ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਕਾਰਪਿਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ 6 ਹਲਾਕOn PunjabFebruary 19, 2025 by On PunjabFebruary 19, 20250312 ਝਾਰਖੰਡ-ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਦੇ ਮਧੂਬਨ ਥਾਣਾ ਖੇਤਰ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਇਹ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੇਲਵੇ ਸਟੇਸ਼ਨ ਭਗਦੜ: ਦਿੱਲੀ ਹਾਈ ਕੋਰਟ ਨੇ ਰੇਲਵੇ ਨੂੰ ਜਨਹਿੱਤ ਪਟੀਸ਼ਨ ਦਾ ਨੋਟਿਸ ਲੈਣ ਲਈ ਕਿਹਾOn PunjabFebruary 19, 2025 by On PunjabFebruary 19, 20250318 ਨਵੀਂ ਦਿੱਲੀ-ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਹਾਲ ਹੀ ਵਿੱਚ ਹੋਈ ਭਗਦੜ ਨੂੰ ਲੈ ਕੇ ਇੱਕ ਜਨਹਿਤ ਪਟੀਸ਼ਨ ਵਿੱਚ ਚੁੱਕੇ ਗਏ ਮੁੱਦੇ ਬਾਰੇ ਚੀਫ਼ ਜਸਟਿਸ ਡੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐਨਆਈਏ ਜਾਸੂਸੀ ਗ੍ਰਿਫ਼ਤਾਰੀ: ਪਾਕਿ ਏਜੰਟਾਂ ਨੂੰ ਅਹਿਮ ਰੱਖਿਆ ਭੇਤ ਦੇਣ ਦੇ ਦੋਸ਼ ਹੇਠ ਐਨਆਈਏ ਵੱਲੋਂ 3 ਗ੍ਰਿਫ਼ਤਾਰOn PunjabFebruary 19, 2025 by On PunjabFebruary 19, 20250345 ਨਵੀਂ ਦਿੱਲੀ: ਅਤਿਵਾਦ ਵਿਰੋਧੀ ਜਾਂਚ ਕਰਨ ਵਾਲੀ ਸੰਘੀ ਏਜੰਸੀ ਐਨਆਈਏ ਨੇ ਬੁੱਧਵਾਰ ਨੂੰ ਦੱਸਿਆ ਕਿ ਇਸ ਨੇ ਪਾਕਿਸਤਾਨ ਸਥਿਤ ਖੁਫੀਆ ਏਜੰਟਾਂ ਨੂੰ ਦੇਸ਼ ਦੀ ਰੱਖਿਆ
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਜਵਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਮੰਗੀOn PunjabFebruary 19, 2025 by On PunjabFebruary 19, 20250378 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (LoP Partap Singh Bajwa) ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ
Online Datingtradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਹਫ਼ਤੇ ਦੀ ਸ਼ੁਰੂਆਤ ਦੌਰਾਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦOn PunjabFebruary 18, 2025 by On PunjabFebruary 18, 20250492 ਮੁੰਬਈ-ਬਲੂ-ਚਿੱਪ ਸਟਾਕ ਐਚਡੀਐਫਸੀ ਬੈਂਕ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਖਰੀਦਦਾਰੀ ਦੇ ਕਾਰਨ ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਅੱਠ ਦਿਨਾਂ ਦੀ ਗਿਰਾਵਟ ਦੇ ਦੌਰ ਨੂੰ ਤੋੜ ਦਿੱਤਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ: ਸੜਕ ਹਾਦਸੇ ’ਚ ਹਰਮਨਜੀਤ ਸਿੰਘ ਹਲਾਕOn PunjabFebruary 18, 2025 by On PunjabFebruary 18, 20250423 ਰੂਪਨਗਰ-ਅਮਰੀਕਾ ਵਿਚ ਹੋਏ ਇੱਕ ਸੜਕ ਹਾਦਸੇ ਵਿਚ ਪ੍ਰੈੱਸ ਕਲੱਬ ਰੂਪਨਗਰ ਦੇ ਜਨਰਲ ਸਕੱਤਰ ਤੇ ਖੈਰਾਬਾਦ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਤੇਜਿੰਦਰ ਸਿੰਘ ਸੈਣੀ ਦੇ ਬੇਟੇ ਹਰਮਨਜੀਤ
ਖਬਰਾਂ/Newsਡਰੋਨ ਹਮਲੇ ਵਿੱਚ ਹਮਾਸ ਕਮਾਂਡਰ ਹਲਾਕOn PunjabFebruary 18, 2025 by On PunjabFebruary 18, 20250346 ਯੇਰੂਸ਼ਲਮ-ਇਜ਼ਰਾਇਲੀ ਫੌਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੱਖਣੀ ਲਿਬਨਾਨ ’ਚ ਡਰੋਨ ਹਮਲਾ ਕਰਕੇ ਹਮਾਸ ਦੀ ਫੌਜੀ ਮੁਹਿੰਮ ਦੇ ਮੁਖੀ ਮੁਹੰਮਦ ਸ਼ਾਹੀਨ ਨੂੰ ਮਾਰ ਮੁਕਾਇਆ
ਖਬਰਾਂ/Newsਆਸਾਮ: 14 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤOn PunjabFebruary 18, 2025 by On PunjabFebruary 18, 20250360 ਗੁਹਾਟੀ-ਆਸਾਮ ਦੇ ਕਛਰ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੂੰ ਕਰੀਬ 14 ਕਰੋੜ ਰੁਪਏ ਦੀ ਹੈਰੋਇਨ ਅਤੇ ਯਾਬਾ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਦਿਆਂ ਵੱਡੇ ਪੱਧਰ ’ਤੇ ਨਸ਼ੀਲੇ ਪਦਾਰਥਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟੈਸਲਾ ਵੱਲੋਂ ਈਵੀ ਮਾਰਕੀਟ ਵਿੱਚ ਦਾਖਲ ਹੋਣ ਦਾ ਸੰਕੇਤ, ਭਾਰਤ ਵਿੱਚ ਭਰਤੀ ਸ਼ੁਰੂ ਕੀਤੀOn PunjabFebruary 18, 2025 by On PunjabFebruary 18, 20250302 ਨਵੀਂ ਦਿੱਲੀ-ਅਮਰੀਕੀ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੈਸਲਾ ਨੇ ਭਾਰਤ ਵਿੱਚ ਵਪਾਰਕ ਸੰਚਾਲਨ ਵਿਸ਼ਲੇਸ਼ਕ ਅਤੇ ਗਾਹਕ ਸਹਾਇਤਾ ਮਾਹਿਰ ਸਮੇਤ ਵੱਖ-ਵੱਖ ਭੂਮਿਕਾਵਾਂ ਲਈ ਭਰਤੀਆਂ ਸ਼ੁਰੂ ਕੀਤੀਆਂ ਹਨ।
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਰਣਵੀਰ ਅਲਾਹਾਬਾਦੀਆ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ, ਪਰ ਵਿਵਾਦਿਤ ਟਿੱਪਣੀਆਂ ਲਈ ਖਿਚਾਈOn PunjabFebruary 18, 2025 by On PunjabFebruary 18, 20250414 ਨਵੀਂ ਦਿੱਲੀ-ਸੁਪਰੀਮ ਕੋਰਟ ਨੇ Influencer Ranveer Allahabadia ਨੂੰ ਉਸ ਦੇ ਯੂਟਿਊਬ ਸ਼ੋਅ ‘India’s Got Latent’ ਉੱਤੇ ਕਥਿਤ ਘਿਣੌਨੀਆਂ ਟਿੱਪਣੀਆਂ ਲਈ ਸਖ਼ਤ ਝਾੜ ਪਾਈ ਹੈ। ਉਂਝ