ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬOn PunjabOctober 7, 2026October 7, 2026 by On PunjabOctober 7, 2026October 7, 2026033 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਮਗਰੋਂ ਈਡੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੈਂਕ ਲੋਨ ਹੋਏ ਮਹਿੰਗੇ ! ਆਰ ਬੀ ਆਈ ਨੇ ਵਧਾਇਆ ਰੈਪੋ ਰੇਟ; ਵਧੇਗੀ ਈਐੱਮਆਈOn PunjabOctober 7, 2026 by On PunjabOctober 7, 2026034 ਮੁੰਬਈ- ਪਛਮੀ ਏਸ਼ੀਆ ਦੇ ਚੱਲ ਰਹੇ ਸੰਕਟ ਵਿਚਾਲੇ ਵਧਦੀ ਮਹਿੰਗਾਈ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਭਾਰਤੀ ਰਿਜ਼ਰਵ ਬੈਂਕ (RBI) ਨੇ ਬੁੱਧਵਾਰ ਨੂੰ ਲਗਪਗ ਸਾਢੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਬੀਆਈ ਦੀ ਗੱਡੀ ’ਤੇ ਫੁੱਲ ਸੁੱਟਣ ਵਾਲੇ 5 ਘੰਟਿਆਂ ਬਾਅਦ ਪੁਲੀਸ ਹਿਰਾਸਤ ’ਚੋਂ ਰਿਹਾਅOn PunjabOctober 7, 2026 by On PunjabOctober 7, 2026028 ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਦੇ ਘਰ ਪਿੰਡ ਘਰਾਚੋਂ ਵਿਖੇ ਸੀਬੀਆਈ (CBI) ਦੀ ਟੀਮ ਵੱਲੋਂ ਕੀਤੀ ਗਈ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCM Bhagwant Mann ਦੇ ਸਹੁੰ ਚੁੱਕਣ ਤੋਂ ਦੋ ਹਫ਼ਤੇ ਬਾਅਦ ਬਣੀ ਕੰਪਨੀ ਦੇ ਸੰਚਾਲਕ ਦੇ ਘਰ ਸੀਬੀਆਈ ਦਾ ਛਾਪਾOn PunjabOctober 7, 2026 by On PunjabOctober 7, 2026030 ਨਾਭਾ- ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕਣ ਤੋਂ ਸਿਰਫ਼ ਦੋ ਹਫ਼ਤੇ (14 ਦਿਨ) ਬਾਅਦ ਰਜਿਸਟਰ ਹੋਈ “ਫੋਰਟੇਕ ਵੈੱਬ ਸੋਲਿਊਸ਼ਨਜ਼” ਨਾਮਕ ਕੰਪਨੀ ਦੇ ਮੁੱਖ ਡਾਇਰੈਕਟਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਕਾਲਜਾਂ ਵਿੱਚ ਐੱਮ ਬੀ ਬੀ ਐੱਸ ਤੇ ਬੀ ਡੀ ਐੱਸ ਸੀਟਾਂ ਦੀਆਂ 834 ਸੀਟਾਂ ਖਾਲੀOn PunjabOctober 7, 2026 by On PunjabOctober 7, 2026032 ਫਰੀਦਕੋਟ- ਪੰਜਾਬ ਵਿੱਚ ਕਈ ਵਿਦਿਆਰਥੀਆਂ ਵੱਲੋਂ ਦੂਜੇ ਰਾਜਾਂ ਦੇ ਮੈਡੀਕਲ ਕਾਲਜਾਂ ਵਿੱਚ ਆਲ ਇੰਡੀਆ ਕੋਟਾ (ਏ.ਆਈ.ਕਿਊ.) ਸੀਟਾਂ ’ਤੇ ਜਾਣ ਕਾਰਨ 26 ਹੋਰ ਮੈਡੀਕਲ ਅਤੇ ਡੈਂਟਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਮੇਰੇ ’ਤੇ 45 ਕੇਸ ਦਰਜ ਨੇ, ਚਾਹੁੰਦਾ ਹਾਂ 100 ਹੋ ਜਾਣ’: ਰਾਹੁਲ ਗਾਂਧੀOn PunjabOctober 7, 2026 by On PunjabOctober 7, 2026029 ਨਵੀਂ ਦਿੱਲੀ- ਦਿੱਲੀ ਪੁਲੀਸ ਨਾਲ ਹੋਈ ਤਿੱਖੀ ਝੜਪ, ਰਾਹੁਲ ਗਾਂਧੀ ਸਮੇਤ ਹੋਰ ਵਿਰੋਧੀ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਅਤੇ ਕਈ ਪ੍ਰਦਰਸ਼ਨਕਾਰੀਆਂ ’ਤੇ ਐੱਫ.ਆਈ.ਆਰ. ਦਰਜ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਦੇ ਓ.ਐੱਸ.ਡੀ. ਤੋਂ ਵਿਜੀਲੈਂਸ/ਪੁਲਿਸ ਵੱਲੋਂ ਚਾਰ ਘੰਟੇ ਲਗਾਤਾਰ ਪੁੱਛਗਿੱਛOn PunjabOctober 6, 2026 by On PunjabOctober 6, 2026048 ਸ਼੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨਾਲ ਸਬੰਧਤ ਚੱਲ ਰਹੀ ਇੱਕ ਹਾਈ ਪ੍ਰੋਫਾਈਲ ਜਾਂਚ ਦੇ ਮਾਮਲੇ ਵਿੱਚ ਅੱਜ ਪੁਲਿਸ ਅਤੇ ਜਾਂਚ ਟੀਮਾਂ ਵੱਲੋਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ, ਅਕਾਲੀ ਦਲ ਅਤੇ ਕਾਂਗਰਸ ਕੋਲ ਪੰਜਾਬ ਲਈ ਨਾ ਕੋਈ ਮੁੱਦਾ ਹੈ ਅਤੇ ਨਾ ਹੀ ਕੋਈ ਵਿਜ਼ਨOn PunjabOctober 6, 2026 by On PunjabOctober 6, 2026034 ਸਰਦੂਲਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਪਣੀਆਂ ਲੋਕ-ਪੱਖੀ ਨੀਤੀਆਂ ਨੂੰ ਨਿਰੰਤਰ ਜਾਰੀ ਰੱਖੇਗੀ, ਜਿਨ੍ਹਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics“ਸਭ ਕੁਝ ਸਕ੍ਰਿਪਟਡ ਸੀ”: ‘ਭਾਰਤ ‘ਚ ਸ਼ਾਂਤੀ’ ਵਾਲੇ ਬਿਆਨ ‘ਤੇ ਹੋਏ ਵਿਵਾਦ ਮਗਰੋਂ ਸੰਜੇ ਦੱਤ ਨੇ ਦਿੱਤੀ ਸਫ਼ਾਈOn PunjabOctober 6, 2026 by On PunjabOctober 6, 2026040 ਮੁੰਬਈ: ਬੋਲੀਵੁੱਡ ਅਦਾਕਾਰ ਸੰਜੇ ਦੱਤ ਵੱਲੋਂ ਹਾਲ ਹੀ ਵਿੱਚ ਦਿੱਤੇ ਗਏ ਇੱਕ ਬਿਆਨ ਤੋਂ ਬਾਅਦ ਸ਼ੁਰੂ ਹੋਏ ਵਿਵਾਦ ‘ਤੇ ਉਨ੍ਹਾਂ ਨੇ ਆਪਣਾ ਪੱਖ ਸਪੱਸ਼ਟ ਕਰਦਿਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਸਰਾਸਰ ਝੂਠ’ ਬੋਲਣ ਦਾ ਮਾਮਲਾ: ਹਾਈ ਕੋਰਟ ਵੱਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਕਾਰਣ ਦੱਸੋ ਨੋਟਿਸ ਜਾਰੀOn PunjabOctober 6, 2026 by On PunjabOctober 6, 2026038 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਟਾਲ-ਮਟੋਲ ਕਰਨ ਲਈ ਗ਼ਲਤ ਤੱਥਾਂ ਦੀ ਪੇਸ਼ਕਾਰੀ ਕਰਨ