ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਕਲੀ ਕਰੰਸੀ: 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ, 3 ਗ੍ਰਿਫਤਾਰOn PunjabFebruary 25, 2025 by On PunjabFebruary 25, 20250327 ਮਹਾਰਾਸ਼ਟਰ-ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਪੁਲੀਸ ਨੇ 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਵਿਅਕਤੀਆਂ ਨੂੰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਸਪੀਕਰ ਨੇ ‘ਆਪ’ ਦੇ 14 ਵਿਧਾਇਕਾਂ ਨੂੰ ਕੱਢ ਦਿੱਤਾ ਹੈ ਦਿੱਲੀ ਅਸੈਂਬਲੀ: ਸਪੀਕਰ ਵੱਲੋਂ ਆਤਿਸ਼ੀ ਸਣੇ ‘ਆਪ’ ਦੇ 14 ਵਿਧਾਇਕ ਮੁਅੱਤਲOn PunjabFebruary 25, 2025 by On PunjabFebruary 25, 20250286 ਨਵੀਂ ਦਿੱਲੀ-ਦਿੱਲੀ ਅਸੈਂਬਲੀ ਦੇ ਸਪੀਕਰ ਵਿਜੈਂਦਰ ਗੁਪਤਾ ਨੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਣੇ ਆਮ ਆਦਮੀ ਪਾਰਟੀ ਦੇ 14 ਵਿਧਾਇਕਾਂ ਨੂੰ ਪੂਰੇ ਦਿਨ ਲਈ ਮੁਅੱਤਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟੜੀ ਤੋਂ ਉਤਰਨਾ ਕਰਨਾਲ ’ਚ ਨੀਲੋਖੇੜੀ ਨੇੜੇ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥਾ, ਸਾਰੇ ਯਾਤਰੀ ਸੁਰੱਖਿਅਤOn PunjabFebruary 25, 2025 by On PunjabFebruary 25, 20250370 ਕਰਨਾਲ –ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿਚ ਨੀਲੋਖੇੜੀ ਨੇੜੇ ਅੱਜ ਯਾਤਰੀ ਰੇਲਗੱਡੀ ਦਾ ਇਕ ਡੱਬਾ ਲੀਹੋਂ ਲੱਥ ਗਿਆ। ਹਾਲਾਂਕਿ ਇਸ ਦੌਰਾਨ ਡੱਬੇ ਵਿਚ ਮੌਜੂਦ ਸਾਰੇ ਮੁਸਾਫ਼ਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਵਿਰੋਧੀ ਦੰਗੇ ਸੱਜਣ ਕੁਮਾਰ ਤੋਂ ਬਾਅਦ ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ: ਮਨਜਿੰਦਰ ਸਿਰਸਾOn PunjabFebruary 25, 2025 by On PunjabFebruary 25, 20250273 ਨਵੀਂ ਦਿੱਲੀ- ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕੋਰਟ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਧੋਨੀ ਜਿਹਾ ਕ੍ਰਿਸ਼ਮਈ ਕਪਤਾਨ ਵੀ ਪਾਕਿਸਤਾਨ ਦੀ ਇਸ ਟੀਮ ਦੀ ਕਿਸਮਤ ਨਹੀਂ ਬਦਲ ਸਕਦਾ: ਸਨਾ ਮੀਰOn PunjabFebruary 25, 2025 by On PunjabFebruary 25, 20250527 ਕਰਾਚੀ- ਐਮਐਸ ਧੋਨੀ ਵਰਗਾ ਕੋਈ ਵੀ ਇਸ ਪਾਕਿਸਤਾਨੀ ਟੀਮ ਨਾਲ ਕੁਝ ਨਹੀਂ ਕਰ ਸਕਦਾ ਪਾਕਿਸਤਾਨ ਦੀ ਮਹਿਲਾ ਟੀਮ ਦੀ ਸਾਬਕਾ ਕਪਤਾਨ ਸਨਾ ਮੀਰ Sana Mir ਨੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਪਰਿਵਾਰਕ ਮੈਂਬਰਾਂ ਸਮੇਤ ਤਲਬ ਕੀਤਾOn PunjabFebruary 25, 2025 by On PunjabFebruary 25, 20250374 ਨਵੀਂ ਦਿੱਲੀ- ਨੌਕਰੀ ਦੇ ਬਦਲੇ ਜ਼ਮੀਨ ਘੁਟਾਲਾ ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਨੂੰ ਨੌਕਰੀ ਦੇ ਬਦਲੇ ਜ਼ਮੀਨ ਘੋਟਾਲੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾOn PunjabFebruary 25, 2025 by On PunjabFebruary 25, 20250297 ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਦੇਸ਼ ‘ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ*On PunjabFebruary 25, 2025 by On PunjabFebruary 25, 20250351 ਅੰਮ੍ਰਿਤਸਰ-ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇOn PunjabFebruary 24, 2025 by On PunjabFebruary 24, 20250355 ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਅੱਜ ਸਵੇਰੇ 8.42 ਵਜੇ ਦਰਮਿਆਨੀ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜ਼ਿਲ੍ਹੇ ਵਿੱਚ ਵੱਖ ਵੱਖ ਹਿੱਸਿਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟOn PunjabFebruary 24, 2025 by On PunjabFebruary 24, 20250343 ਅੰਮ੍ਰਿਤਸਰ-ਅਮਰੀਕਾ ਸਰਕਾਰ ਵੱਲੋਂ ਅੱਜ ਚਾਰ ਹੋਰ ਪੰਜਾਬੀਆਂ ਨੂੰ ਪਨਾਮਾ ਰਸਤਿਓਂ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ