ਖਬਰਾਂ/Newsਜੰਮੂ-ਕਸ਼ਮੀਰ: ਬੱਸ ਖੱਡ ਵਿਚ ਡਿੱਗਣ ਕਾਰਨ 3 ਦੀ ਮੌਤ, 43 ਜ਼ਖਮੀOn PunjabMay 6, 2025 by On PunjabMay 6, 20250103 ਜੰਮੂ- ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਇਕ ਬੱਸ ਸੜਕ ਤੋਂ ਹਟ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨਸਾ ਦੇ ਨੌਜਵਾਨ ਦਾ ਕੈਨੇਡਾ ਦੇ ਸਰੀ ’ਚ ਗੋਲੀਆਂ ਮਾਰ ਕੇ ਕਤਲOn PunjabMay 6, 2025 by On PunjabMay 6, 2025099 ਮਾਨਸਾ- ਕਰੀਬ ਸਾਢੇ ਸੱਤ ਸਾਲ ਪਹਿਲਾਂ ਰੁਜ਼ਗਾਰ ਲਈ ਕੈਨੇਡਾ ਗਏ ਮਾਨਸਾ ਦੇ ਗੱਭਰੂ ਨਵਦੀਪ ਸਿੰਘ (27) ਦਾ ਕੈਨੇਡਾ ਦੇ ਸਰੀ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਨੇ ਹਮਲੇ ਬਾਰੇ ਖੁਫ਼ੀਆ ਰਿਪੋਰਟ ਮਿਲਣ ਪਿੱਛੋਂ ਰੱਦ ਕੀਤਾ ਸੀ ਕਸ਼ਮੀਰ ਦੌਰਾ: ਖੜਗੇOn PunjabMay 6, 2025 by On PunjabMay 6, 2025082 ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Congress president Mallikarjun Kharge) ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲOn PunjabMay 6, 2025 by On PunjabMay 6, 2025046 ਚੰਡੀਗੜ੍ਹ- ਅਧਿਕਾਰੀਆਂ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਬੁੱਧਵਾਰ ਨੂੰ ਪੰਜਾਬ ਵਿੱਚ 20 ਥਾਵਾਂ ‘ਤੇ ਮੌਕ ਡ੍ਰਿਲ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਗ਼ੌਰਤਲਬ ਹੈ ਕਿ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਲਕੇ 7 ਮਈ ਨੂੰ ਹੋਣ ਵਾਲੀ ਮੌਕ ਡਰਿੱਲ ਦੌਰਾਨ ਕੀ ਕੁਝ ਹੋ ਸਕਦੈ? ਜਾਣੋ, ਕਿਨ੍ਹਾਂ ਗੱਲਾਂ ਦਾ ਰੱਖਣਾ ਹੋਵੇਗਾ ਖ਼ਿਆਲOn PunjabMay 6, 2025 by On PunjabMay 6, 2025044 ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਭਾਵਸ਼ਾਲੀ ਸਿਵਲ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕOn PunjabMay 6, 2025 by On PunjabMay 6, 2025045 ਚੰਡੀਗੜ੍ਹ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਨੇ ਲਖਨਊ ਨੂੰ 37 ਦੌੜਾਂ ਨਾਲ ਹਰਾਇਆOn PunjabMay 5, 2025 by On PunjabMay 5, 20250152 ਧਰਮਸ਼ਾਲਾ- ਇੱਥੇ ਆਈਪੀਐਲ ਦੇ ਮੈਚ ਵਿੱਚ ਅੱਜ ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 37 ਦੌੜਾਂ ਨਾਲ ਹਰਾ ਦਿੱਤਾ। ਪੰਜਾਬ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ ਵੀਹ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਲਗਾਤਾਰ 11ਵੇਂ ਦਿਨ ਗੋਲੀਬੰਦੀ ਦੀ ਉਲੰਘਣਾOn PunjabMay 5, 2025 by On PunjabMay 5, 20250117 ਜੰਮੂ- ਪਾਕਿਸਤਾਨੀ ਸਲਾਮਤੀ ਦਸਤਿਆਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਅੱਠ ਮੂਹਰਲੇ ਸੈਕਟਰਾਂ ਵਿਚ ਬਿਨਾਂ ਕਿਸੇ ਭੜਕਾਹਟ ਦੇ ਫਾਇਰਿੰਗ ਕਰਦਿਆਂ ਗੋਲੀਬੰਦੀ ਦੀ ਉਲੰਘਣਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਵੱਲੋਂ ਹਮਲਾ ਕਰਨ ਜਾਂ ਪਾਣੀ ਰੋਕਣ ’ਤੇ ਪਾਕਿ ਨੇ ਦਿੱਤੀ ਪਰਮਾਣੂ ਹਮਲੇ ਦੀ ਧਮਕੀOn PunjabMay 5, 2025 by On PunjabMay 5, 2025081 ਮਾਸਕੋ- ਹਿਲਗਾਮ ਅੱਤਵਾਦੀ ਹਮਲੇ (Pahalgam terror attack) ਤੋਂ ਬਾਅਦ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਤਣਾਅ ਦੇ ਦੌਰਾਨ ਪਾਕਿਸਤਾਨ ਦੇ ਰੂਸ ਵਿਚਲੇ ਰਾਜਦੂਤ ਨੇ ਚੇਤਾਵਨੀ ਦਿੱਤੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਰੋਬਾਰੀ ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਮਾਰਕੀਟ ਤੇਜ਼ੀ ’ਚ ਬੰਦOn PunjabMay 5, 2025 by On PunjabMay 5, 20250126 ਮੁੰਬਈ: ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ ਅਤੇ ਵਿਸ਼ਵ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਨਾਲ ਸੋਮਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ