ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅਮਿਤਾਭ ਨੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਸ਼ਰਧਾਂਜਲੀOn PunjabJanuary 4, 2025 by On PunjabJanuary 4, 20250302 ਮੁੰਬਈ:ਉੱਘੇ ਅਦਾਕਾਰ ਅਮਿਤਾਭ ਬੱਚਨ ਨੇ ਅੱਜ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ ਦੇਸ਼ ਨੇ ਸਾਲ 2024 ਵਿੱਚ ਗੁਆ ਲਿਆ। ਦੇਸ਼ ਨੇ ਹਾਲ ਹੀ
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਨਿਗਮ ਨੇ ਨਾਜਾਇਜ਼ ਕਬਜ਼ੇ ਹਟਾਏOn PunjabJanuary 4, 2025 by On PunjabJanuary 4, 20250258 ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਨਾਜਾਇਜ਼ ਕਬਜ਼ਾਧਾਰੀਆਂ ਵੱਲੋਂ ਵੱਲੋਂ ਜਨਤਕ ਥਾਵਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੇ ਸ਼ਹਿਰ ਦੀ ਸੂਰਤ ਨੂੰ ਵਿਗਾੜ ਕੇ ਰੱਖ ਦਿੱਤਾ ਹੈ।
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਮਾਰੀ ਟੱਕਰ, ਦੋ ਦੀ ਮੌਤ, ਚਾਰ ਜ਼ਖ਼ਮੀOn PunjabJanuary 4, 2025 by On PunjabJanuary 4, 20250287 ਜਬਲਪੁਰ-ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾਈOn PunjabJanuary 4, 2025 by On PunjabJanuary 4, 20250218 ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜ਼ਰੀਏ ਖਾਲਿਸਤਾਨ ਪੱਖੀ ਦਹਿਸ਼ਤਗਰਦ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ (ਐੱਸਐੱਫਜੇ) ਉੱਤੇ ਲੱਗੀ ਪਾਬੰਦੀ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਨੀਪੁਰ: ਰਾਜਪਾਲ ਅਜੈ ਭੱਲਾ ਵੱਲੋਂ ਸੁਰੱਖਿਆ ਹਾਲਾਤ ਦੀ ਸਮੀਖਿਆOn PunjabJanuary 4, 2025 by On PunjabJanuary 4, 20250225 ਇੰਫਾਲ-ਮਨੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ ਨੇ ਅੱਜ ਸੀਨੀਅਰ ਪੁਲੀਸ ਅਧਿਕਾਰੀਆਂ, ਸੀਆਰਪੀਐੱਫ, ਬੀਐੱਸਐੱਫ ਤੇ ਅਸਾਮ ਰਾਈਫਲਜ਼ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਸੂਬੇ ਵਿਚ ਸੁਰੱਖਿਆ ਹਾਲਾਤ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਕਾਂਗਰਸ ਵੱਲੋਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨOn PunjabJanuary 4, 2025 by On PunjabJanuary 4, 20250195 ਨਵੀਂ ਦਿੱਲੀ-ਪੰਜਾਬ ਦੀ ਕਾਂਗਰਸ ਇਕਾਈ ਨੇ ਸ਼ਨਿੱਚਵਾਰ ਨੂੰ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਾਵਾਈ ਹੇਠ ਦਿੱਲੀ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਐੱਸਪੀ ਦਫ਼ਤਰ ’ਤੇ ਹਮਲੇ ਤੋਂ ਬਾਅਦ ਮਨੀਪੁਰ ਦੇ ਕੰਗਪੋਕਪੀ ’ਚ ਸੁਰੱਖਿਆ ਬਲ ਤਾਇਨਾਤOn PunjabJanuary 4, 2025 by On PunjabJanuary 4, 20250183 ਇੰਫਾਲ-ਕੁਕੀ ਸਮੂਹਾਂ ਦੀਆਂ ਮੰਗਾਂ ਅਨੁਸਾਰ ਕੇਂਦਰੀ ਹਥਿਆਰਬੰਦ ਬਲਾਂ ਨੂੰ ਹਟਾਉਣ ਵਿੱਚ ਅਸਫਲ ਰਹਿਣ ਦੌਰਾਨ ਭੀੜ ਦੇ ਹਮਲੇ ਵਿੱਚ ਐੱਸਪੀ ਜ਼ਖਮੀ ਹੋਣ ਤੋਂ ਬਾਅਦ ਅੱਜ ਮਨੀਪੁਰ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਛੇ ਭਾਰਤੀ-ਅਮਰੀਕੀਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ਼ ਲਿਆOn PunjabJanuary 4, 2025 by On PunjabJanuary 4, 20250303 ਵਾਸ਼ਿੰਗਟਨ-ਛੇ ਭਾਰਤੀ-ਅਮਰੀਕੀ ਆਗੂਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ ਲਿਆ ਹੈ। ਉਂਝ ਇਹ ਪਹਿਲੀ ਵਾਰ ਹੈ ਜਦੋਂ ਇਕੋ ਵੇਲੇ ਛੇ ਭਾਰਤੀ ਅਮਰੀਕੀਆਂ ਨੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ ਕਸ਼ਮੀਰ ਦੇ ਬਾਂਦੀਪੋਰਾ ’ਚ ਫੌਜੀ ਵਾਹਨ ਖੱਡ ’ਚ ਡਿੱਗਿਆ, ਦੋ ਫੌਜੀ ਹਲਾਕ 3 ਜ਼ਖ਼ਮੀOn PunjabJanuary 4, 2025 by On PunjabJanuary 4, 20250221 ਸ੍ਰੀਨਗਰ-ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਫੌਜੀ ਵਾਹਨ ਦੇ ਖੱਡ ਵਿਚ ਡਿੱਗਣ ਕਰਕੇ ਦੋ ਫੌਜੀਆਂ ਦੀ ਜਾਨ ਜਾਂਦੀ ਰਹੀ ਜਦੋਂਕਿ ਤਿੰਨ ਹੋਰ ਜ਼ਖ਼ਮੀ ਹੋ
austrialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਆਸਟਰੇਲੀਆ ਖ਼ਿਲਾਫ਼ ਆਖ਼ਰੀ ਟੈਸਟ ’ਚੋਂ ਰੋਹਿਤ ਨੂੰ ਕੀਤਾ ਜਾ ਸਕਦੈ ਬਾਹਰOn PunjabJanuary 3, 2025 by On PunjabJanuary 3, 20250502 ਸਿਡਨੀ-ਬੱਲੇਬਾਜ਼ੀ ਅਤੇ ਕਪਤਾਨੀ ਨੂੰ ਲੈ ਕੇ ਆਲੋਚਨਾ ਦਾ ਸਾਹਮਣਾ ਕਰ ਰਿਹਾ ਭਾਰਤੀ ਕਪਤਾਨ ਰੋਹਿਤ ਸ਼ਰਮਾ ਟੈਸਟ ਕ੍ਰਿਕਟਰ ਵਜੋਂ ਆਪਣੇ ਕਰੀਅਰ ਦੇ ਨਿਰਾਸ਼ਾਜਨਕ ਅੰਤ ਵੱਲ ਵਧਦਾ