ਖਬਰਾਂ/Newsਉੱਤਰੀ ਲਾਸ ਏਂਜਲਸ ’ਚ 50 ਹਜ਼ਾਰ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੇ ਹੁਕਮOn PunjabJanuary 24, 2025 by On PunjabJanuary 24, 20250174 ਅਮਰੀਕਾ-ਅਮਰੀਕਾ ਦੇ ਲਾਸ ਏਂਜਲਸ ਦੇ ਉੱਤਰੀ ਪਹਾੜੀ ਇਲਾਕੇ ’ਚ ਲੱਗੀ ਭਿਆਨਕ ਤੇ ਤੇਜ਼ੀ ਨਾਲ ਫੈਲ ਰਹੀ ਅੱਗ ਕਾਰਨ ਉਥੇ ਰਹਿੰਦੇ 50 ਹਜ਼ਾਰ ਤੋਂ ਵੱਧ ਲੋਕਾਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਿਲੰਗਾਨਾ ਵਿੱਚ ਪਤਨੀ ਦਾ ਕਤਲ ਕਰ ਕੇ ਅੰਗਾਂ ਨੂੰ ਕੁੱਕਰ ’ਚ ਉਬਾਲਿਆOn PunjabJanuary 24, 2025 by On PunjabJanuary 24, 20250208 ਤਿਲੰਗਾਨਾ-ਤਿਲੰਗਾਨਾ ਦੇ ਰੰਗਰੈੱਡੀ ਜ਼ਿਲ੍ਹੇ ਦੇ ਮੀਰਪੇਟ ਪੁਲੀਸ ਥਾਣਾ ਖੇਤਰ ਵਿੱਚ ਵੈਂਕਟੇਸ਼ਵਰ ਕਲੋਨੀ ਵਿੱਚ ਇੱਕ ਹੈਰਾਨ ਕਰਨ ਵਾਲਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ
ਖਬਰਾਂ/Newsਵਿਕਸਤ ਭਾਰਤ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਇਕਜੁੱਟ ਹੋਣ ਲੋਕ: ਮੋਦੀOn PunjabJanuary 24, 2025 by On PunjabJanuary 24, 20250173 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਾਕ੍ਰਮ ਦਿਵਸ ਮੌਕੇ ਮਹਾਨ ਆਜ਼ਾਦੀ ਘੁਲਾਟੀਏ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੈਫ ’ਤੇ ਹਮਲੇ ਲਈ ਵਰਤੇ ਚਾਕੂ ਦਾ ਤੀਜਾ ਹਿੱਸਾ ਬਰਾਮਦOn PunjabJanuary 24, 2025 by On PunjabJanuary 24, 20250220 ਮੁੰਬਈ-ਅਦਾਕਾਰ ਸੈਫ ਅਲੀ ਖਾਨ ’ਤੇ 16 ਜਨਵਰੀ ਨੂੰ ਉਸ ਦੀ ਬਾਂਦਰਾ ਸਥਿਤ ਰਿਹਾਇਸ਼ ’ਤੇ ਹੋਏ ਹਮਲੇ ਵਿੱਚ ਵਰਤੇ ਗਏ ਚਾਕੂ ਦਾ ਤੀਜਾ ਟੁਕੜਾ ਬਰਾਮਦ ਕਰ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ, ਕੇਜਰੀਵਾਲ ਇੱਕੋ ਸਿੱਕੇ ਦੇ ਦੋ ਪਹਿਲੂ: ਓਵਾਇਸੀOn PunjabJanuary 24, 2025 by On PunjabJanuary 24, 20250306 ਨਵੀਂ ਦਿੱਲੀ-ਏਆਈਐਮਆਈਐਮ ਦੇ ਪ੍ਰਧਾਨ ਅਸਦੂਦੀਨ ਓਵਾਇਸੀ ਨੇ ਵੀਰਵਾਰ ਨੂੰ ਕਿਹਾ ਕਿ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚ ਕੋਈ ਬਹੁਤਾ ਅੰਤਰ ਨਹੀਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗਣਤੰਤਰ ਦਿਵਸ : ਮੁੱਖ ਮੰਤਰੀ ਦੇ ਪ੍ਰੋਗਰਾਮਾਂ ਬਾਰੇ ਕਈ ਭੰਬਲਭੂਸੇ ਬਣੇ ਰਹੇ, ਦੇਰ ਸ਼ਾਮ ਪਟਿਆਲਾ ਹੋਇਆ ਫਾਈਨਲOn PunjabJanuary 24, 2025 by On PunjabJanuary 24, 20250219 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਣਤੰਤਰ ਦਿਵਸ ਸਮਾਗਮਾਂ ’ਤੇ ਕੌਮੀ ਝੰਡਾ ਲਹਿਰਾਏ ਜਾਣ ਦੇ ਪ੍ਰੋਗਰਾਮਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਭੰਬਲਭੂਸੇ ਪਏ ਰਹੇ। ਲੰਘੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਐੱਸਐੱਚਓ ਨਾਲ ਗੱਲ ਕਰਵਾਉਣ ਦੇ ਬਾਵਜੂਦ ‘ਆਪ’ ਵਿਧਾਇਕ ਦੇ ਪੁੱਤਰ ਦਾ ਬੁਲੇਟ ਜ਼ਬਤ, 20,000 ਦਾ ਜੁਰਮਾਨਾOn PunjabJanuary 24, 2025 by On PunjabJanuary 24, 20250196 ਨਵੀਂ ਦਿੱਲੀ-ਦਿੱਲੀ ਪੁਲੀਸ ਨੇ ਇੱਕ ਮੋਡੀਫਾਈਡ ਸਾਈਲੈਂਸਰ ਮੋਟਰਸਾਈਕਲ ਦੀ ਵਰਤੋਂ ਕਰਨ ਅਤੇ ਡਿਊਟੀ ’ਤੇ ਅਧਿਕਾਰੀਆਂ ਨਾਲ ਦੁਰਵਿਹਾਰ ਕਰਨ ਲਈ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦੋਸ਼ੀ ਨੂੰ ਮੌਤ ਦੀ ਸਜ਼ਾ ਲਈ ਹਾਈਕੋਰਟ ਪੁੱਜੀ ਸੀਬੀਆਈOn PunjabJanuary 24, 2025 by On PunjabJanuary 24, 20250250 ਕੋਲਕਾਤਾ-ਸੀਬੀਆਈ ਨੇ ਸ਼ੁੱਕਰਵਾਰ ਨੂੰ ਕਲਕੱਤਾ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਕੇ ਆਰਜੀ ਕਾਰ ਹਸਪਤਾਲ ਜਬਰ ਜਨਾਹ-ਕਤਲ ਕੇਸ ਦੇ ਦੋਸ਼ੀ ਸੰਜੇ ਰਾਏ ਨੂੰ ਮੌਤ ਦੀ ਸਜ਼ਾ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਹਾਰਾਸ਼ਟਰ: ਭੰਡਾਰਾ ਜ਼ਿਲ੍ਹੇ ਦੇ ਅਸਲਾ ਫੈਕਟਰੀ ਵਿੱਚ ਧਮਾਕੇ ਕਾਰਨ ਅੱਠ ਹਲਾਕOn PunjabJanuary 24, 2025 by On PunjabJanuary 24, 20250368 ਮਹਾਰਾਸ਼ਟਰ-ਅਧਿਕਾਰੀਆਂ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਜਿਲ੍ਹਾ ਭੰਡਾਰਾ ਦੇ ਜਵਾਹਰ ਨਗਰ ਸਥਿਤ ਅਸਲਾ ਫੈਕਟਰੀ (ordnance factory) ‘ਚ ਸ਼ੁੱਕਰਵਾਰ ਸਵੇਰੇ ਧਮਾਕਾ ਹੋਇਆ। ਕੇਂਦਰੀ ਮੰਤਰੀ ਨੀਤਿਨ ਗਡਕਰੀ
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਵੇਕਲੀ ਪਟੀਸ਼ਨ: ਸਾਰੀਆਂ ਔਰਤਾਂ ਲਈ ‘ਕਰਵਾਚੌਥ’ ਲਾਜ਼ਮੀ ਕਰਨ ਦੀ ਮੰਗ, ਹਾਈਕੋਰਟ ਵੱਲੋਂ ਖਾਰਜOn PunjabJanuary 24, 2025 by On PunjabJanuary 24, 20250192 ਚੰਡੀਗੜ੍ਹ-ਚੰਦਰਮਾ ਲਹਿਰਾਂ ਅਤੇ ਦਿਲਾਂ ’ਤੇ ਇਕੋ ਜਿਹਾ ਪ੍ਰਭਾਵ ਰੱਖਦਾ ਹੈ, ਪਰ ਇਸ ਵਾਰ ਇਹ ਆਪਣੇ ਆਪ ਵਿਚ ਇਕ ਅਜੀਬ ਕਾਨੂੰਨੀ ਪਟੀਸ਼ਨ ਦੇ ਕੇਂਦਰ ਵਿਚ ਫਸਿਆ