ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੀਬੀ ਜਗੀਰ ਕੌਰ ਪ੍ਰਤੀ ਬਦਕਲਾਮੀ ਲਈ ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹOn PunjabDecember 25, 2024 by On PunjabDecember 25, 20240337 ਅੰਮ੍ਰਿਤਸਰ-ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ
Patialaਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਡੱਲੇਵਾਲ ਦੀ ਮੈਡੀਕਲ ਜਾਂਚ ਕਰਨ ਗਈ ਪੰਜ ਮੈਂਬਰੀ ਟੀਮ ਹੋਈ ਹਾਦਸੇ ਦਾ ਸ਼ਿਕਾਰOn PunjabDecember 25, 2024 by On PunjabDecember 25, 20240281 ਪਟਿਆਲਾ- ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਦਾ ਮੈਡੀਕਲ ਚੈਕਅੱਪ ਕਰਨ ਲਈ ਢਾਬੀ ਗੁਜਰਾਂ ਬਾਰਡਰ ‘ਤੇ ਗਈ ਇਥੋਂ
ਖਬਰਾਂ/Newsਮਹਿਜ਼ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾOn PunjabDecember 24, 2024 by On PunjabDecember 24, 20240252 ਚੰਡੀਗੜ੍ਹ-ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੰਧਿਆ ਥੀਏਟਰ ਵਿੱਚ ਪੁਸ਼ਪਾ 2 ਭਗਦੜ: ਅਦਾਕਾਰ ਅੱਲੂ ਅਰਜੁਨ ਤੋਂ ਪੁਲੀਸ ਨੇ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀOn PunjabDecember 24, 2024 by On PunjabDecember 24, 20240313 ਹੈਦਰਾਬਾਦ-ਸੰਧਿਆ ਥੀਏਟਰ ਭਗਦੜ ਮਾਮਲੇ ਵਿਚ ਤੇਲਗੂ ਅਦਾਕਾਰ ਅੱਲੂ ਅਰਜੁਨ {Allun Arjun }ਤੋਂ ਮੰਗਲਵਾਰ ਨੂੰ ਚਿੱਕੜਪੱਲੀ ਥਾਣਾ ਪੁਲੀਸ ਨੇ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਿਗਮ ਚੋਣਾਂ: ਕਾਂਗਰਸ ਤੇ ਭਾਜਪਾ ਗਠਜੋੜ ਬਣਾ ਸਕਦੈ ਮੇਅਰOn PunjabDecember 24, 2024 by On PunjabDecember 24, 20240270 ਲੁਧਿਆਣਾ-ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਵਿੱਚ ਸਪੱਸ਼ਟ ਬਹੁਮਤ (ਘੱਂਟੋ-ਘੱਟ 48 ਸੀਟਾਂ) ਪ੍ਰਾਪਤ ਨਹੀਂ ਹੋ ਸਕਿਆ ਜਿਸ ਕਾਰਨ ਲੁਧਿਆਣਾ ਵਿੱਚ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਜਬਰ ਵਿਰੁੱਧ ਲੜਨ ਲਈ ਪ੍ਰੇਰਦੀ ਰਹੇਗੀ ਸਾਹਿਬਜ਼ਾਦਿਆਂ ਦੀ ਕੁਰਬਾਨੀ: ਮਾਨOn PunjabDecember 24, 2024 by On PunjabDecember 24, 20240255 ਫ਼ਤਹਿਗੜ੍ਹ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਤੇ
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਦੇ ਤਿੰਨ ਮੈਂਬਰ ਮੁਕਾਬਲੇ ’ਚ ਹਲਾਕOn PunjabDecember 24, 2024 by On PunjabDecember 24, 20240270 ਚੰਡੀਗੜ੍ਹ-ਪੰਜਾਬ ਦੇ ਗੁਰਦਾਸਪੁਰ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਤਗਰਦ ਅੱਜ ਤੜਕੇ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਤੇ ਪੰਜਾਬ ਪੁਲੀਸ ਦੀ
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਨਗਰ ਕੀਰਤਨOn PunjabDecember 24, 2024 by On PunjabDecember 24, 20240217 ਪਟਿਆਲਾ-ਨਗਰ ਕੀਰਤਨ ਗੁਰਦੁਆਰਾ ਦੂਖ ਭੰਜਨ ਸਹਾਰਾ ਟਰੱਸਟ ਕੱਲਰਭੈਣੀ ਵੱਲੋਂ ਟਰੱਸਟ ਦੇ ਚੇਅਰਮੈਨ ਬਾਬਾ ਨਛੱਤਰ ਸਿੰਘ ਤੇ ਟਰੱਸਟ ਦੀ ਮੁੱਖ ਪ੍ਰਬੰਧਕ ਬੀਬੀ ਸੋਹਣਜੀਤ ਕੌਰ ਦੀ ਦੇਖ-ਰੇਖ
Patialaਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੋਹ ਦੇ ਪਹਿਲੇ ਮੀਂਹ ਨੇ ਠੰਢ ਵਧਾਈOn PunjabDecember 24, 2024 by On PunjabDecember 24, 20240262 ਪਟਿਆਲਾ-ਪੰਜਾਬ ਭਰ ਵਿੱਚ ਅੱਜ ਮੀਂਹ ਨਾਲ ਠੰਢ ਵਧ ਗਈ ਹੈ ਅਤੇ ਅਗਲੇ ਦਿਨਾਂ ’ਚ ਕੋਰਾ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਖੇਤਰ ਵਿੱਚ ਅੱਜ ਸਵੇਰੇ
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਾਜ਼ਾਰ ’ਚ ਤੇਜ਼ੀ ਪਰਤੀOn PunjabDecember 24, 2024 by On PunjabDecember 24, 20240264 ਮੁੰਬਈ: ਸਥਾਨਕ ਸ਼ੇਅਰ ਬਾਜ਼ਾਰ ’ਚ ਪਿਛਲੇ ਪੰਜ ਕਾਰੋਬਾਰੀ ਸੈਸ਼ਨਾਂ ’ਚ ਜਾਰੀ ਗਿਰਾਵਟ ਅੱਜ ਰੁਕ ਗਈ ਅਤੇ ਸੈਂਸੇਕਸ ਕਰੀਬ 500 ਅੰਕ ਚੜ੍ਹ ਗਿਆ। ਨਿਫਟੀ ’ਚ ਵੀ