ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਬਾਜ਼ੀ ਮਾਰੀOn PunjabMay 16, 2025 by On PunjabMay 16, 20250212 ਮੁਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਇਸ ਵਾਰ ਵੀ ਪਹਿਲੀਆਂ ਤਿੰਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਦੇ ਮੱਦੇਨਜ਼ਰ ਸੈਂਸੈਕਸ, ਨਿਫਟੀ ’ਚ ਗਿਰਾਵਟOn PunjabMay 15, 2025 by On PunjabMay 15, 20250198 ਮੁੰਬਈ- ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਝਾਨਾਂ ਦੇ ਚਲਦਿਆਂ ਬੀਐੱਸਈ ਸੈਂਸੈਕਸ ਅਤੇ ਐੱਨਐੱਸਈ ਨਿਫਟੀ ਵਿਚ ਵੀਰਵਾਰ ਸਵੇਰ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਭਾਰਤ ਨੂੰ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲOn PunjabMay 15, 2025 by On PunjabMay 15, 20250243 ਨਵੀਂ ਦਿੱਲੀ- ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉੱਤਰ ਪ੍ਰਦੇਸ਼ ’ਚ ਆਟੋ-ਟਰੱਕ ਦੀ ਟੱਕਰ ਵਿੱਚ ਛੇ ਹਲਾਕOn PunjabMay 15, 2025 by On PunjabMay 15, 20250294 ਹਰਦੋਈ: ਇੱਥੇ ਅੱਜ ਇੱਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹਰਦੌਲ ਮਊ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਪਹਿਲ ਦੇ ਆਧਾਰ ’ਤੇ ਵਿਸ਼ੇਸ਼ ਪੋਕਸੋ ਅਦਾਲਤਾਂ ਸਥਾਪਤ ਕਰਨ ਦਾ ਨਿਰਦੇਸ਼On PunjabMay 15, 2025 by On PunjabMay 15, 20250243 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਉਹ ਬੱਚਿਆਂ ਵਿਰੁੱਧ ਜਿਨਸੀ ਅਪਰਾਧਾਂ ਦੇ ਮਾਮਲਿਆਂ ਨਾਲ ਨਿਜਿੱਠਣ ਲਈ ਵਿਸ਼ੇਸ਼ ਪੋਕਸੋ ਅਦਾਲਤਾਂ ਨੂੰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ’ਚ ਕਿਸੇ ਵੀ ਪਰਮਾਣੂ ਟਿਕਾਣੇ ਤੋਂ ਕੋਈ ਰੇਡੀਏਸ਼ਨ ਲੀਕ ਨਹੀਂ ਹੋਇਆOn PunjabMay 15, 2025 by On PunjabMay 15, 20250181 ਨਵੀਂ ਦਿੱਲੀ- ਗਲੋਬਲ ਨਿਊਕਲੀਅਰ ਨਿਗਰਾਨ IAEA ਨੇ ਦਾਅਵਾ ਕੀਤਾ ਹੈ ਕਿ ਭਾਰਤ ਨਾਲ ਹਾਲ ਹੀ ਵਿੱਚ ਹੋਏ ਫ਼ੌਜੀ ਟਕਰਾਅ ਦੌਰਾਨ ਪਾਕਿਸਤਾਨ ਦੇ ਕਿਸੇ ਵੀ ਪ੍ਰਮਾਣੂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ’ਚ ਐਪਲ ਨਿਵੇਸ਼ ਯੋਜਨਾਵਾਂ ਬਰਕਰਾਰOn PunjabMay 15, 2025 by On PunjabMay 15, 20250169 ਨਵੀਂ ਦਿੱਲੀ- ਆਈਫੋਨ ਨਿਰਮਾਤਾ ਐਪਲ ਦੀਆਂ ਭਾਰਤ ਲਈ ਨਿਵੇਸ਼ ਯੋਜਨਾਵਾਂ ਬਰਕਰਾਰ ਹਨ। ਇਹ ਦਾਅਵਾ ਸਰਕਾਰੀ ਸੂਤਰਾਂ ਨੇ ਕਰਦਿਆਂ ਕਿਹਾ ਕਿ ਕੰਪਨੀ ਦੇਸ਼ ਵਿੱਚ ਆਪਣੇ ਉਤਪਾਦਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੂੰ ਭਾਰਤ ਵਿੱਚ ਐਪਲ ਦੇ ਵਿਸਥਾਰ ’ਤੇ ਇਤਰਾਜ਼On PunjabMay 15, 2025 by On PunjabMay 15, 20250310 ਅਮਰੀਕੀ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਤਰ ਦੀ ਰਾਜਧਾਨੀ ਦੋਹਾ ਵਿੱਚ ਵਪਾਰਕ ਗੋਲਮੇਜ਼ ਸਮਾਗਮ ਦੌਰਾਨ ਭਾਰਤ ਵਿਚ ਐਪਲ ਦੇ ਵਧਦੇ ਉਤਪਾਦਨ ’ਤੇ ਇਤਰਾਜ਼ ਜਤਾਇਆ ਹੈ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਨੌਜਵਾਨ ਦੇ ਸਿਰ ’ਚ ਮਾਰੀ ਗੋਲੀOn PunjabMay 15, 2025 by On PunjabMay 15, 20250215 ਮੋਗਾ- ਮੋਗਾ ਦੇ ਪਿੰਡ ਦੌਧਰ ਗਰਬੀ ਵਿੱਚ ਅੱਜ ਸ਼ਾਮ ਪੰਜ ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ। ਪ੍ਰਾਪਤ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ’ਚ ਫਰੀਦਕੋਟ ਦਾ ਅਗਨੀਵੀਰ ਅਕਾਸ਼ਦੀਪ ਸਿੰਘ ਸ਼ਹੀਦOn PunjabMay 15, 2025 by On PunjabMay 15, 20250278 ਕੋਟਕਪੂਰਾ- ਜ਼ਿਲ੍ਹੇ ਦੇ ਪਿੰਡ ਚਾਹਿਲ ਨਾਲ ਸਬੰਧਤ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਸ੍ਰੀਨਗਰ ਵਿੱਚ ਗੋਲੀ ਲੱਗਣ ਕਰਕੇ ਸ਼ਹੀਦ ਹੋ ਗਿਆ। ਇਸ ਖਬਰ ਨਾਲ ਇਲਾਕੇ ਵਿੱਚ ਸੋਗ