ਕਰਨ ਔਜਲਾ ’ਤੇ ਲੰਡਨ ਕਨਸਰਟ ਦੌਰਾਨ ਜੁੱਤੀ ਨਾਲ ਹਮਲਾ; ਗਾਇਕ ਨੇ ਸ਼ੋਅ ਅੱਧ ਵਿਚਾਲੇ ਛੱਡਿਆ ਸੁਰੱਖਿਆ ਮੁਲਾਜ਼ਮਾਂ ਵੱਲੋਂ ਹਮਲਾਵਰ ਕਾਬੂ; ਪੰਜਾਬੀ ਗਾਇਕ ਉਤੇ ਹੋਏ ਹਮਲੇ ਕਾਰਨ ਪ੍ਰਸੰਸਕਾਂ ਵਿਚ ਰੋਸ
Karan Aujla’s London concert: ਪੰਜਾਬੀ ਗਾਇਕ ਕਰਨ ਔਜਲਾ ਉਤੇ ਉਸ ਦੇ ਲੰਡਨ ਵਿਚ ਜਾਰੀ ਸ਼ੋਅ ਦੌਰਾਨ ਜੁੱਤੀ ਵਗਾਹ ਕੇ ਮਾਰੇ ਜਾਣ ਦੀ ਇਕ ਵੀਡੀਓ ਵਾਇਰਲ

