ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੌਬਰਟ ਵਾਡਰਾ ਈਡੀ ਦਫ਼ਤਰ ਪੁੱਜੇOn PunjabApril 15, 2025 by On PunjabApril 15, 20250293 ਨਵੀਂ ਦਿੱਲੀ- ਈਡੀ ਨੇ ਰਾਬਰਟ ਵਾਡਰਾ ਨੂੰ ਸੰਮਨ ਭੇਜਿਆ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨੇੜਲੇ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਬਰ ਜਨਾਹ ਮਾਮਲਾ: ਅਲਾਹਾਬਾਦ ਹਾਈ ਕੋਰਟ ਦੀਆਂ ਟਿੱਪਣੀਆਂ ’ਤੇ ਸੁਪਰੀਮ ਕੋਰਟ ਸਖ਼ਤOn PunjabApril 15, 2025 by On PunjabApril 15, 20250277 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜਬਰ ਜਨਾਹ ਦੇ ਇਕ ਮਾਮਲੇ ਵਿਚ ਅਲਾਹਾਬਾਦ ਹਾਈ ਕੋਰਟ ਦੀ ਟਿੱਪਣੀ ਦਾ ਸਖਤ ਨੋਟਿਸ ਲਿਆ ਹੈ। ਸਰਵਉਚ ਅਦਾਲਤ ਨੇ ਵੀਹ ਦਿਨਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਬੰਬਾਂ ਬਾਰੇ ਬਿਆਨ’: ਪ੍ਰਤਾਪ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਪੁੱਛ ਪੜਤਾਲ ਜਾਰੀOn PunjabApril 15, 2025 by On PunjabApril 15, 20250284 ਮੁਹਾਲੀ- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਮੁਹਾਲੀ ਦੇ ਸਾਈਬਰ ਅਪਰਾਧ ਥਾਣਾ ਫੇਜ-7 ਵਿੱਚ ਪਹੁੰਚ ਕੇ ਜਾਂਚ ਵਿੱਚ ਸ਼ਾਮਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫ਼ਿਲਮ ‘ਕੇਸਰੀ 2’ ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕOn PunjabApril 14, 2025 by On PunjabApril 14, 20250364 ਅੰਮ੍ਰਿਤਸਰ- ਬਾਲੀਵੁੱਡ ਫਿਲਮ ‘ਕੇਸਰੀ-2’ ਦੇ ਕਲਾਕਾਰ ਅਕਸ਼ੈ ਕੁਮਾਰ, ਅਨੰਨਿਆ ਪਾਂਡੇ, ਆਰ.ਮਾਧਵਨ ਤੇ ਹੋਰਨਾਂ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਫਿਲਮ
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਬੰਗਲੁਰੂ ਨੇ ਰਾਜਸਥਾਨ ਨੂੰ ਨੌਂ ਵਿਕਟਾਂ ਨਾਲ ਹਰਾਇਆOn PunjabApril 14, 2025 by On PunjabApril 14, 20250351 ਜੈਪੁਰ: ਇੱਥੇ ਖੇਡੇ ਜਾ ਰਹੇ ਆਈਪੀਐਲ ਮੈਚ ਵਿਚ ਰਾਇਲ ਚੈਲੰਜਰਜ਼ ਬੰਗਲੁਰੂ ਨੇ ਰਾਜਸਥਾਨ ਰਾਇਲਜ਼ ਨੂੰ ਨੌਂ ਵਿਕਟਾਂ ਨਾਲ ਹਰਾ ਦਿੱਤਾ ਹੈ। ਰਾਜਸਥਾਨ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ
ਖਬਰਾਂ/Newsਸਥਿਤੀ ਤਣਾਅਪੂਰਨ ਪਰ ਕਾਬੂ ਹੇਠ: ਬੀਐਸਐਫ ਡੀਆਈਜੀOn PunjabApril 14, 2025 by On PunjabApril 14, 20250290 ਕੋਲਕਾਤਾ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿੱਚ ਹਿੰਸਾ ਭੜਕਣ ਦੇ ਕੁਝ ਦਿਨਾਂ ਬਾਅਦ ਬੀਐਸਐਫ ਦੇ ਡੀਆਈਜੀ ਅਤੇ ਪੀਆਰਓ (ਦੱਖਣੀ ਬੰਗਾਲ ਫਰੰਟੀਅਰ) ਨਿਲੋਤਪਾਲ ਕੁਮਾਰ ਪਾਂਡੇ ਨੇ ਕਿਹਾ
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜOn PunjabApril 14, 2025 by On PunjabApril 14, 20250537 ਮੁੰਬਈ: ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇOn PunjabApril 14, 2025 by On PunjabApril 14, 20250288 ਅਹਿਮਦਾਬਾਦ- ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਤੇ ਭਾਰਤੀ ਸਾਹਿਲੀ ਰੱਖਿਅਕਾਂ (ਇੰਡੀਅਨ ਕੋਸਟ ਗਾਰਡ) ਨੇ ਅਰਬ ਸਾਗਰ ਵਿਚ 1800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਨੇ ਹਿਸਾਰ-ਅਯੁੱਧਿਆ ਉਡਾਣ ਨੂੰ ਹਰੀ ਝੰਡੀ ਦਿੱਤੀOn PunjabApril 14, 2025 by On PunjabApril 14, 20250228 ਹਿਸਾਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੋਂ ਅਯੁੱਧਿਆ ਲਈ ਇਕ ਵਪਾਰਕ ਉਡਾਣ ਨੂੰ ਹਰੀ ਝੰਡੀ ਦਿਖਾਈ। ਇਸਦੇ ਨਾਲ ਹੀ ਉਨ੍ਹਾਂ ਹਵਾਈ ਅੱਡੇ ਅਤੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਮੰਤਰੀ ਤੋਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਮੰਗੀ ਫਿਰੌਤੀ, ਕੇਸ ਦਰਜOn PunjabApril 14, 2025 by On PunjabApril 14, 20250261 ਊਨਾ: ਭਾਜਪਾ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਵੀਰੇਂਦਰ ਕੰਵਰ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ 20-25 ਲੱਖ ਰੁਪਏ ਦੀ ਫਿਰੌਤੀ ਦੀ