ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਕਸਿੰਗ ਇਤਿਹਾਸ ਦਾ ‘ਬਿੱਗ ਬੀਅਰ’: ਸੋਨੀ ਲਿਸਟਨ, ਜਿਸ ਦੇ ਮੁੱਕੇ ਦੇ ਖੌਫ਼ ਨਾਲ ਕੰਬਦੀ ਸੀ ਰਿੰਗOn PunjabMay 16, 2026 by On PunjabMay 16, 2026099 ਅਮਰੀਕਾ: ਬਾਕਸਿੰਗ (ਮੁੱਕੇਬਾਜ਼ੀ) ਦੇ ਇਤਿਹਾਸ ਵਿੱਚ ਕਈ ਅਜਿਹੇ ਖਿਡਾਰੀ ਹੋਏ ਹਨ ਜਿਨ੍ਹਾਂ ਨੇ ਆਪਣੀ ਤਕਨੀਕ ਨਾਲ ਦੁਨੀਆ ਨੂੰ ਦੀਵਾਨਾ ਬਣਾਇਆ, ਪਰ ਇੱਕ ਅਜਿਹਾ ਮੁੱਕੇਬਾਜ਼ ਵੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੁਰਦੀਪ ਪਹਿਲਵਾਨ ਕਤਲ ਕੇਸ: ਅਦਾਲਤ ਨੇ 3 ਦੋਸ਼ੀਆਂ ਨੂੰ ਸੁਣਾਈ ਉਮਰਕੈਦ, ਸਬੂਤਾਂ ਦੀ ਘਾਟ ਕਾਰਨ ਜੱਗੂ ਭਗਵਾਨਪੁਰਿਆ ਸਣੇ 5 ਬਰੀOn PunjabMay 16, 2026 by On PunjabMay 16, 2026088 ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਾਈ-ਪ੍ਰੋਫਾਈਲ ਕਾਂਗਰਸੀ ਕੌਂਸਲਰ ਅਤੇ ਪਹਿਲਵਾਨ ਗੁਰਦੀਪ ਪਹਿਲਵਾਨ ਕਤਲ ਕਾਂਡ ਵਿੱਚ ਅਦਾਲਤ ਵੱਲੋਂ ਅੱਜ ਕਰੀਬ 8 ਸਾਲਾਂ ਬਾਅਦ ਵੱਡਾ ਫੈਸਲਾ ਸੁਣਾਇਆ ਗਿਆ ਹੈ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਾਮਜ਼ਦਗੀਆਂ ਦੌਰਾਨ ਹੰਗਾਮਾ, ਪੁਲੀਸ ਪ੍ਰਬੰਧਾਂ ‘ਤੇ ਉੱਠੇ ਸਵਾਲOn PunjabMay 16, 2026 by On PunjabMay 16, 2026080 ਅਬੋਹਰ- ਚੋਣ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨਾਂ ਦੌਰਾਨ ਅੱਜ ਨਾਮਜ਼ਦਗੀ ਕੇਂਦਰ ਦੇ ਬਾਹਰ ਉਸ ਵੇਲੇ ਸਥਿਤੀ ਬੇਕਾਬੂ ਹੋ ਗਈ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਨੂੰਨ ‘ਚ ਇਤਰਾਜ਼ਯੋਗ ਸ਼ਰਤਾਂ ਖਿਲਾਫ਼ SGPC ਦਾ ਮੋਰਚਾ; ਗੁਰੂ ਘਰਾਂ ਦੇ ਬਾਹਰ ਬੋਰਡ ਲਗਾ ਕੇ ਸੰਗਤਾਂ ਨੂੰ ਕੀਤਾ ਜਾ ਰਿਹਾ ਜਾਣੂOn PunjabMay 16, 2026 by On PunjabMay 16, 2026084 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸ਼ਾਮਲ ਕੁਝ ਕਥਿਤ ਇਤਰਾਜ਼ਯੋਗ ਸ਼ਰਤਾਂ ਅਤੇ ਖਾਮੀਆਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਸਿੱਖ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics100 ਕਰੋੜ ਦੇ GST ਘੁਟਾਲਾ ਮਾਮਲਾ: ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਵੱਲੋਂ ਨਹੀਂ ਮਿਲੀ ਰਾਹਤ, ਰਿਮਾਂਡ ਵਧਿਆOn PunjabMay 16, 2026 by On PunjabMay 16, 2026072 ਗੁਰੂਗ੍ਰਾਮ: 100 ਕਰੋੜ ਰੁਪਏ ਦੇ ਕਥਿਤ ਜੀਐਸਟੀ (GST) ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਪੰਜਾਬ ਦੇ ਉਦਯੋਗ ਅਤੇ ਕਾਮਰਸ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਿਲਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ; ਸੁਰਜੀਤ ਸਿੰਘ ਰੱਖੜਾ ਨੇ ਫੜਿਆ ‘ਆਪ’ ਦਾ ਪੱਲਾOn PunjabMay 16, 2026 by On PunjabMay 16, 2026083 ਪਟਿਆਲਾ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਬਹੁਤ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਲੇਰਕੋਟਲਾ: ਕੂੜੇ ਦੇ ਢੇਰ ‘ਚ ਜ਼ਬਰਦਸਤ ਧਮਾਕਾOn PunjabMay 15, 2026 by On PunjabMay 15, 20260115 ਮਾਲੇਰਕੋਟਲਾ- ਅੱਜ ਦੇਰ ਸ਼ਾਮ ਕਰੀਬ ਸਾਢੇ ਪੰਜ ਵਜੇ ਮਾਲੇਰਕੋਟਲਾ-ਹਥੋਆ ਸੜਕ ’ਤੇ ਸਥਿਤ ਲਸਾੜਾ ਡਰੇਨ ਦੇ ਪੁਲ ਨੇੜੇ ਕੂੜੇ ਦੇ ਢੇਰ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਣ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਨਤਾ ਦੀ ਜੇਬ ‘ਤੇ ਡਾਕਾ: ਮੋਹਾਲੀ ’ਚ ਪੈਟਰੋਲ 100 ਰੁਪਏ ਤੋਂ ਪਾਰ, ਆਮ ਲੋਕਾਂ ਦਾ ਬਜਟ ਵਿਗੜਿਆOn PunjabMay 15, 2026 by On PunjabMay 15, 2026089 ਮੋਹਾਲੀ: ਪੰਜਾਬ ਵਿੱਚ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਵੱਲੋਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ਤੋਂ ਬਾਅਦ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਊਰਜਾ ਖੇਤਰ ‘ਚ ਭਾਰਤ-UAE ਦਾ ਵੱਡਾ ਕਦਮ: ਰਣਨੀਤਕ ਤੇਲ ਭੰਡਾਰ ਅਤੇ LPG ਸਪਲਾਈ ਨੂੰ ਲੈ ਕੇ ਇਤਿਹਾਸਕ ਸਮਝੌਤੇ ਸਹੀਬੱਧOn PunjabMay 15, 2026 by On PunjabMay 15, 2026094 ਨਵੀਂ ਦਿੱਲੀ: ਭਾਰਤ ਅਤੇ ਸੰਯੁਕਤ ਅਰਬ ਅਮੀਰਾ (UAE) ਨੇ ਆਪਣੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਊਰਜਾ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕੀਤਾ ਹੈ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੋਇਲ ਭਰਾਵਾਂ ਦੀਆਂ ਵਧੀਆਂ ਮੁਸ਼ਕਲਾਂ! CBI ਅਦਾਲਤ ਨੇ ਰਾਘਵ ਗੋਇਲ ਅਤੇ ਵਿਕਾਸ ਗੋਇਲ ਨੂੰ ਭੇਜਿਆ ਜੇਲ੍ਹOn PunjabMay 15, 2026 by On PunjabMay 15, 2026091 ਨਵੀਂ ਦਿੱਲੀ: ਦਿੱਲੀ-ਐੱਨ.ਸੀ.ਆਰ. ਅਤੇ ਪੰਜਾਬ ਦੇ ਪ੍ਰਮੁੱਖ ਕਾਰੋਬਾਰੀ ਗੋਇਲ ਭਰਾਵਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਕੇਂਦਰੀ ਜਾਂਚ ਏਜੰਸੀ (CBI) ਦੀ ਵਿਸ਼ੇਸ਼ ਅਦਾਲਤ ਨੇ ਕਰੋੜਾਂ