ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਈਐੱਸਐੱਸਐੱਫ ਵਿਸ਼ਵ ਕੱਪ: ਸਿਫ਼ਤ ਕੌਰ ਸਮਰਾ ਨੇ ਕਾਂਸੀ ਦਾ ਤਗ਼ਮਾ ਜਿੱਤਿਆOn PunjabJune 13, 2025 by On PunjabJune 13, 20250347 ਮਿਊਨਿਖ- ਸਿਖ਼ਰਲੀ ਭਾਰਤੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਅੱਜ ਇੱਥੇ ਆਈਐੱਸਐੱਸਐੱਫ ਵਿਸ਼ਵ ਕੱਪ ਵਿੱਚ ਮਹਿਲਾਵਾਂ ਦੇ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਮੈਚ ਦੌਰਾਨ ਸਖ਼ਤ ਮੁਕਾਬਲੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਆਪਣਾ ਹੀ ਬੱਚਾ ਅਗਵਾ ਕਰਕੇ ਭਾਰਤ ਭੱਜਿਆ ਵਿਅਕਤੀ ਕੈਨੇਡਾ ਵਾਪਸੀ ਮੌਕੇ ਗ੍ਰਿਫਤਾਰOn PunjabJune 13, 2025 by On PunjabJune 13, 20250384 ਵੈਨਕੂਵਰ- ਬੀਤੇ ਵਰ੍ਹੇ ਜੁਲਾਈ ਮਹੀਨੇ ਵਿਚ ਆਪਣੇ ਹੀ ਤਿੰਨ ਸਾਲ ਦੇ ਬੱਚੇ ਨੂੰ ਅਗਵਾ ਕਰਕੇ ਭਾਰਤ ਭੱਜੇ ਪਿਤਾ ਨੂੰ ਬੀਤੇ ਦਿਨ ਟਰਾਂਟੋ ਹਵਾਈ ਅੱਡੇ ਤੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ ਵੱਲੋਂ ਇਰਾਨ ’ਤੇ ਹਮਲਾOn PunjabJune 13, 2025 by On PunjabJune 13, 20250271 ਤਹਿਰਾਨ: ਇਰਾਨ ਨੂੰ ਪ੍ਰਮਾਣੂ ਹਥਿਆਰ ਬਣਾਉਣ ਤੋਂ ਰੋਕਣ ਦੇ ਇਰਾਦੇ ਨਾਲ ਇਜ਼ਰਾਈਲ ਨੇ ‘Operation rising Lion’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਜ਼ਰਾਇਲੀ ਪ੍ਰਧਾਨ ਮੰਤਰੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੋਰੈਂਸਿਕ ਟੀਮ ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ’ਤੇ ਪਹੁੰਚੀOn PunjabJune 13, 2025 by On PunjabJune 13, 20250222 ਅਹਿਮਦਾਬਾਦ: ਬੀਤੇ ਦਿਨ ਲੰਡਨ ਜਾਣ ਵਾਲੀ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਇੱਕ ਦਿਨ ਬਾਅਦ ਫੋਰੈਂਸਿਕ ਟੀਮ ਅੱਜ ਅਹਿਮਦਾਬਾਦ ਵਿੱਚ ਜਹਾਜ਼ ਹਾਦਸੇ ਵਾਲੀ
ਖਬਰਾਂ/Newsਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਵਿਚ ਜਹਾਜ਼ ਹਾਦਸੇ ਵਾਲੀ ਥਾਂ ਪੁੱਜੇOn PunjabJune 13, 2025 by On PunjabJune 13, 20250355 ਅਹਿਮਦਾਬਾਦ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋਣ ਵਾਲੀ ਸਾਈਟ ’ਤੇੇ ਪਹੁੰਚੇ। ਵੀਰਵਾਰ ਬਾਅਦ ਦੁਪਹਿਰ ਹੋਏ ਹਾਦਸੇ ਵਿਚ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics🔴ਲਾਈਵ ਅਪਡੇਟਸ ਏਅਰ ਇੰਡੀਆ ਵੱਲੋਂ ਜਹਾਜ਼ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀOn PunjabJune 13, 2025 by On PunjabJune 13, 20250188 ਅਹਿਮਦਾਬਾਦ- ਏਅਰ ਇੰਡੀਆ ਨੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਉਡਾਣ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਏਅਰ ਇੰਡੀਆ ਦਾ ਜਹਾਜ਼
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਹਾਜ਼ ’ਚ ਸਵਾ ਲੱਖ ਲਿਟਰ ਤੇਲ ਸੀ, ਕਿਸੇ ਨੂੰ ਬਚਾਉਣ ਦਾ ਕੋਈ ਮੌਕਾ ਨਹੀਂ ਸੀ: ਅਮਿਤ ਸ਼ਾਹOn PunjabJune 13, 2025 by On PunjabJune 13, 20250244 ਅਹਿਮਦਾਬਾਦ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ ਵਿੱਚ ਸਵਾ ਲੱਖ ਲਿਟਰ ਦੇ ਕਰੀਬ ਈਂਧਣ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ*On PunjabJune 13, 2025 by On PunjabJune 13, 20250652 ਜਲੰਧਰ: ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ: ਗੋਲੀਬਾਰੀ ਦੇ ਦੋਸ਼ ਹੇਠ ਮੈਤੇਈ ਜਥੇਬੰਦੀ ਦਾ ਮੈਂਬਰ ਗ੍ਰਿਫ਼ਤਾਰOn PunjabJune 12, 2025 by On PunjabJune 12, 20250277 ਇੰਫਾਲ- ਮਨੀਪੁਰ ਵਿੱਚ ਮੈਤੇਈ ਜਥੇਬੰਦੀ ਅਰੰਬਾਈ ਤੈਂਗੋਲ ਦੇ ਇੱਕ ਨੇਤਾ ਅਤੇ ਚਾਰ ਹੋਰਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਹਾਲ ਹੀ ’ਚ ਹੋਏ ਪ੍ਰਦਰਸ਼ਨਾਂ ਦੌਰਾਨ ਸੁਰੱਖਿਆ ਕਰਮੀਆਂ ’ਤੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੱਛਮੀ ਬੰਗਾਲ: ਦੋ ਧਿਰਾਂ ਵਿਚਕਾਰ ਹਿੰਸਕ ਝੜਪ, 29 ਗ੍ਰਿਫ਼ਤਾਰOn PunjabJune 12, 2025 by On PunjabJune 12, 20250201 ਕੋਲਕਾਤਾ- ਪੱਛਮੀ ਬੰਗਾਲ ਦੇ ਦੱਖਣੀ 24 ਪਰਗਣਾ ਜ਼ਿਲ੍ਹੇ ’ਚ ਦੋ ਧਿਰਾਂ ਵਿਚਕਾਰ ਹੋਈ ਹਿੰਸਕ ਝੜਪ ਦੇ ਸਬੰਧ ’ਚ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।