ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੋਲਕਾਤਾ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਦੀ ਮਾਲ ਗੱਡੀ ਨਾਲ ਟੱਕਰ, 15 ਮੌਤਾਂ, ਕਈ ਜ਼ਖਮੀOn PunjabJune 17, 2024 by On PunjabJune 17, 20240520 ਕੋਲਕਾਤਾ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਬੰਗਾਲ ਦੇ ਸਿਲੀਗੁੜੀ ਵਿਚ ਇੱਕ ਮਾਲ ਗੱਡੀ ਨਾਲ ਟਕਰਾ ਗਈ। ਇਸ ਹਾਦਸੇ ‘ਚ ਹੁਣ ਤੱਕ 15 ਮੌਤਾਂ ਹੋ ਚੁੱਕੀਆਂ ਹਨ।
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsCM ਯੋਗੀ ਦੀ ਸਖ਼ਤੀ ਦਾ ਦਿਸਿਆ ਅਸਰ, ਪਹਿਲੀ ਵਾਰ ਸੜਕਾਂ ‘ਤੇ ਨਹੀਂ ਅਦਾ ਕੀਤੀ ਗਈ ਬਕਰੀਦ ਦੀ ਨਮਾਜ਼On PunjabJune 17, 2024 by On PunjabJune 17, 20240273 ਪੱਛਮੀ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਇਹ ਪਹਿਲੀ ਵਾਰ ਹੈ ਜਦੋਂ ਸੜਕ ‘ਤੇ ਨਮਾਜ਼ ਨਹੀਂ ਅਦਾ ਕੀਤੀ ਗਈ। ਜੀ ਹਾਂ, ਇਸ ਵਾਰ ਨਮਾਜ਼ ਸੜਕਾਂ ‘ਤੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਆਪ ਵੱਲੋਂ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨOn PunjabJune 17, 2024 by On PunjabJune 17, 20240432 ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਜਲੰਧਰ ਜਿਮਨੀ ਚੋਣ ਲਈ ਭਾਜਪਾ ਨੇ ਵੀ ਕਰ ਦਿੱਤਾ ਉਮੀਦਵਾਰ ਦਾ ਐਲਾਨOn PunjabJune 17, 2024 by On PunjabJune 17, 20240449 ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ
ਖਬਰਾਂ/Newsਖਾਸ-ਖਬਰਾਂ/Important Newskuwait fire: ‘ਮੈਨੂੰ ਲੱਗਿਆ ਮੈਂ ਮਰ ਜਾਵਾਂਗਾ’, ਜਿਸ ਕੁਵੈਤ ਅਗਨੀਕਾਂਡ ‘ਚ 49 ਲੋਕ ਸੜ ਕੇ ਮਰੇ, ਉਸ ‘ਚੋਂ ਜ਼ਿੰਦਾ ਬਚੇ ਸਖਸ਼ ਨੇ ਦੱਸੀ ਖੌਫ਼ਨਾਕ ਕਹਾਣੀOn PunjabJune 15, 2024 by On PunjabJune 15, 20240415 ਜਦੋਂ ਅੱਗ ਲੱਗੀ ਤਾਂ ਮੈਨੂੰ ਕੁਝ ਸਮਝ ਨਹੀਂ ਆਇਆ…ਚਾਰੇ ਪਾਸੇ ਧੂੰਆਂ ਹੀ ਧੂੰਆਂ ਸੀ..ਖਿੜਕੀਆਂ ਵਿੱਚੋਂ ਵੀ ਕੁਝ ਦਿਖਾਈ ਨਹੀਂ ਦੇ ਰਿਹਾ ਸੀ। ਅੱਗ ਦੀਆਂ ਲਪਟਾਂ
ਖਬਰਾਂ/Newsਖਾਸ-ਖਬਰਾਂ/Important NewsG7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਸੰਸਦ ‘ਚ ਬਵਾਲ, ਇੱਕ-ਦੂਜੇ ਨਾਲ ਭਿੜੇ ਸਾਂਸਦOn PunjabJune 15, 2024 by On PunjabJune 15, 20240405 ਜੀ-7 ਸਿਖਰ ਸੰਮੇਲਨ ਕਾਰਨ ਇਟਲੀ ਇਸ ਸਮੇਂ ਵਿਸ਼ਵ ਕੂਟਨੀਤੀ ਦਾ ਕੇਂਦਰ ਬਣਿਆ ਹੋਇਆ ਹੈ। ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਜਿੱਥੇ ਭਾਰਤ, ਅਮਰੀਕਾ, ਜਾਪਾਨ, ਫਰਾਂਸ, ਬ੍ਰਿਟੇਨ, ਕੈਨੇਡਾ
ਖਬਰਾਂ/Newsਖਾਸ-ਖਬਰਾਂ/Important Newsਅੱਗ ‘ਚ ਫਾਸੀਆਂ ਸਨ 3 ਜਾਨਾਂ, ਪੁਲਿਸ ਵਾਲਿਆਂ ਇੰਝ ਪਲਟੀ ਬਾਜ਼ੀ, ਕੀਤਾ ਰੈਸਕਿਊOn PunjabJune 15, 2024 by On PunjabJune 15, 20240446 ਦਿੱਲੀ ਪੁਲਿਸ ਦੇ ਜਵਾਨਾਂ ਦੀ ਬਹਾਦਰੀ ਅਤੇ ਤੁਰੰਤ ਕਾਰਵਾਈ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਨਾਜ਼ੁਕ ਮੋੜਾਂ ‘ਤੇ ਸਮਝਦਾਰੀ ਨਾਲ ਕਿਸੇ ਵੱਡੇ
ਖਬਰਾਂ/Newsਖਾਸ-ਖਬਰਾਂ/Important Newsਰਸੋਈ ਲਈ ਖੁਸ਼ਖਬਰੀ! ਸਬਜ਼ੀਆਂ ‘ਤੇ ਹੁਣ ਸਰਕਾਰ ਰੱਖੇਗੀ ਨਜ਼ਰ, ਕੀਮਤਾਂ ਵਧਣ ‘ਤੇ ਕਰੇਗੀ ਦਖਲOn PunjabJune 15, 2024 by On PunjabJune 15, 20240339 ਦੇਸ਼ ਵਿੱਚ ਵੱਧ ਰਹੀ ਖੁਰਾਕੀ ਮਹਿੰਗਾਈ ਸਰਕਾਰ ਲਈ ਇੱਕ ਚੁਣੌਤੀ ਬਣੀ ਹੋਈ ਹੈ। ਖੁਰਾਕੀ ਮਹਿੰਗਾਈ ‘ਤੇ ਕਾਬੂ ਪਾਉਣ ਲਈ ਸਰਕਾਰ ਹੁਣ ਜ਼ਰੂਰੀ ਵਸਤਾਂ ਦੀ ਸੂਚੀ
ਖਬਰਾਂ/Newsਖਾਸ-ਖਬਰਾਂ/Important NewsUSA: ਦੋ ਪੰਜਾਬੀ ਔਰਤਾਂ ‘ਤੇ ਫਾਇਰਿੰਗ, ਇੱਕ ਦੀ ਮੌਤ, ਨਕੋਦਰ ਦਾ ਨੌਜਵਾਨ ਗ੍ਰਿਫਤਾਰOn PunjabJune 15, 2024 by On PunjabJune 15, 20240395 ਜਲੰਧਰ ਦੇ ਨਕੋਦਰ ਸ਼ਹਿਰ ਦੇ ਇੱਕ ਨੌਜਵਾਨ ਨੇ ਅਮਰੀਕਾ ਦੇ ਨਿਊਜਰਸੀ ਦੇ ਵੈਸਟ ਕਾਰਟਰੇਟ ਸੈਕਸ਼ਨ ਵਿੱਚ ਨੂਰ ਮਹਿਲ ਦੀਆਂ ਦੋ ਚਚੇਰੀਆਂ ਭੈਣਾਂ ਨੂੰ ਗੋਲੀ ਮਾਰ
ਖਬਰਾਂ/Newsਖਾਸ-ਖਬਰਾਂ/Important NewsJalandhar : ਅੱਤਵਾਦੀ ਲਖਬੀਰ ਲੰਡਾ ਦੀ ਮਾਂ-ਭੈਣ ਅਤੇ ਕਾਂਸਟੇਬਲ ਜੀਜਾ ਗ੍ਰਿਫਤਾਰOn PunjabJune 15, 2024 by On PunjabJune 15, 20240313 ਪੰਜਾਬ ਦੇ ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ‘ਚ ਇਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਅੱਤਵਾਦੀ ਲਾਂਡਾ ਅਤੇ ਉਸ