ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੋਣ ਕਮਿਸ਼ਨ ਬਾਅਦ ਦੁਪਹਿਰ 2 ਵਜੇ ਕਰੇਗਾ ਚੋਣ ਪ੍ਰੋਗਰਾਮ ਦਾ ਐਲਾਨOn PunjabJanuary 7, 2025 by On PunjabJanuary 7, 20250262 ਨਵੀਂ ਦਿੱਲੀ-ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ 2 ਵਜੇ ਦਿੱਲੀ ਅਸੈਂਬਲੀ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। 70 ਮੈਂਬਰੀ ਦਿੱਲੀ ਅਸੈਂਬਲੀ ਦੀ ਮਿਆਦ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅੱਲੂ ਅਰਜੁਨ ਨੇ ਹਸਪਤਾਲ ਵਿੱਚ ਜ਼ਖ਼ਮੀ ਲੜਕੇ ਨੂੰ ਮਿਲਿਆOn PunjabJanuary 7, 2025 by On PunjabJanuary 7, 20250232 ਹੈਦਰਾਬਾਦ-ਬੀਤੇ ਸਮੇਂ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਸੰਧਿਆ ਥੀਏਟਰ ਵਿਚ ਭਗਦੜ ਦੌਰਾਨ ਗੰਭੀਰ ਜ਼ਖ਼ਮੀ ਹੋਏ ਬੱਚੇ ਨੂੰ ਮਿਲਣ ਲਈ ਅਦਾਕਾਰ ਅੱਲੂ ਅਰਜੁਨ ਇੱਥੇ ਇਕ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਬਰ ਜਨਾਹ ਕੇਸ: ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤOn PunjabJanuary 7, 2025 by On PunjabJanuary 7, 20250231 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2013 ਦੇ ਜਬਰ ਜਨਾਹ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ ’ਤੇ 31 ਮਾਰਚ ਤੱਕ
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਸ਼ਾਟ ਪੁਟਰ ਬਹਾਦਰ ਸਿੰਘ ਸੱਗੂ ਚੁਣ ਗਏ ਅਥਲੈਟਿਕ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨOn PunjabJanuary 7, 2025 by On PunjabJanuary 7, 20250196 ਚੰਡੀਗੜ੍ਹ-ਏਸ਼ੀਆਈ ਖੇਡਾਂ ਦੇ ਸੋਨ ਤਗ਼ਮਾ ਜੇਤੂ ਸਾਬਕਾ ਸ਼ਾਟ-ਪੁੱਟ ਖਿਡਾਰੀ ਬਹਾਦਰ ਸਿੰਘ ਸੱਗੂ (Bahadur Singh Sagoo) ਮੰਗਲਵਾਰ ਨੂੰ ਬਿਨਾਂ ਮੁਕਾਬਲਾ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ (Athletic Federation
ਖਬਰਾਂ/Newsਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਸਕਦੇ ਨੇ ਅਸਤੀਫਾOn PunjabJanuary 6, 2025 by On PunjabJanuary 6, 20250187 ਓਟਵਾ-ਮੀਡੀਆ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਵਿੱਚ ਅੰਦਰੂਨੀ ਵਿਵਾਦ ਤੇ ਲੋਕਪ੍ਰਿਅਤਾ ਘੱਟਣ ਕਰ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕOn PunjabJanuary 6, 2025 by On PunjabJanuary 6, 20250265 ਰੂਪਨਗਰ-ਇੱਥੇ ਅੱਜ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹਿਲੇਰੀ ਅਤੇ ਮੈਸੀ ਸਣੇ 19 ਹਸਤੀਆਂ ਸਨਮਾਨਿਤOn PunjabJanuary 6, 2025 by On PunjabJanuary 6, 20250262 ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ, ਵਿਵਾਦਤ ਨਿਵੇਸ਼ਕ ਜੌਰਜ ਸੋਰੋਸ, ਵੋਗ ਮੈਗਜ਼ੀਨ ਦੀ ਮੁੱਖ ਸੰਪਾਦਕ ਐਨਾ ਵਿਨਟੌਰ, ਵਿਗਿਆਨੀ ਬਿਲ ਨੇਈ,
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਵੱਲੋਂ ਪਰਿਵਾਰ ਮਿਲਨ ਪ੍ਰੋਗਰਾਮ ’ਤੇ ਰੋਕOn PunjabJanuary 6, 2025 by On PunjabJanuary 6, 20250199 ਵੈਨਕੂਵਰ-ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਇਸ ਸਾਲ ਪਰਿਵਾਰ ਮਿਲਨ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਪਰ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ਪ੍ਰਭਾਵਿਤOn PunjabJanuary 6, 2025 by On PunjabJanuary 6, 20250238 ਨਵੀਂ ਦਿੱਲੀ-ਦਿੱਲੀ ਹਵਾਈ ਅੱਡੇ ’ਤੇ ਐਤਵਾਰ ਨੂੰ ਖਰਾਬ ਮੌਸਮ ਕਾਰਨ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ। ਇੱਕ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਕੋਈ ਉਡਾਣ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਸਖ਼ਤ ਮਿਹਨਤ ਕਰਦੇ ਰਹੋ: ਅਕਸ਼ੈ ਕੁਮਾਰOn PunjabJanuary 6, 2025 by On PunjabJanuary 6, 20250322 ਮੁੰਬਈ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਇੱਥੇ ਕਿਹਾ ਕਿ ਉਸ ਨੇ ਆਪਣੇ 33 ਸਾਲ ਦੇ ਕਰੀਅਰ ਦੌਰਾਨ ਸਖਤ ਮਿਹਨਤ ਕੀਤੀ ਹੈ ਅਤੇ ਉਹ ਇਸ