ਉਮਰ ਅਬਦੁੱਲਾ ਨੇ ਕਾਰਜਭਾਰ ਸੰਭਾਲਦੇ ਹੀ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕਰਨ ਦਾ ਮਤਾ ਕੀਤਾ ਪਾਸ ਉਮਰ ਅਬਦੁੱਲਾ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਬਣ ਗਏ ਹਨ ਪਰ ਕੋਈ ਵੀ ਵੱਡਾ ਅਤੇ ਮਹੱਤਵਪੂਰਨ ਫੈਸਲਾ ਲੈਣ ਤੋਂ ਪਹਿਲਾਂ ਉਪ ਰਾਜਪਾਲ ਦੀ ਮਨਜ਼ੂਰੀ ਲੈਣੀ ਪਵੇਗੀ।
ਆਨਲਾਈਨ ਡੈਸਕ, ਸ੍ਰੀਨਗਰ : ਕੇਂਦਰੀ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਪਹਿਲੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅਹੁਦਾ ਸੰਭਾਲ ਲਿਆ ਹੈ। ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਆਪਣੀ ਪਹਿਲੀ ਕੈਬਨਿਟ

