ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਅਤੇ ਰਾਜਸਥਾਨ ਹਾਈ ਅਲਰਟ ’ਤੇ; ਪੁਲੀਸ ਪ੍ਰਸ਼ਾਸਨ ਦੀਆਂ ਛੁੱਟੀਆਂ ਰੱਦ, ਸਰਹੱਦੀ ਜ਼ਿਲ੍ਹਿਆਂ ਦੇ ਸਕੂਲ ਬੰਦOn PunjabMay 8, 2025 by On PunjabMay 8, 20250269 ਚੰਡੀਗੜ੍ਹ- ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਪੰਜਾਬ ਅਤੇ ਰਾਜਸਥਾਨ (ਜੋ ਗੁਆਂਢੀ ਦੇਸ਼ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ) ਪੂਰੀ ਤਰ੍ਹਾਂ ਅਲਰਟ ’ਤੇ ਹਨ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਲਮੀ ਆਗੂਆਂ ਨੇ ਕੀਤੀ ਭਾਰਤ ਦੇ ਓਪ ਸਿੰਦੂਰ ਦੀ ਹਮਾਇਤOn PunjabMay 8, 2025 by On PunjabMay 8, 20250198 ਨਵੀਂ ਦਿੱਲੀ- ਭਾਰਤ ਦੇ ‘ਆਪ੍ਰੇਸ਼ਨ ਸਿੰਦੂਰ’ ਦੇ ਸਮਰਥਨ ਵਿੱਚ ਵਿਸ਼ਵ ਨੇਤਾ ਸਾਹਮਣੇ ਆਏ ਹਨ। ਭਾਰਤ ਨੇ 7 ਮਈ ਨੂੰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (PoK)
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਡਰੋਨ ਹਮਲੇ ਵਿਚ 4 ਜਵਾਨ ਜ਼ਖਮੀ ਹੋਏ: ਪਾਕਿਸਤਾਨOn PunjabMay 8, 2025 by On PunjabMay 8, 20250223 ਇਸਲਾਮਾਬਾਦ- ਪਾਕਿਸਤਾਨੀ ਫੌਜ ਨੇ ਵੀਰਵਾਰ ਨੂੰ ਕਿਹਾ ਕਿ ਇਕ ਡਰੋਨ ਹਮਲੇ ਵਿਚ ਉਨ੍ਹਾਂ ਦੇ ਚਾਰ ਜਵਾਨ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਪਾਕਿਸਤਾਨ ਨੇ ਦਾਅਵਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀਬੀਐੱਮਬੀ ਦੇ ਚੇਅਰਮੈਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਘੇਰਿਆOn PunjabMay 8, 2025 by On PunjabMay 8, 20250216 ਨੰਗਲ- ਅੱਜ ਨੰਗਲ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋਂ ਬੀਬੀਐੱਮਬੀ ਦੇ ਚੇਅਰਮੈਨ ਹਰਿਆਣਾ ਨੂੰ ਪਾਣੀ ਛੱਡਣ ਨੂੰ ਲੈ ਕੇ ਨੰਗਲ ਡੈਮ ਪਹੁੰਚ ਗਏ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਨੇ ਲਾਹੌਰ ਵਿਖੇ ਹਵਾਈ ਰੱਖਿਆ ਪ੍ਰਣਾਲੀ ਨੂੰ ਉਡਾਇਆOn PunjabMay 8, 2025 by On PunjabMay 8, 20250176 ਨਵੀਂ ਦਿੱਲੀ- ਪਾਕਿਸਤਾਨ ਨੇ ਬੀਤੀ ਰਾਤ ਪੰਜਾਬ, ਰਾਜਸਥਾਨ, ਗੁਜਰਾਤ, ਜੰਮੂ ਅਤੇ ਕਸ਼ਮੀਰ ਵਿਚ ਕਈ ਫੌਜੀ ਟਿਕਾਣਿਆਂ ਨੂੰ ਹਵਾਈ ਰੱਖਿਆ ਮਿਜ਼ਾਈਲਾਂ ਅਤੇ ਕਾਊਂਟਰ ਡਰੋਨਾਂ ਨਾਲ ਨਿਸ਼ਾਨਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰੀਬ 54 ਸਾਲ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਵੇਲੇ ਬੱਤੀਆਂ ਬੁਝਾਈਆਂ ਗਈਆਂOn PunjabMay 8, 2025 by On PunjabMay 8, 20250284 ਅੰਮ੍ਰਿਤਸਰ- ਭਾਰਤ ਤੇ ਪਾਕਿਸਤਾਨ ਦਰਮਿਆਨ 1971 ਵਿੱਚ ਹੋਈ ਜੰਗ ਉਪਰੰਤ ਲਗਭਗ 54 ਸਾਲ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੀ ਰਾਤ ਕੈਂਪਸ ਦੀਆਂ ਲਾਈਟਾਂ ਨੂੰ ਬੰਦ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾOn PunjabMay 8, 2025 by On PunjabMay 8, 20250234 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈOn PunjabMay 8, 2025 by On PunjabMay 8, 20250167 ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਜੀ. ਤੇਜ ਬਾਂਸਲ ਨੇ ਮੁੱਖ ਇੰਜੀਨੀਅਰ ਵਜੋਂ ਅਹੁਦਾ ਸੰਭਾਲਿਆOn PunjabMay 7, 2025 by On PunjabMay 7, 20250220 ਰਾਮਪੁਰਾ ਫੂਲ: ਇੰਜੀਨੀਅਰ ਤੇਜ ਬਾਂਸਲ ਨੇ ਤਰੱਕੀ ਮਿਲਣ ਉਪਰੰਤ ਸ੍ਰੀ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਇੰਜੀਨੀਅਰ ਵਜੋਂ ਅਹੁੱਦਾ ਸੰਭਾਲ ਲਿਆ ਹੈ। ਇਸ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖੇਲੋ ਇੰਡੀਆ: ਨਿਸ਼ਾਨੇਬਾਜ਼ੀ ’ਚ ਮਾਯੰਕ ਤੇ ਪ੍ਰਾਚੀ ਨੇ ਸੋਨ ਤਗ਼ਮੇ ਜਿੱਤੇOn PunjabMay 7, 2025 by On PunjabMay 7, 20250262 ਨਵੀਂ ਦਿੱਲੀ- ਰਾਜਸਥਾਨ ਦੇ ਮਾਯੰਕ ਚੌਧਰੀ ਅਤੇ ਮਹਾਰਾਸ਼ਟਰ ਦੀ ਪ੍ਰਾਚੀ ਗਾਇਕਵਾੜ ਨੇ ਅੱਜ ਇੱਥੇ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਨਿਸ਼ਾਨੇਬਾਜ਼ੀ ਦੇ ਆਪੋ-ਆਪਣੇ ਮੁਕਾਬਲੇ ਜਿੱਤ ਕੇ