ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਜਪਾ ਦੀ ਕਿਸਾਨਾਂ ਦੀ ਕਰਜ਼-ਮੁਆਫ਼ੀ ’ਤੇ ਬਣੀ ਸਹਿਮਤੀOn PunjabSeptember 2, 2024 by On PunjabSeptember 2, 20240401 ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਨਨਾਇਕ ਜਨਤਾ ਪਾਰਟੀ (ਜਜਪਾ) ਦੀ ਅੱਜ ਬਰਨਾਲਾ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ
English Newsਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਹੁਲ ਗਾਂਧੀ ਨੇ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ ਕੀਤੀOn PunjabSeptember 2, 2024 by On PunjabSeptember 2, 20240508 ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੇਸ਼ ਦਾ ਧਿਆਨ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (DTC) ਦੇ ਕਰਮਚਾਰੀਆਂ, ਹੋਮ ਗਾਰਡਾਂ ਦੇ ਮੁੱਦੇ ਵੱਲ ਖਿੱਚਣ ਦੀ
English Newsਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸ਼ੰਭੂ ਬਾਰਡਰ: ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਕਰਨਗੇ ਕਮੇਟੀ ਦੀ ਪ੍ਰਧਾਨਗੀ; ਸਿਖ਼ਰਲੀ ਅਦਾਲਤ ਨੇ ਕਮੇਟੀ ਨੂੰ ਇਕ ਹਫ਼ਤੇ ਦੇ ਅੰਦਰ ਪਹਿਲੀ ਮੀਟਿੰਗ ਕਰਨ ਲਈ ਕਿਹਾOn PunjabSeptember 2, 2024 by On PunjabSeptember 2, 20240524 ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਫਿਲਮ ‘ਐਮਰਜੈਂਸੀ’ ਉੱਤੇ ਸੈਂਸਰ ਬੋਰਡ ਦਾ ਪ੍ਰਮਾਣ ਪੱਤਰ ਨਾ ਮਿਲਣਾ ਕਾਫੀ ਅਫਸੋਸਨਾਕ: ਕੰਗਨਾ ਰਣੌਤOn PunjabSeptember 2, 2024 by On PunjabSeptember 2, 20240298 ਆਪਣੀ ਫਿਲਮ ‘ਐਮਰਜੈਂਸੀ’ ਨੂੰ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐੱਫਸੀ) ਤੋਂ ਪ੍ਰਮਾਣ ਪੱਤਰ ਨਾ ਮਿਲਣ ਅਤੇ 6 ਸਤੰਬਰ ਨੂੰ ਪ੍ਰਸਤਾਵਿਤ ਇਸ ਦਾ ਪ੍ਰਦਰਸ਼ਨ ਅੱਧ ਵਿਚਾਲੇ ਲਟਕਣ
ਖਾਸ-ਖਬਰਾਂ/Important Newsਖੇਡ-ਜਗਤ/Sports Newsਪੈਰਾਲੰਪਿਕ: ਕਥੁਨੀਆ ਅਤੇ ਪ੍ਰੀਤੀ ਵੱਲੋਂ ਸਰਵੋਤਮ ਪ੍ਰਦਰਸ਼ਨ, ਇਤਿਹਾਸ ਸਿਰਜਿਆOn PunjabSeptember 2, 2024 by On PunjabSeptember 2, 20240331 ਭਾਰਤੀ ਖਿਡਾਰੀ ਪੈਰਿਸ ਵਿਚ ਚੱਲ ਰਹੀਆਂ ਪੈਰਾਲੰਪਿਕ ਖੇਡਾਂ ਦੌਰਾਨ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਦੇ ਯੋਗੇਸ਼ ਕਥੁਨੀਆ ਨੇ ਪੈਰਾਲੰਪਿਕ ਖੇਡਾਂ ਵਿਚ ਵਿੱਚ ਪੁਰਸ਼ਾਂ ਦੇ
ਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਨੇ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ ਕੀਤੀOn PunjabSeptember 2, 2024 by On PunjabSeptember 2, 20240310 ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੇਸ਼ ਦਾ ਧਿਆਨ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (DTC) ਦੇ ਕਰਮਚਾਰੀਆਂ, ਹੋਮ ਗਾਰਡਾਂ ਦੇ ਮੁੱਦੇ ਵੱਲ ਖਿੱਚਣ ਦੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੰਭੂ ਬਾਰਡਰ: ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤOn PunjabSeptember 2, 2024 by On PunjabSeptember 2, 20240477 ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ
ਖਾਸ-ਖਬਰਾਂ/Important Newsਇਜ਼ਰਾਈਲ ਵੱਲੋਂ ਛੇ ਬੰਧਕਾਂ ਦੀਆਂ ਲਾਸ਼ਾਂ ਬਰਾਮਦOn PunjabSeptember 2, 2024 by On PunjabSeptember 2, 20240228 ਇਜ਼ਰਾਈਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹਮਾਸ ਵੱਲੋਂ ਬੰਧਕ ਬਣਾਏ ਗਏ ਛੇ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ’ਚ ਇਜ਼ਰਾਇਲੀ-ਅਮਰੀਕੀ ਹਰਸ਼ ਗੋਲਡਬਰਗ-ਪੋਲਿਨ (23)
ਖਾਸ-ਖਬਰਾਂ/Important Newsਟਰੰਪ ਦਾ ਅਰਲਿੰਗਟਨ ਦੌਰਾ ਸਿਆਸੀ ਸਟੰਟ: ਹੈਰਿਸOn PunjabSeptember 2, 2024 by On PunjabSeptember 2, 20240299 ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ‘ਅਰਲਿੰਗਟਨ ਨੈਸ਼ਨਲ ਸਿਮੇਟਰੀ’ ਦੇ ਦੌਰੇ ਨੂੰ ਪਵਿੱਤਰ ਧਰਤੀ ਦਾ ਅਪਮਾਨ ਕਰਾਰ ਦਿੱਤਾ ਹੈ।
ਖਾਸ-ਖਬਰਾਂ/Important Newsਰੂਸ ਨੇ ਡਰੋਨ, ਕਰੂਜ਼ ਅਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕੀਤਾ: ਯੂਕਰੇਨ ਹਵਾਈ ਸੈਨਾOn PunjabSeptember 2, 2024 by On PunjabSeptember 2, 20240410 ਯੂਕਰੇਨ ਦੀ ਹਵਾਈ ਸੈਨਾ ਨੇ ਕਿਹਾ ਹੈ ਕਿ ਰੂਸ ਨੇ ਡਰੋਨ, ਕਰੂਜ਼ ਅਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਕੀਵ ਅਤੇ ਸੰਭਾਵਤ ਤੌਰ ‘ਤੇ ਹੋਰ ਸ਼ਹਿਰਾਂ ‘ਤੇ ਵੱਡੇ