ਖਬਰਾਂ/Newsਪਾਕਿ ਦੀ ਸੰਭਾਵੀ ਜਵਾਬੀ ਕਾਰਵਾਈ ਦੇ ਟਾਕਰੇ ਲਈ ਹਵਾਈ ਸੈਨਾ ਤੇ ਬੀਐੱਸਐੱਫ ਹਾਈ ਅਲਰਟ ’ਤੇOn PunjabMay 7, 2025 by On PunjabMay 7, 2025052 ਚੰਡੀਗੜ੍ਹ- ਭਾਰਤ ਵੱਲੋਂ 6-7 ਮਈ ਦੀ ਰਾਤ ਨੂੰ ਸਰਹੱਦ ਪਾਰ ਅਤਿਵਾਦੀ ਟਿਕਾਣਿਆਂ ’ਤੇ ਕੀਤੇ ਗਏ ਸਟੀਕ ਹਮਲਿਆਂ ਦੇ ਜਵਾਬ ਵਿੱਚ ਪਾਕਿਸਤਾਨ ਵੱਲੋਂ ਕੀਤੀ ਜਾਣ ਵਾਲੀ
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ’ਤੇ ਮਿਜ਼ਾਈਲ ਹਮਲੇ ਮਗਰੋਂ ਸ਼ੇਅਰ ਬਾਜ਼ਾਰ ਵਿਚ ਉਤਰਾਅ ਚੜ੍ਹਾਅOn PunjabMay 7, 2025 by On PunjabMay 7, 20250105 ਮੁੰਬਈ- ਭਾਰਤ ਵੱਲੋਂ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕਾਂਕ ਸੈਂਸੈਕਸ(Sensex)
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ੍ਰੇਸ਼ਨ ਸਿੰਦੂਰ’: ਵਿਦੇਸ਼ੀ ਖਿਡਾਰੀਆਂ ’ਚ ਸਹਿਮ, ਆਈਪੀਐੱਲ ’ਤੇ ਕਾਲੇ ਬੱਦਲ ਛਾਏ?On PunjabMay 7, 2025 by On PunjabMay 7, 2025038 ਚੰਡੀਗੜ੍ਹ: ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਵਿਚ ਨੌਂ ਥਾਵਾਂ ‘ਤੇ ਕੀਤੇ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਆਈਪੀਐੱਲ ਵਿਚ ਹਿੱਸਾ ਲੈ ਰਹੇ ਵਿਦੇਸ਼ੀ ਖਿਡਾਰੀਆਂ ਵਿਚ ਤਣਾਅ ਫੈਲ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics200 ਤੋਂ ਵੱਧ ਉਡਾਣਾਂ ਰੱਦ; 18 ਹਵਾਈ ਅੱਡੇ ਅਸਥਾਈ ਤੌਰ ’ਤੇ ਬੰਦOn PunjabMay 7, 2025 by On PunjabMay 7, 2025067 ਮੁੰਬਈ: ਬੁੱਧਵਾਰ ਸਵੇਰੇ ਪਾਕਿਸਤਾਨ ਵਿਰੁੱਧ ਹਥਿਆਰਬੰਦ ਬਲਾਂ ਵੱਲੋਂ ਮਿਜ਼ਾਈਲ ਹਮਲੇ ਕੀਤੇ ਜਾਣ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਚਕਾਰ 200 ਤੋਂ ਵੱਧ ਉਡਾਣਾਂ ਰੱਦ ਕਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ 9 ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇOn PunjabMay 7, 2025 by On PunjabMay 7, 2025057 ਨਵੀਂ ਦਿੱਲੀ- ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਂਦਿਆਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਵੱਲੋਂ ਤਿੰਨ ਮੁਲਕੀ ਦੌਰਾ ਰੱਦOn PunjabMay 7, 2025 by On PunjabMay 7, 2025050 ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ’ਤੇ ਕੀਤੇ ਹਵਾਈ ਹਮਲੇ ਤੋਂ ਕੁਝ ਘੰਟੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕ੍ਰੋਏਸ਼ੀਆ, ਨਾਰਵੇ
ਖਬਰਾਂ/Newsਪਹਿਲਗਾਮ ਹਮਲੇ ਦਾ ਭਾਰਤ ਨੇ ਦਿੱਤਾ ਢੁਕਵਾਂ ਜਵਾਬ; ‘ਆਪ੍ਰੇਸ਼ਨ ਸਿੰਦੂਰ’ ਕਿਉਂ ਰੱਖਿਆ ਗਿਆ ਇਹ ਨਾਮ, ਪੜ੍ਹੋ…On PunjabMay 7, 2025 by On PunjabMay 7, 2025062 ਚੰਡੀਗੜ੍ਹ- ਆਪ੍ਰੇਸ਼ਨ ਸਿੰਦੂਰ: ਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਅਤੇ ਪੀਓਕੇ (PoK) ’ਚ ਕੀਤੇ ਗਏ ਮਿਜ਼ਾਈਲ ਹਮਲਿਆਂ ਨੂੰ ਦਿੱਤਾ ਗਿਆ ਨਾਮ “ਆਪ੍ਰੇਸ਼ਨ ਸਿੰਦੂਰ” ਕੋਈ ਆਮ ਨਾਮ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦOn PunjabMay 7, 2025 by On PunjabMay 7, 2025057 ਗੁਰਦਾਸੁਪਰ- ਕੇਂਦਰੀ ਗ੍ਰਹਿ ਮੰਤਰਾਲੇ ਦੀ ਇਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ
ਖਬਰਾਂ/Newsਦਿਲਜੀਤ ਦੋਸਾਂਝ ਸ਼ਾਹੀ ਪੰਜਾਬੀ ਵਿਰਾਸਤੀ ਪੋਸ਼ਾਕ Met Gala ਪੁੱਜਿਆOn PunjabMay 6, 2025 by On PunjabMay 6, 20250107 ਨਵੀਂ ਦਿੱਲੀ- ਦਿਲ ਲੂਮਿਨਾਟੀ ਟੂਰ ਤੋਂ ਮਹੀਨਿਆਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੈਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ
ਖਬਰਾਂ/News60 ਸਾਲਾਂ ਬਾਅਦ ਨਵੇਂ ਪਤੀ, ਨਵੇਂ ਨਾਂ ਨਾਲ ਰਹਿੰਦੀ ਮਿਲੀ 20 ਸਾਲ ਦੀ ਉਮਰ ’ਚ ਘਰੋਂ ਭੱਜੀ ਔਰਤOn PunjabMay 6, 2025 by On PunjabMay 6, 20250107 ਵਾਸ਼ਿੰਗਟਨ- ਬਾਹਠ ਸਾਲ ਪਹਿਲਾਂ ਆਡਰੀ ਬੈਕਬਰਗ (Audrey Backeberg) ਦੱਖਣੀ-ਕੇਂਦਰੀ ਵਿਸਕਾਨਸਿਨ (Wisconsin) ਦੇ ਇੱਕ ਛੋਟੇ ਜਿਹੇ ਸ਼ਹਿਰ ਤੋਂ ਆਪਣੇ ਪਰਿਵਾਰ ਦੀ ਬੇਬੀਸਿਟਰ (babysitter) ਨਾਲ ਘਰੋਂ ਨਿਕਲਣ