ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀOn PunjabMay 23, 2025 by On PunjabMay 23, 20250241 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਧੜੇ ਨਾਲ ਕਦੇ ਸਮਝੌਤਾ ਨਹੀਂ,ਪੰਥ ਅਤੇ ਪੰਜਾਬ ਨੂੰ ਸਰਵ ਪ੍ਰਵਾਨਿਤ ਲੀਡਰਸ਼ਿਪ ਦੇਣ ਦਾ ਦਿੱਤਾ ਭਰੋਸਾOn PunjabMay 23, 2025 by On PunjabMay 23, 20250269 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਰਾਣੀਆਂ ਜਨਰਲ ਸਕੱਤਰOn PunjabMay 23, 2025 by On PunjabMay 23, 20250347 ਹਰਿਆਣਾ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਕਮੇਟੀ ਦਾ ਪ੍ਰਧਾਨ ਅਤੇ ਜਥੇਦਾਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਦੇ ਅਰੋਮਾ ਚੌਕ ’ਤੇ ਤੇਜ਼ ਰਫ਼ਤਾਰ ਰੇਂਜ ਰੋਵਰ ਦੇ ਸਟੰਟ ਖਿਲਾਫ਼ ਲੋਕਾਂ ਦਾ ਗੁੱਸਾ ਫੁੱਟਿਆOn PunjabMay 22, 2025 by On PunjabMay 22, 20250270 ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 22 ਅਰੋਮਾ ਲਾਈਟ ਪੁਆਇੰਟ ’ਤੇ ਕਾਲੇ ਰੰਗ ਦੀ ਰੇਂਜ ਰੋਵਰ ਵੱਲੋਂ ਖ਼ਤਰਨਾਕ ਸਟੰਟ ਕਰਦਿਆਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਦਾ ਇੱਕ ਹੋਰ ਅਧਿਕਾਰੀ ਹਟਾਇਆOn PunjabMay 22, 2025 by On PunjabMay 22, 20250204 ਨਵੀਂ ਦਿੱਲੀ- ਭਾਰਤ ਨੇ ਅੱਜ ਇੱਥੇ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਇੱਕ ਪਾਕਿਸਤਾਨੀ ਅਧਿਕਾਰੀ ਨੂੰ ਉਸ ਦੇ ਅਧਿਕਾਰਤ ਰੁਤਬੇ ਅਨੁਸਾਰ ਨਾ ਹੋਣ ਵਾਲੀਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ਜਾਣ ਵਾਲੇ ਜਹਾਜ਼ ’ਚ 200 ਤੋਂ ਵੱਧ ਯਾਤਰੀ ਫਸੇOn PunjabMay 22, 2025 by On PunjabMay 22, 20250268 ਸ੍ਰੀਨਗਰ- ਦੇਰ ਸ਼ਾਮ ਹੋਈ ਗੜੇਮਾਰੀ ’ਚ ਦਿੱਲੀ ਤੋਂ ਸ੍ਰੀਨਗਰ ਜਾਣ ਵਾਲੀ ਇੰਡੀਗੋ ਦੀ ਇੱਕ ਉਡਾਣ ਫਸ ਗਈ, ਜਿਸ ਵਿੱਚ 220 ਤੋਂ ਵੱਧ ਯਾਤਰੀ ਸਵਾਰ ਸਨ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਕਾਲ ਤਖ਼ਤ ਵੱਲੋਂ ਢੱਡਰੀਆਂ ਵਾਲੇ ਨੂੰ ਮੁਆਫ਼ੀ, ਸਰਨਾ ਅਤੇ ਗੁਰਮੁਖ ਸਿੰਘ ਨੂੰ ਲਗਾਈ ਤਨਖਾਹOn PunjabMay 22, 2025 by On PunjabMay 22, 20250288 ਅੰਮ੍ਰਿਤਸਰ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਅੱਜ ਇੱਥੇ ਅਕਾਲ ਤਖ਼ਤ ਸਾਹਿਬ ’ਤੇ ਖਿਮਾ ਯਾਚਨਾ ਕੀਤੀ ਜਿਸ ਮਗਰੋਂ ਪੰਜ ਸਿੰਘ ਸਾਹਿਬਾਨ ਨੇ ਉਸ ਨੂੰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨ ਵੱਲੋਂ ਬੀਬੀਐੱਮਬੀ ਚਿੱਟਾ ਹਾਥੀ ਕਰਾਰ; ਨੰਗਲ ਡੈਮ ’ਤੇ ਧਰਨਾ ਸਮਾਪਤOn PunjabMay 22, 2025 by On PunjabMay 22, 20250334 ਨੰਗਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਖੜਾ ਡੈਮ ’ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀOn PunjabMay 22, 2025 by On PunjabMay 22, 20250192 ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ’ਚ ਚੱਲ ਰਹੇ ਟਕਰਾਅ ਦਰਮਿਆਨ ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰਾਂਸਫ਼ਾਰਮਰ ਤੋਂ ਅੱਗ ਲੱਗਣ ਕਾਰਨ 200 ਘਰ ਸੜੇ, ਇੱਕ ਵਿਅਕਤੀ ਝੁਲਸਿਆOn PunjabMay 22, 2025 by On PunjabMay 22, 20250281 ਉੱਤਰ ਪ੍ਰਦੇਸ਼- ਬਦਾਯੂੰ ਜ਼ਿਲ੍ਹੇ ਦੇ ਸਹਸਵਾਨ ਖੇਤਰ ਦੇ ਟੱਪਾ ਜਾਮਨੀ ਪਿੰਡ ਵਿੱਚ ਬੁੱਧਵਾਰ ਦੀ ਰਾਤ ਤੇਜ਼ ਹਨੇਰੀ ਕਾਰਨ ਟਰਾਂਸਫ਼ਾਰਮਰ ਤੋਂ ਨਿਕਲੀ ਚੰਗਿਆੜੀ ਨੇ ਕੁਝ ਸਮੇਂ