ਕਿਸਾਨਾਂ ਅਤੇ ਮਜ਼ਦੂਰਾਂ ਦਾ ਵੱਡਾ ਐਕਸ਼ਨ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਕੀਤਾ ਘਿਰਾਓ
ਸ੍ਰੀ ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ

