ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਕੰਸਰਟ ‘ਚ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਵੀ ਹੋਣਗੇ ਸ਼ਾਮਲ, ਸੁਰੱਖਿਆ ਲਈ 2500 ਜਵਾਨ ਤਾਇਨਾਤ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ (Haryana ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਨਿਚਰਵਾਰ ਨੂੰ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਹੋਣ

