ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੈਨੇਡਾ: ਵਰਕ ਤੇ ਸਟੱਡੀ ਪਰਮਿਟ ਨਵਿਆਉਣ ਲਈ ਫਲੈਗਪੋਲ ਦੀ ਸ਼ਰਤ ਖ਼ਤਮOn PunjabDecember 25, 2024 by On PunjabDecember 25, 20240215 ਵੈਨਕੂਵਰ-ਕੈਨੇਡਾ ਦੇ ਆਵਾਸ ਵਿਭਾਗ ਨੇ ਆਵਾਸੀਆਂ ਦੀ ਮੁਸ਼ਕਲ ਸਮਝਦਿਆਂ ਵਰਕ ਤੇ ਸਟੱਡੀ ਪਰਮਿਟ ਨਵਿਆਉਣ ਲਈ ਅਮਰੀਕੀ ਸਰਹੱਦ ਤੋਂ ਵਾਪਸ ਕੈਨੇਡਾ ਦਾਖਲੇ (ਫਲੈਗੋਪੋਲ) ਦੀ ਸ਼ਰਤ ਅੱਜ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂOn PunjabDecember 25, 2024 by On PunjabDecember 25, 20240203 ਮੁੰਬਈ: ਸਨੀ ਦਿਓਲ, ਵਰੁਣ ਧਵਨ, ਦਿਲਜੀਤ ਦੋਸਾਂਝ ਅਤੇ ਅਹਾਨ ਸ਼ੈੱਟੀ ਦੀ ਫਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਟੀ-ਸੀਰੀਜ਼ ਵੱਲੋਂ ਸੋਸ਼ਲ ਮੀਡੀਆ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਲੋਕਾਂ ਨੇ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਾਈ: ਬਲਬੀਰ ਸਿੰਘOn PunjabDecember 25, 2024 by On PunjabDecember 25, 20240260 ਪਟਿਆਲਾ-ਪੰਜਾਬ ਦੇ ਤਿੰਨ ਕੈਬਨਿਟ ਮੰਤਰੀਆਂ ਨਾਲ ‘ਆਪ’ ਦੇ ਨਵੇਂ ਚੁਣੇ ਗਏ ਕੌਂਸਲਰਾਂ ਦੀ ਮੁਲਾਕਾਤ ਲਈ ਇਥੇ ਇੱਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨਗਮ ਨਿਗਮ ਚੋਣਾਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤOn PunjabDecember 25, 2024 by On PunjabDecember 25, 20240230 ਘੱਗਾ-ਫ਼ਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ’ਤੇ ਜਾਣ ਵਾਲੀ ਸੰਗਤ ਲਈ ਲੰਗਰ ਦੀ ਤਿਆਰੀ ’ਚ ਜੁਟੇ ਸੇਵਾਦਾਰ ਸਤਵਿੰਦਰ ਸਿੰਘ (31) ਦੀ ਅੱਜ ਅਚਾਨਕ ਬਿਜਲੀ ਦਾ ਕਰੰਟ
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਵੱਲੋਂ ਡੱਲੇਵਾਲ ਨੂੰ ਮਿਲਣ ਪੁੱਜੇ ਛੇ ਕੈਬਨਿਟ ਮੰਤਰੀOn PunjabDecember 25, 2024December 25, 2024 by On PunjabDecember 25, 2024December 25, 20240194 ਪਟਿਆਲਾ – ਢਾਬੀ ਗੁੱਜਰਾਂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਮ ਆਦਮੀ ਪਾਰਟੀ
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਨੁੱਖੀ ਤਸਕਰੀ ਵਿੱਚ ਕੈਨੇਡੀਅਨ ਕਾਲਜਾਂ ਅਤੇ ਭਾਰਤੀ ਸੰਸਥਾਵਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ ਈਡੀOn PunjabDecember 25, 2024 by On PunjabDecember 25, 20240250 ਨਵੀਂ ਦਿੱਲੀ-ਐਨਫੋਰਸਮੈਂਟ ਡਾਇਰੈਕਟੋਰੇਟ (ED) ਕੈਨੇਡਾ ਦੀ ਸਰਹੱਦ ਤੋਂ ਅਮਰੀਕਾ ਵਿਚ ਭਾਰਤੀਆਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੁਝ ਕੈਨੇਡੀਅਨ ਕਾਲਜਾਂ ਅਤੇ ਕੁਝ ਭਾਰਤੀ
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂOn PunjabDecember 25, 2024 by On PunjabDecember 25, 20240219 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਏਅਰਬੈਗ ਦੇ ਝਟਕੇ ਕਾਰਨ ਬੱਚੇ ਦੀ ਮੌਤOn PunjabDecember 25, 2024 by On PunjabDecember 25, 20240271 ਮੁੰਬਈ-ਮਹਾਰਾਸ਼ਟਰ ਦੇ ਵਾਸ਼ੀ ਖੇਤਰ ਵਿੱਚ ਦੋ ਕਾਰਾਂ ਦੀ ਟੱਕਰ ਤੋਂ ਬਾਅਦ ਇੱਕ ਕਾਰ ਦੀ ਅਗਲੀ ਸੀਟ ’ਤੇ ਬੈਠੇ ਇੱਕ ਛੇ ਸਾਲਾ ਲੜਕੇ ਹਰਸ਼ ਮਾਵਜੀ ਅਰੇਥੀਆ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾOn PunjabDecember 25, 2024 by On PunjabDecember 25, 20240193 ਨਵੀਂ ਦਿੱਲੀ-ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ’ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯਾਤਰੀ ਜਹਾਜ਼ ਹਾਦਸਾ: 72 ਸਵਾਰੀਆਂ ਵਾਲਾ ਜਹਾਜ਼ ਹੋਇਆ ਹਾਦਸਾਗ੍ਰਸਤ, 42 ਦੀ ਮੌਤOn PunjabDecember 25, 2024 by On PunjabDecember 25, 20240288 ਚੰਡੀਗੜ੍ਹ- ਕਜ਼ਾਕਿਸਤਾਨ: ਅਜ਼ਰਬਾਈਜਾਨ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ: ਰੂਸੀ ਸਮਾਚਾਰ ਏਜੰਸੀਆਂ ਨੇ ਬੁੱਧਵਾਰ ਨੂੰ ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕਜ਼ਾਖ਼ਸਤਾਨ ਦੇ