NEET Scam: ਐੱਨਈਬੀ ਤੇ ਕੇਂਦਰ ਸਰਕਾਰ ਤੋਂ ਇਕ ਹਫਤੇ ’ਚ ਮੰਗਿਆ ਜਵਾਬ, ਅਗਲੀ ਸੁਣਵਾਈ 27 ਨੂੰ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਬੋਰਡ ਆਫ ਐਜੂਕੇਸ਼ਨ (ਐੱਨਈਬੀ) ਨੂੰ ਸਵਾਲ ਕੀਤਾ ਕਿ ਅੰਤਿਮ ਸਮੇਂ ’ਚ ਨੀਟ-ਪੀਜੀ 2024 ਦਾ ਪੈਟਰਨ ਕਿਉਂ ਬਦਲਿਆ ਗਿਆ। ਇਸ ਨਾਲ ਵਿਦਿਆਰਥੀਆਂ ’ਚ ਨਿਰਾਸ਼ਾ ਹੋ ਸਕਦੀ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਮਾਮਲੇ ਨੂੰ 27ਸਤੰਬਰ ਨੂੰ ਸੂਚੀਬੱਧ ਕਰਦੇ ਹੋਏ ਬੋਰਡ ਤੇ ਕੇਂਦਰ ਸਰਕਾਰ ਤੋਂ ਇਕ ਹਫਤੇ ਦੇ ਅੰਦਰ ਜਵਾਬ ਮੰਗਿਆ ਹੈ।
ਨਵੀਂ ਦਿੱਲੀ, ਪੀਟੀਆਈ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਬੋਰਡ ਆਫ ਐਜੂਕੇਸ਼ਨ (ਐੱਨਈਬੀ) ਨੂੰ ਸਵਾਲ ਕੀਤਾ ਕਿ ਅੰਤਿਮ ਸਮੇਂ ’ਚ ਨੀਟ-ਪੀਜੀ 2024 ਦਾ ਪੈਟਰਨ ਕਿਉਂ

