ਤੀਜੀ ਧਿਰ ਦਾ ਦਖ਼ਲ ਸਵੀਕਾਰ ਨਹੀਂOn PunjabJune 18, 2025June 18, 2025 by On PunjabJune 18, 2025June 18, 20250175 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ ਕਿ ਪਿਛਲੇ ਮਹੀਨੇ ਭਾਰਤ-ਪਾਕਿ ਜੰਗ ਰੋਕਣ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰਨਾਥ ਯਾਤਰਾ ਲਈ ਇਸ ਸਾਲ ਨਹੀਂ ਮਿਲੇਗੀ ਹੈਲੀਕਾਪਟਰ ਸੇਵਾ: ਸ਼ਰਾਈਨ ਬੋਰਡOn PunjabJune 18, 2025 by On PunjabJune 18, 20250288 ਸ੍ਰੀਨਗਰ- ਅਗਾਮੀ ਅਮਰਨਾਥ ਯਾਤਰਾ ਲਈ 1 ਜੁਲਾਈ ਤੋਂ ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨੇ ਜਾਣ ਤੋਂ ਇਕ ਦਿਨ ਮਗਰੋਂ ਅਮਰਨਾਥ ਸ਼ਰਾਈਨ ਬੋਰਡ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੰਗਨਾ ਰਣੌਤ ਸੰਸਾਰ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਦੀ ਬ੍ਰਾਂਡ ਅੰਬੈਸਡਰ ਨਾਮਜ਼ਦOn PunjabJune 18, 2025 by On PunjabJune 18, 20250286 ਨਵੀਂ ਦਿੱਲੀ- ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਬੁੱਧਵਾਰ ਨੂੰ ਆਗਾਮੀ ਸਤੰਬਰ-ਅਕਤੂਬਰ ਵਿੱਚ ਇੱਥੇ ਹੋਣ ਵਾਲੀ ਆਲਮੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ (World Para Athletics Championships)
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ FASTag ਆਧਾਰਤ ਸਾਲਾਨਾ ਪਾਸ ਲਿਆਵੇਗੀ, ਇਹ ਹੋਵੇਗੀ ਕੀਮਤOn PunjabJune 18, 2025 by On PunjabJune 18, 20250272 ਨਵੀਂ ਦਿੱਲੀ- ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਪ੍ਰੇਸ਼ਾਨੀ ਰਹਿਤ ਹਾਈਵੇ ਸਫ਼ਰ ਦੀ ਸਹੂਲਤ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਦਾ ਪਹਿਲਾ ਸਵਦੇਸ਼ੀ ਪਣਡੁੱਬੀ-ਤੋੜੂ ਸ਼ੈਲੋ ਵਾਟਰ ਕਰਾਫਟ ਜਲ ਸੈਨਾ ’ਚ ਸ਼ਾਮਲOn PunjabJune 18, 2025 by On PunjabJune 18, 20250217 ਵਿਸ਼ਾਖਾਪਟਨਮ- ਭਾਰਤ ਦੀਆਂ ਸਾਹਿਲੀ ਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕਰਦੇ ਹੋਏ ਨੇਵਲ ਡੌਕਯਾਰਡ ਵਿਖੇ ਆਈਐੱਨਐੱਸ ਅਰਨਾਲਾ (INS Arnala) ਨੂੰ ਅਧਿਕਾਰਤ ਤੌਰ ਭਾਰਤੀ ਜਲ ਸੈਨਾ (Indian Navy)
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਤਿੰਨ ਮੁਲਕੀ ਦੇ ਦੌਰੇ ਦੇ ਆਖਰੀ ਪੜਾਅ ‘ਤੇ ਕਰੋਏਸ਼ੀਆ ਪਹੁੰਚੇOn PunjabJune 18, 2025 by On PunjabJune 18, 20250205 ਜ਼ਗਰੇਬ- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਆਪਣੇ ਤਿੰਨ-ਮੁਲਕੀ ਦੌਰੇ ਦੇ ਆਖ਼ਰੀ ਪੜਾਅ ’ਤੇ ਬੁੱਧਵਾਰ ਨੂੰ ਯੂਰਪੀ ਮੁਲਕ ਕਰੋਏਸ਼ੀਆ ਪਹੁੰਚ ਗਏ ਹਨ। ਇਹ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੇਰੇ ਲਈ ‘ਏਕ ਦੀਵਾਨੇ ਕੀ ਦੀਵਾਨੀਅਤ’ ਫਿਲਮ ਸਭ ਤੋਂ ਮੁਸ਼ਕਲ ਰਹੀ: ਸੋਨਮ ਬਾਜਵਾOn PunjabJune 17, 2025 by On PunjabJune 17, 20250180 ਨਵੀਂ ਦਿੱਲੀ: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਜਿਸ ਨੇ ਹਾਲ ਹੀ ਵਿੱਚ ‘ਹਾਊਸਫੁੱਲ-5’ ਨਾਲ ਬਾਲੀਵੁੱਡ ਵਿੱਚ ਆਪਣੇ ਸਫ਼ਰ ਦੀ ਸ਼ੁਰੂਆਤ ਕੀਤੀ ਹੈ, ਦਾ ਕਹਿਣਾ ਹੈ ਕਿ