ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੋਨਾਕਸ਼ੀ ਤੇ ਜ਼ਹੀਰ ਦੀ ਰਿਸੈਪਸ਼ਨ ਪਾਰਟੀ ’ਤੇ ਹਨੀ ਸਿੰਘ ਨੇ ਲਾਈ ਗੀਤਾਂ ਦੀ ਛਹਿਬਰOn PunjabJune 26, 2024 by On PunjabJune 26, 20240450 ਬੌਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਵਿਚ ਜਦੋਂ ਹਨੀ ਸਿੰਘ ਨੇ ਆਪਣਾ ਹਿੱਟ ਗੀਤ ‘ਅੰਗਰੇਜ਼ੀ ਬੀਟ’ ਗਾਇਆ ਤਾਂ ਸੋਨਾਕਸ਼ੀ
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੋਨਾਕਸ਼ੀ ਤੇ ਜ਼ਹੀਰ ਵਿਆਹ ਦੇ ਬੰਧਨ ਵਿੱਚ ਬੱਝੇਅਦਾਕਾਰਾ ਨੇ ਆਪਣੇ ਵਾਲਾਂ ਦਾ ਜੂੜਾ ਕੀਤਾ ਹੋਇਆ ਸੀ, ਜਿਸ ਵਿੱਚ ਉਸ ਨੇ ਸਫੇਦ ਰੰਗ ਦੇ ਫੁੱਲ ਲਗਾਏ ਹੋਏ ਸਨ। ਜ਼ਹੀਰ ਨੇ ਆਪਣੇ ਵਿਆਹ ਮੌਕੇ ਪੂਰੇ ਸਫੇਦ ਰੰਗ ਦੇ ਕੱਪੜੇ ਪਹਿਨੇ। ਪਹਿਲੀ ਤਸਵੀਰ ਵਿੱਚ ਜ਼ਹੀਰ ਸੋਨਾਕਸ਼ੀ ਦੇ ਹੱਥ ਨੂੰ ਚੁੰਮਦਾ ਦਿਖਾਈ ਦਿੰਦਾ ਹੈ ਅਤੇ ਦੂਜੀ ਵਿੱਚ ਆਪਣਾ ਵਿਆਹ ਰਜਿਸਟਰ ਕਰਦੇ ਨਜ਼ਰ ਆਉਂਦੇ ਹਨ। ਇੱਕ ਹੋਰ ਤਸਵੀਰ ’ਚ ਜ਼ਹੀਰ ਪੇਪਰ ’ਤੇ ਦਸਤਖ਼ਤ ਕਰਦਾ ਦਿਖਾਈ ਦਿੰਦਾ ਹੈ, ਜਦੋਂਕਿ ਸੋਨਾਕਸ਼ੀ ਨੇ ਆਪਣੇ ਪਿਤਾ ਸ਼ਤਰੂਘਣ ਦੀ ਬਾਹ ਫੜੀ ਹੋਈ ਹੈ ਤੇ ਉਹ ਜ਼ਹੀਰ ਨੂੰ ਦੇਖ ਰਹੀ ਹੈ। ਸੋਨਾਕਸ਼ੀ ਨੇ ਇੰਸਟਾਗ੍ਰਾਮ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘‘ਇਸੇ ਦਿਨ ਸੱਤ ਸਾਲ ਪਹਿਲਾਂ (23.06.2017) ਅਸੀਂ ਦੋਵਾਂ ਨੇ ਇੱਕ-ਦੂਜੇ ਦੀਆਂ ਅੱਖਾਂ ਵਿੱਚ ਪਿਆਰ ਦੇਖਿਆ ਤੇ ਇਸ ਨੂੰ ਨਿਭਾਉਣ ਦਾ ਫ਼ੈਸਲਾ ਕੀਤਾ। ਅੱਜ ਉਸ ਪਿਆਰ ਨੇ ਸਾਡੀਆਂ ਚੁਣੌਤੀਆਂ ਤੇ ਜਿੱਤਾਂ ਦੀ ਅਗਵਾਈ ਕੀਤੀ… ਇਸ ਪਲ ਤੱਕ ਵੀ ਅਗਵਾਈ ਕੀਤੀ, ਜਿੱਥੇ ਸਾਡੇ ਪਰਿਵਾਰਾਂ ਤੇ ਪਰਮਾਤਮਾ ਦੇ ਆਸ਼ੀਰਵਾਦ ਨਾਲ ਹੁਣ ਅਸੀਂ ਪਤੀ-ਪਤਨੀ ਹਾਂ।’’On PunjabJune 26, 2024 by On PunjabJune 26, 20240421 ਮੁੰਬਈ: ਅਦਾਕਾਰ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਅੱਜ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਜੋੜੇ ਨੇ ਮੁੰਬਈ ਵਿੱਚ ਵਿਆਹ ਦੀਆਂ ਰਸਮਾਂ ਨਿਭਾਈਆਂ ਹਨ। ਇਸ
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦਾ ਟੀਜ਼ਰ ਜਾਰੀOn PunjabJune 26, 2024 by On PunjabJune 26, 20240373 ਅਦਾਕਾਰ ਗਿੱਪੀ ਗਰੇਵਾਲ, ਜੈਸਮੀਨ ਭਸੀਨ ਅਤੇ ਗੁਰਪ੍ਰੀਤ ਘੁੱਗੀ ਦੀ ਅਗਾਮੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦੇ ਨਿਰਮਾਤਾਵਾਂ ਨੇ ਫ਼ਿਲਮ ਦਾ ਟੀਜ਼ਰ ਜਾਰੀ ਕੀਤਾ। ਇਹ
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਦੀ ਯਾਦ ਵਿੱਚ ਬੂਟੇ ਲਾਏOn PunjabJune 26, 2024 by On PunjabJune 26, 20240383 ਮੁੰਬਈ: ਬੌਲੀਵੁਡ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਨੂੰ ਸ਼ਰਧਾਂਜਲੀਆਂ ਦਿੰਦਿਆਂ ਇੱੱਥੇ ਬੂਟੇ ਲਾਉਣ ਦੀ ਮੁਹਿੰਮ ਵਿਚ ਹਿੱਸਾ ਲਿਆ ਤੇ ਬੂਟੇ ਲਾਏ। ਅਕਸ਼ੈ ਨੇ ਕਿਹਾ
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲੋਨ ਡੌਨ ਗੀਤ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂਕਿ ਮੂਸੇਵਾਲਾ ਦੀਆਂ ਕੁਝ ਸਤਰਾਂ ਜੋੜੀਆਂ ਗਈਆਂ ਹਨ। ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸਾ ਵਿੱਚ ਹੀ ਸ਼ੂਟ ਕੀਤਾ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਗੀਤ ਉਦੋਂ ਸ਼ੂਟ ਕੀਤਾ ਗਿਆ ਸੀ, ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਸਟੀਫਲੋਨ ਡੌਨ ਪੰਜਾਬ ਆਈ ਸੀ ਅਤੇ ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ਵਿੱਚ ਰਹੀ। ਉਸ ਨੇ ਗੀਤ ਵਿੱਚ ਪੰਜਾਬ ਦੌਰੇ ਦੇ ਸ਼ਾਟ ਸ਼ਾਮਲ ਕੀਤੇ ਹਨ। ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੀ ਨਜ਼ਰ ਆ ਰਹੀ ਹੈ। ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦੇ ਹੋਏ ਸਟੀਫਲੋਨ ਨਾਲ ਆਪਣੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ। ਗੀਤ ਵਿੱਚ ਸਟੀਫਲੋਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।On PunjabJune 26, 2024 by On PunjabJune 26, 20240415 ਮੁੰਬਈ: ਅਦਾਕਾਰਾ ਕਰੀਨਾ ਕਪੂਰ ਖਾਨ ਨੇ ਆਪਣੀ ਵੱਡੀ ਭੈਣ ਕਰਿਸ਼ਮਾ ਕਪੂਰ ਨੂੰ ਉਸ ਦੇ 50ਵੇਂ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਹਨ। ਕਰੀਨਾ ਨੇ ਇਸ ਦੌਰਾਨ
ਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਡਾਇਲੇਮਾ’ ਰਿਲੀਜ਼On PunjabJune 26, 2024 by On PunjabJune 26, 20240456 ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦੂਜੇ ਦਿਨ ਰਾਹੁਲ, ਅਖਿਲੇਸ਼, ਹੇਮਾ ਮਾਲਿਨੀ ਤੇ ਓਵਾਇਸੀ ਨੇ ਸਹੁੰ ਚੁੱਕੀOn PunjabJune 26, 2024 by On PunjabJune 26, 20240411 ਅਠਾਰ੍ਹਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ, ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ ਤੇ ਉਨ੍ਹਾਂ ਦੀ ਪਤਨੀ ਡਿੰਪਲ ਯਾਦਵ,
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦਿੱਲੀ ਭੁੱਖ ਹੜਤਾਲ ’ਤੇ ਬੈਠੀ ਆਤਿਸ਼ੀ ਦੀ ਸਿਹਤ ਵਿਗੜੀOn PunjabJune 26, 2024 by On PunjabJune 26, 20240360 ਦਿੱਲੀ ਦੀ ਜਲ ਮੰਤਰੀ ਆਤਿਸ਼ੀ ਮਾਰਲੇਨਾ ਜੋ ਕੌਮੀ ਰਾਜਧਾਨੀ ਵਿੱਚ ਪਾਣੀ ਦੀ ਕਮੀ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਹਨ, ਨੂੰ ਅੱਜ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਨਾਲ ਮੋਹ ਜਤਾਉਣ ਦਾ ਹੱਕ ਨਹੀਂ: ਮੋਦੀOn PunjabJune 26, 2024 by On PunjabJune 26, 20240449 ਪ੍ਰਧਾਨ ਮੰਤਰੀ ਨਰਿੰਦਰ ਨੇ ਅੱਜ ਕਾਂਗਰਸ ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਪ੍ਰਤੀ ਮੋਹ ਜਤਾਉਣ ਦਾ ਕੋਈ ਹੱਕ ਨਹੀਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪੂਤਿਨ ਨਾਲ ਅਹਿਮ ਦਸਤਾਵੇਜ਼ ’ਤੇ ਦਸਤਖ਼ਤ ਕਰ ਸਕਦੇ ਨੇ ਮੋਦੀਦਹਾਕਿਆਂ ਤੱਕ ਰੂਸ ਤੇ ਭਾਰਤ ਨੂੰ ਦਿਸ਼ਾ ਦੇਵੇਗਾ ਦਸਤਾਵੇਜ਼On PunjabJune 26, 2024 by On PunjabJune 26, 20240488 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ 8 ਜੁਲਾਈ ਨੂੰ ਆਪਣੇ ਦੌਰੇ ਦੌਰਾਨ ਰੂਸੀ ਰਾਜਧਾਨੀ ਪੁੱਜਣਗੇ ਤਾਂ ਉਹ ਇੱਥੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਇੱਕ ਅਹਿਮ ਦਸਤਾਵੇਜ਼