ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਾਕੁੰਭ: ਏਕਤਾ ਦਾ ‘ਮਹਾਯੱਗ’ ਸਮਾਪਤ ਹੋਇਆ: ਮੋਦੀOn PunjabFebruary 27, 2025 by On PunjabFebruary 27, 20250323 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਹਾਕੁੰਭ ਦੇ ਵਿਸ਼ਾਲ ਇਕੱਠ ਦੀ ਤੁਲਨਾ ਗੁਲਾਮੀ ਦੀ ਮਾਨਸਿਕਤਾ ਦੀਆਂ ਜ਼ੰਜੀਰਾਂ ਤੋੜ ਕੇ ਆਜ਼ਾਦ ਸਾਹ ਲੈਣ ਵਾਲੇ
Patialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗੈਂਗਸਟਰ ਹਾਸ਼ਿਮ ਬਾਬਾ ਦੀ ਪਤਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆOn PunjabFebruary 27, 2025 by On PunjabFebruary 27, 20250420 ਨਵੀਂ ਦਿੱਲੀ-ਦਿੱਲੀ ਦੀ ਇੱਕ ਅਦਾਲਤ ਨੇ ਰਾਜਧਾਨੀ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਇੱਕ ਜਿਮ ਮਾਲਕ ਦੇ ਕਤਲ ਮਾਮਲੇ ਵਿੱਚ ਅੱਜ ਕਥਿਤ ਗੈਂਗਸਟਰ ਹਾਸ਼ਿਮ ਬਾਬਾ ਦੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਨੇ ਨਸ਼ਿਆਂ ਦੇ ਟਾਕਰੇ ਲਈ ਪੰਜ ਮੈਂਬਰੀ ਕਮੇਟੀ ਬਣਾਈOn PunjabFebruary 27, 2025 by On PunjabFebruary 27, 20250287 ਪੰਜਾਬ-ਪੰਜਾਬ ਸਰਕਾਰ ਨੇ ਖਿੱਤੇ ਵਿਚ ਨਸ਼ਿਆਂ ਦੀ ਅਲਾਮਤ ਦੇ ਟਾਕਰੇ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ।ਕਮੇਟੀ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਪੀਕਰ ਨੇ ‘ਆਪ’ ਵਿਧਾਇਕਾਂ ਦੇ ਦਿੱਲੀ ਵਿਧਾਨ ਸਭਾ ’ਚ ਦਾਖ਼ਲੇ ’ਤੇ ਰੋਕ ਲਾਈ: ਆਤਿਸ਼ੀOn PunjabFebruary 27, 2025 by On PunjabFebruary 27, 20250241 ਦਿੱਲੀ- ਆਮ ਆਦਮੀ ਪਾਰਟੀ (ਆਪ) ਆਗੂ ਅਤੇ ਦਿੱਲੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਪੁਲੀਸ ਅਧਿਕਾਰੀਆਂ ਨੇ ਸਪੀਕਰ
ਖਬਰਾਂ/Newsਮੇਅਰ ਵੱਲੋਂ ਨਿਗਮ ਦੇ ਸ਼ਿਕਾਇਤ ਕੇਂਦਰਾਂ ਦਾ ਜਾਇਜ਼ਾOn PunjabFebruary 26, 2025 by On PunjabFebruary 26, 20250320 ਪਟਿਆਲਾ- ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਦੇ ਸ਼ਿਕਾਇਤ ਕੇਂਦਰਾਂ (ਏ-ਟੈਂਕ ਦਫ਼ਤਰ) ’ਚ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਦੇ ਇੰਜਨੀਅਰਿੰਗ ਵਿਭਾਗ ਵੱਲ ਨਿਗਮ ਦਾ ਕਰੋੜਾਂ ਦਾ ਟੈਕਸ ਬਕਾਇਆOn PunjabFebruary 26, 2025 by On PunjabFebruary 26, 20250257 ਚੰਡੀਗੜ੍ਹ– ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਵੱਲ ਨਗਰ ਨਿਗਮ ਦਾ ਕਰੋੜਾਂ ਰੁਪਇਆਂ ਦਾ ਸਰਵਿਸ ਟੈਕਸ ਬਕਾਇਆ ਖੜ੍ਹਾ ਹੈ, ਜਿਹੜਾ ਕਿ ਨਿਗਮ ਕੋਲ ਜਮ੍ਹਾਂ ਨਹੀਂ
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗ਼ੈਰਹਾਜ਼ਰ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਸਮੀਖਿਆ ਲਈ ਪੈਨਲ ਕਾਇਮOn PunjabFebruary 26, 2025 by On PunjabFebruary 26, 20250254 ਚੰਡੀਗੜ੍ਹ-ਕੇਂਦਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਦੱਸਿਆ ਹੈ ਕਿ ਲੋਕ ਸਭਾ ਸਪੀਕਰ ਵੱਲੋਂ ਅੰਮ੍ਰਿਤਪਾਲ ਸਿੰਘ ਸਮੇਤ ਸੰਸਦ ਤੋਂ ਗ਼ੈਰ-ਹਾਜ਼ਰ ਸਾਰੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮ੍ਰਿਤਸਰ ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾOn PunjabFebruary 26, 2025 by On PunjabFebruary 26, 20250280 ਨਵੀਂ ਦਿੱਲੀ- ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਹੱਤਿਆ ਦੇ ਕੇਸ ’ਚ ਅੱਜ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ
ਖਬਰਾਂ/Newsਗੋਲਮਾਲ: ਬੈਂਕ ਦੀ ਸਮਰੱਥਾ 10 ਕਰੋੜ ਪਰ ਕਿਤਾਬਾਂ ’ਚ 122 ਕਰੋੜ ਰੁਪਏOn PunjabFebruary 26, 2025 by On PunjabFebruary 26, 20250281 ਮੁੰਬਈ-ਨਿਊ ਇੰਡੀਆ ਕੋਆਪ੍ਰੇਟਿਵ ਬੈਂਕ ਦੀ ਪ੍ਰਭਾਦੇਵੀ ਬ੍ਰਾਂਚ ਵਿੱਚ ਇੱਕ ਸਮੇਂ ਵਿੱਚ 10 ਕਰੋੜ ਰੁਪਏ ਰੱਖਣ ਦੀ ਸਮਰੱਥਾ ਸੀ, ਪਰ ਰਿਜ਼ਰਵ ਬੈਂਕ ਦੇ ਨਿਰੀਖਣ ਵਾਲੇ ਦਿਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖ਼ਤਰੇ ਵਿਚ ਹੈ ਐਲਨ ਮਸਕ ਦੀ ਕੈਨੇਡੀਅਨ ਨਾਗਰਿਕਤਾOn PunjabFebruary 26, 2025 by On PunjabFebruary 26, 20250219 ਵਿਨੀਪੈੱਗ-ਅਮਰੀਕਾ ਤੇ ਕੈਨੇਡਾ ਦੇ ਸਬੰਧ ਵਿਗੜਦੇ ਜਾ ਰਹੇ ਹਨ। ਟਰੰਪ ਦੇ ਮੁੜ ਰਾਸ਼ਟਰਪਤੀ ਬਣਨ ਤੋਂ ਬਾਅਦ, ਉਨ੍ਹਾਂ ਦੇ ਸਹਿਯੋਗੀ ਅਤੇ ਉਦਯੋਗਪਤੀ ਐਲੋਨ ਮਸਕ ਉਨ੍ਹਾਂ ਦੇ