ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਾਦਲ ਨੇ ਬਜਾਜ ਪਰਿਵਾਰ ਨਾਲ ਦੁੱਖ ਪ੍ਰਗਟਾਇਆOn PunjabSeptember 6, 2024 by On PunjabSeptember 6, 20240579 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਥੇ ਅਕਾਲੀ ਨੇਤਾ ਅਮਰਿੰਦਰ ਸਿੰਘ ਬਜਾਜ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਬਜਾਜ ਦੀ ਮਾਤਾ ਦੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਮੁੰਬਈ: ਵਪਾਰਕ ਇਮਾਰਤ ਵਿਚ ਭਿਆਨਕ ਅੱਗ ਲੱਗੀOn PunjabSeptember 6, 2024 by On PunjabSeptember 6, 20240505 Mumbai: ਇਥੇ ਸ਼ੁੱਕਰਵਾਰ ਸਵੇਰੇ ਇਕ ਵਪਾਰਕ ਇਮਾਰਤ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਮੁਸ਼ੱਕਤ ਕਈ ਘੰਟਿਆਂ ਤੋਂ ਜਾਰੀ ਹੈ। ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਕ੍ਰਿਕਟਰ ਰਵਿੰਦਰ ਜਡੇਜਾ ਭਾਜਪਾ ’ਚ ਸ਼ਾਮਲ ਹੋ ਗਏ ਹਨ: ਰਿਵਾਬਾOn PunjabSeptember 6, 2024 by On PunjabSeptember 6, 20240556 ਭਾਜਪਾ ਵਿਧਾਇਕ ਅਤੇ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੇ ਕਿਹਾ ਕਿ ਰਵਿੰਦਰ ਜਡੇਜਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੈਂਬਰਸ਼ਿਪ ਮੁਹਿੰਮ ਦੌਰਾਨ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਈਡੀ ਵੱਲੋ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਅਤੇ ਸਾਥੀਆਂ ਦੇ ਘਰਾਂ ਉੱਤੇ ਛਾਪੇਮਾਰੀOn PunjabSeptember 6, 2024 by On PunjabSeptember 6, 20240531 Kolkata Case: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਉਸ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸਿੰਗਾਪੁਰ ਅਤੇ ਬਰੂਨਈ ਦਾ ਦੌਰਾ ਖਤਮ ਕਰਨ ਤੋਂ ਬਾਅਦ ਪੀਐਮ ਮੋਦੀ ਦਿੱਲੀ ਪਹੁੰਚੇOn PunjabSeptember 6, 2024 by On PunjabSeptember 6, 20240508 PM Narendera Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਅਤੇ ਬਰੂਨਈ ਦੀ ਆਪਣੀ ਤਿੰਨ ਦਿਨਾਂ ਯਾਤਰਾ ਦੀ ਤੋਂ ਬਾਅਦ ਦਿੱਲੀ ਪਰਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਵਿਧਾਇਕ ਰਾਜਿੰਦਰ ਪਾਲ ਗੌਤਮ ਕਾਂਗਰਸ ’ਚ ਸ਼ਾਮਲOn PunjabSeptember 6, 2024 by On PunjabSeptember 6, 20240545 ਦਿੱਲੀ ਦੇ ਸਾਬਕਾ ਮੰਤਰੀ ਤੇ ‘ਆਪ’ ਦੇ ਸੀਮਾਪੁਰੀ ਹਲਕੇ ਤੋਂ ਵਿਧਾਇਕ ਰਾਜਿੰਦਰ ਪਾਲ ਗੌਤਮ ਅੱਜ ਇੱਥੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਹੈੱਡਕੁਆਰਟਰ ’ਤੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕਾਂਗਰਸ ਵਿੱਚ ਸ਼ਾਮਲ ਹੋਏ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵੱਲੋਂ ਉਮੀਦਵਾਰ ਬਣਾਏ ਜਾਣ ਦੇ ਆਸਾਰOn PunjabSeptember 6, 2024 by On PunjabSeptember 6, 20240410 Haryana Politics: ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸ਼ੁੱਕਰਵਾਰ ਨੂੰ ਇਥੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਮੀਦ ਹੈ ਕਿ ਦੋਵੇਂ 5 ਅਕਤੂਬਰ ਨੂੰ ਹੋਣ ਵਾਲੀਆਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਭੂੰਦੜ ਤੇ ਬ੍ਰਹਮ ਮਹਿੰਦਰਾ ਵੱਲੋਂ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾOn PunjabSeptember 5, 2024 by On PunjabSeptember 5, 20240594 ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਅਕਾਲ ਚਲਾਣੇ ਨੂੰ ਕੋਹਲੀ ਪਰਿਵਾਰ ਦੇ ਨਾਲ-ਨਾਲ ਪਟਿਆਲਾ ਸ਼ਹਿਰ ਤੇ ਪੰਜਾਬ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਵੱਖ-ਵੱਖ ਸਿਆਸੀ ਪਾਰਟੀਆਂ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਪਟਿਆਲਾ: ਘਰਾਂ ਵਿੱਚ ਮੀਂਹ ਦਾ ਪਾਣੀ ਵੜਿਆ ਨਿਗਮ ਦੇ ਨਿਕਾਸੀ ਪ੍ਰੰਬਧਾਂ ਦੀ ਪੋਲ ਖੁੱਲ੍ਹੀ; ਸੜਕਾਂ ’ਤੇ ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤOn PunjabSeptember 5, 2024 by On PunjabSeptember 5, 20240493 ਪਟਿਆਲਾ ਵਿੱਚ ਮੀਂਹ ਨੇ ਪ੍ਰਸ਼ਾਸਨ ਵੱਲੋਂ ਕੀਤੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ। ਅੱਜ ਅਰਬਨ ਅਸਟੇਟ ਵਿੱਚ ਪਿਛਲੇ ਸਾਲ ਵਰਗੇ ਹਾਲਾਤ ਦੇਖਣ ਨੂੰ ਮਿਲੇ ਅਤੇ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖਿਆ ਕੇਜਰੀਵਾਲ ਸਮਾਜ ਲਈ ਖ਼ਤਰਾ ਨਹੀਂ: ਵਕੀਲ ਅਭਿਸ਼ੇਕ ਮਨੂ ਸਿੰਘਵੀOn PunjabSeptember 5, 2024 by On PunjabSeptember 5, 20240545 Kejriwal Bail Pleas: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਸਬੰਧੀ ‘ਘਪਲੇ’ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਬੀਤੀ 26