ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੌਣ ਹਨ HC ਦੇ ਚੀਫ਼ ਜਸਟਿਸ ਮਨਮੋਹਨ? ਜਿਨ੍ਹਾਂ ਨੂੰ ਸੁਪਰੀਮ ਕੋਰਟ ਦਾ ਬਣਾਇਆ ਗਿਆ ਜੱਜ, ਪਿਤਾ ਰਹਿ ਚੁੱਕੇ ਹਨ ਦਿੱਲੀ ਦੇ LGOn PunjabDecember 3, 2024 by On PunjabDecember 3, 20240442 ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਮਨਮੋਹਨ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ-ਚੀਨ ਸਬੰਧਾਂ ‘ਚ ਹੋਇਆ ਸੁਧਾਰ, ਹੁਣ LAC ‘ਤੇ ਸਥਿਤੀ ਬਿਲਕੁਲ ਆਮ ਵਰਗੀ; ਲੋਕ ਸਭਾ ‘ਚ ਬੋਲੇ ਜੈਸ਼ੰਕਰOn PunjabDecember 3, 2024 by On PunjabDecember 3, 20240347 ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਚੀਨ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਸਦਨ ਨੂੰ ਭਾਰਤ-ਚੀਨ ਸਰਹੱਦੀ ਖੇਤਰ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਬੰਗਲਾਦੇਸ਼ ‘ਚ ਭਾਰਤੀ ਹਾਈ ਕਮਿਸ਼ਨਰ ਤਲਬ, ਅਗਰਤਲਾ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆOn PunjabDecember 3, 2024 by On PunjabDecember 3, 20240357 ਨਵੀਂ ਦਿੱਲੀ : ਅਗਰਤਲਾ ਵਿਚ ਬੰਗਲਾਦੇਸ਼ ਦੇ ਸਹਾਇਕ ਹਾਈ ਕਮਿਸ਼ਨ ਦੇ ਬਾਹਰ ਹਿੰਦੂ ਨੇਤਾ ਚਿਨਮਯ ਦਾਸ ਦੀ ਗ੍ਰਿਫਤਾਰੀ ਦੇ ਖਿਲਾਫ ਪ੍ਰਦਰਸ਼ਨਾਂ ਤੋਂ ਬਾਅਦ ਮੰਗਲਵਾਰ ਨੂੰ ਭਾਰਤੀ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਾਜ ਮਹਿਲ ‘ਚ ਲਗਾ ਹੈ ਬੰਬ, ਸਵੇਰੇ 9 ਵਜੇ ਹੋਵੇਗਾ ਧਮਾਕਾ, ਧਮਕੀ ਭਰੇ ਈਮੇਲ ਤੋਂ ਬਾਅਦ ਅਲਰਟ ‘ਤੇ ਸੁਰੱਖਿਆ ਏਜੰਸੀਆਂ, ਕੈਂਪਸ ‘ਚ ਚੱਲ ਰਹੀ ਹੈ ਜਾਂਚOn PunjabDecember 3, 2024 by On PunjabDecember 3, 20240363 ਆਗਰਾ-ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਰ-ਸਪਾਟਾ ਵਿਭਾਗ ਨੂੰ ਮੰਗਲਵਾਰ ਨੂੰ ਇੱਕ ਈਮੇਲ ਰਾਹੀਂ ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਨੌਜਵਾਨਾਂ ਨੂੰ ਕਾਮਯਾਬੀ ਤੋਂ ਬਾਅਦ ਵੀ ਡਟੇ ਰਹਿਣ ਦੀ ਕੀਤੀ ਤਾਕੀਦOn PunjabDecember 3, 2024 by On PunjabDecember 3, 20240444 ਲੁਧਿਆਣਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆOn PunjabDecember 3, 2024 by On PunjabDecember 3, 20240506 ਪਟਿਆਲਾ-ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਡਿਪਟੀ ਕਮਿਸ਼ਨਰ ਹੀਮਾਂਸ਼ੂ ਅਗਰਵਾਲ ਨੇ ਵਿਜੇਤਾਂ ਨੂੰ ਸਮਮਾਨਿਤ ਕੀਤਾ, ਨੌਜਵਾਨਾਂ ਨੂੰ ਖੇਡਾਂ ‘ਚ ਰੁਚੀ ਰੱਖਣ ਲਈ ਪ੍ਰੇਰਿਤ ਕੀਤਾOn PunjabDecember 3, 2024 by On PunjabDecember 3, 20240313 ਜਲੰਧਰ: ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪਿਅਨਸ਼ਿਪ ਰਾਈਜ਼ਾ ਹੰਸਰਾਜ ਬੈਡਮਿੰਟਨ ਸਟੇਡੀਅਮ ਜਲੰਧਰ ਵਿੱਚ ਸੋਮਵਾਰ ਨੂੰ ਖਤਮ ਹੋਈ, ਜਿਸ ਵਿੱਚ ਸਥਾਨਕ ਖਿਡਾਰੀਆਂ ਨੇ ਆਪਣੀ ਛਾਪ ਛੱਡੀ ।
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸਰਦੀਆਂ ‘ਚ 5 ਤਰੀਕਿਆਂ ਨਾਲ ਡਾਈਟ ‘ਚ ਸ਼ਾਮਲ ਕਰੋ Egg, ਸਰੀਰ ਨੂੰ ਮਿਲੇਗੀ ਗਰਮੀ ਤੇ ਵਧੇਗੀ ਇਮਿਊਨਿਟੀOn PunjabDecember 2, 2024 by On PunjabDecember 2, 20240464 ਨਵੀਂ ਦਿੱਲੀ : ਆਂਡੇ ਨੂੰ ਸਿਹਤਮੰਦ ਨਾਸ਼ਤਾ ਮੰਨਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਕਈ ਸਾਰੇ ਲੋਕ ਆਪਣੀ ਸਵੇਰ ਦੀ ਸ਼ੁਰੂਆਤ ਨਾਸ਼ਤੇ ‘ਚ ਆਂਡੇ ਖਾ ਕੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/FilmySobhita Dhulipala ਨੇੇ ਦਿਖਾਈ ‘ਪੇਲੀ ਕੁਥਰੂ’ ਦੀ ਝਲਕ, ਲਾਲ ਸਾੜ੍ਹੀ ਤੇ ਚੂੜੀਆਂ ਦੀ ਟੋਕਰੀ ਨੇ ਖਿੱਚਿਆ ਧਿਆਨ, ਦੇਖੋ ਤਸਵੀਰਾਂOn PunjabDecember 2, 2024 by On PunjabDecember 2, 20240771 ਨਵੀਂ ਦਿੱਲੀ : (ਸੋਭਿਤਾ ਧੂਲੀਪਾਲਾ ਪੇਲੀ ਕੁਥਰੂ ਸਮਾਰੋਹ ਮਨਾਉਂਦੀ ਹੈ ) : ਸਾਊਥ ਸਿਨੇਮਾ ਦੀ ਮਸ਼ਹੂਰ ਜੋੜੀ ਨਾਗਾ ਚੈਤੰਨਿਆ ਤੇ ਸੋਭਿਤਾ ਧੂਲੀਪਾਲਾ ਇਨ੍ਹੀਂ ਦਿਨੀਂ ਸੁਰਖ਼ੀਆਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਦੋ ਜਿਸਮ ਇਕ ਜਾਨ,’ਕੰਗਨਾ ਰਣੌਤ ਨੇ ਭੈਣ ਰੰਗੋਲੀ ਦੇ ਜਨਮ-ਦਿਨ ‘ਤੇ ਸਪੈਸ਼ਲ ਪੋਸਟ ਨਾਲ ਜਿੱਤਿਆ ਦਿਲOn PunjabDecember 2, 2024 by On PunjabDecember 2, 20240389 ਨਵੀਂ ਦਿੱਲੀ : ਬਾਲੀਵੁੱਡ ‘ਚ ਪੰਗਾ ਗਰਲ ਦੇ ਨਾਂ ਨਾਲ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਆਪਣੇ ਵਿਚਾਰ ਬੇਬਾਕੀ ਨਾਲ ਪ੍ਰਗਟ ਕਰਨ ਲਈ ਜਾਣੀ ਜਾਂਦੀ ਹੈ। ਅਦਾਕਾਰਾ ਫਿਲਮ