ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੇਲਵੇ ਪ੍ਰਾਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਮਾਨ ਨੂੰ ਪੱਤਰOn PunjabJuly 23, 2026 by On PunjabJuly 23, 20260109 ਨਵੀਂ ਦਿੱਲੀ- ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗਾਂ ਬਾਰੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿੱਖ ਕੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੌਨਸੂਨ ਦੇ ਸੀਜ਼ਨ ਦੌਰਾਨ 75 ਲੋਕਾਂ ਦੀ ਮੌਤ; 136 ਸੜਕਾਂ ਅਜੇ ਵੀ ਬੰਦOn PunjabJuly 23, 2026 by On PunjabJuly 23, 20260103 ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮਾਲ ਮੰਤਰੀ ਜਗਤ ਸਿੰਘ ਨੇਗੀ ਨੇ ਅੱਜ ਇੱਥੇ ਦੱਸਿਆ ਕਿ ਮੌਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੈਸੇ ਡਬਲ ਕਰਨ ਦੇ ਨਾਂ ’ਤੇ 2 ਕਰੋੜ ਦੀ ਠੱਗੀ; ਦੋ ਮੁਲਜ਼ਮ ਗ੍ਰਿਫ਼ਤਾਰOn PunjabJuly 23, 2026 by On PunjabJuly 23, 2026095 ਪਟਿਆਲਾ: ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਦੀ ਮੌਤ ਦੇ ਸੋਸ਼ਲ ਮੀਡੀਆ ਦਾਅਵੇ ਨੂੰ ਕੀਤਾ ਰੱਦ; ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀOn PunjabJuly 23, 2026 by On PunjabJuly 23, 2026095 ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਉਨ੍ਹਾਂ ਖ਼ਬਰਾਂ ਅਤੇ ਦਾਅਵਿਆਂ ਨੂੰ ਸਿਖ਼ਰੋਂ ਰੱਦ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsNEET-UG 2024 ਪੇਪਰ ਲੀਕ ਮਾਮਲਾ: ਸੰਜੀਵ ਮੁਖੀਆ ਖ਼ਿਲਾਫ਼ ਨਹੀਂ ਮਿਲਿਆ ਕੋਈ ਸਬੂਤ — CBIOn PunjabJuly 23, 2026 by On PunjabJuly 23, 2026096 ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (CBI) ਨੇ NEET-UG 2024 ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਇੱਕ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਹੈ ਕਿ ਜਾਂਚ ਦੌਰਾਨ ਸੰਜੀਵ ਕੁਮਾਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCJP ਪ੍ਰਦਰਸ਼ਨ ਨੂੰ ਮਿਲੇਗਾ ਕਿਸਾਨਾਂ ਦਾ ਸਮਰਥਨ; SKM ਸ਼ਨੀਵਾਰ ਨੂੰ ਲੁਧਿਆਣਾ ‘ਚ ਬਣਾਏਗਾ ਅਗਲੀ ਰਣਨੀਤੀOn PunjabJuly 23, 2026 by On PunjabJuly 23, 2026082 ਲੁਧਿਆਣਾ: ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਗੜਬੜੀਆਂ ਦੇ ਵਿਰੋਧ ਵਿੱਚ ਚੱਲ ਰਹੇ ‘ਕੌਕਰੋਚ ਜਨਤਾ ਪਾਰਟੀ’ (CJP) ਦੇ ਵਿਦਿਆਰਥੀ ਅੰਦੋਲਨ ਨੂੰ ਹੁਣ ਕਿਸਾਨ ਸੰਗਠਨਾਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਸਮਾਂ ਬਰਬਾਦ ਨਾ ਕਰੋ’: Supreme Court ਵੱਲੋਂ CJP ਪ੍ਰਦਰਸ਼ਨ ਮੌਕੇ ਪੁਲੀਸ ਕਾਰਵਾਈ ਖ਼ਿਲਾਫ਼ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਇਨਕਾਰOn PunjabJuly 22, 2026 by On PunjabJuly 22, 20260101 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਵਿੱਚ Cockroach Janta Party ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਮਾਰਚ ਦੌਰਾਨ ਵਿਦਿਆਰਥੀਆਂ ‘ਤੇ ਪੁਲੀਸ ਕਾਰਵਾਈ ਨੂੰ ਚੁਣੌਤੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਧਰਮੇਂਦਰ ਪ੍ਰਧਾਨ ਲਾਂਭੇ ਹੋਣ; ਪ੍ਰਧਾਨ ਮੰਤਰੀ ਮੁਆਫ਼ੀ ਮੰਗਣ ਅਤੇ ਸਿੱਖਿਆ ਪ੍ਰਣਾਲੀ ਬਦਲੇOn PunjabJuly 22, 2026 by On PunjabJuly 22, 20260106 ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਸਿੱਖਿਆ ਨਾਲ ਸਬੰਧਤ ਸਮੱਸਿਆਵਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਪੁਲੀਸ ਵਲੋਂ ਕੀਤੇ ਗਏ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈOn PunjabJuly 22, 2026 by On PunjabJuly 22, 20260108 ਚੰਡੀਗੜ੍ਹ: ਕੌਮੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਪੂਰਨ ਸਮਰਥਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੂਰਨ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੋਕਣ ਲਈ ਹੋਵੇਗੀ ਆਨਲਾਈਨ ਵੈਰੀਫਿਕੇਸ਼ਨOn PunjabJuly 22, 2026 by On PunjabJuly 22, 2026083 ਚੰਡੀਗੜ੍ਹ: ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ