ਸਮਾਜ/Socialਰਾਜਨੀਤੀ/Politicsਰਾਹੁਲ ਗਾਂਧੀ ਨੇ ਮਾਣਹਾਨੀ ਮਾਮਲੇ ’ਚ ਬਿਆਨ ਦਰਜ ਕਰਵਾਇਆOn PunjabJuly 27, 2024 by On PunjabJuly 27, 20240565 ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਮਾਣਹਾਨੀ ਦੇ ਮਾਮਲੇ ਵਿੱਚ ਅੱਜ ਸੁਲਤਾਨਪੁਰ ਦੀ ਸੰਸਦ ਮੈਂਬਰਾਂ-ਵਿਧਾਇਕਾਂ (ਐੱਮਪੀ/ਐੱਮਐੱਲਏ) ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਏ
ਰਾਜਨੀਤੀ/Politicsਅਤਿਵਾਦ ਦੀ ਕਿਸੇ ਵੀ ਕੋਸ਼ਿਸ਼ ਦਾ ਮੂੰਹ ਤੋੜ ਜਵਾਬ ਦੇਵਾਂਗੇ: ਮੋਦੀOn PunjabJuly 27, 2024 by On PunjabJuly 27, 20240765 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਅੱਜ ਇਸਲਾਮਾਬਾਦ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਗੁਆਂਢੀ ਮੁਲਕ ਪ੍ਰਸੰਗਿਕ ਬਣੇ ਰਹਿਣ
ਸਮਾਜ/Socialਰਾਜਨੀਤੀ/Politicsਹਿਮਾਲਿਆ ਨੂੰ ਬਚਾਉਣ ਲਈ ਮੁਹਿੰਮ ਸ਼ੁਰੂ ਕਰਨ ਦੀ ਲੋੜ: ਐੱਨਐੱਨ ਵੋਹਰਾOn PunjabJuly 27, 2024 by On PunjabJuly 27, 20240595 ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਪ੍ਰਾਚੀਨ ਹਿਮਾਲਿਆ ਦੀ ਅੱਜ ਦੇ ਸੈਲਾਨੀਆਂ ਨਾਲ ਖਚਾਖਚ ਭਰੇ ਹਿੱਲ ਸਟੇਸ਼ਨਾਂ ਨਾਲ ਤੁਲਨਾ ਕਰਦਿਆਂ ਹਿਮਾਲਿਆ ਨੂੰ ਬਚਾਉਣ
ਖਾਸ-ਖਬਰਾਂ/Important Newsਮੋਦੀ ਦੇ ਰੂਸ ਦੌਰੇ ਦੇ ਸਮੇਂ ਨੂੰ ਲੈ ਕੇ ਨਿਰਾਸ਼ ਹੈ ਅਮਰੀਕਾ: ਲੂOn PunjabJuly 27, 2024 by On PunjabJuly 27, 20240458 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਜਿਹੇ ਸਮੇਂ ਰੂਸ ਦੌਰੇ ’ਤੇ ਜਾਣ ਨੂੰ ਲੈ ਕੇ ਅਮਰੀਕਾ ਨਿਰਾਸ਼ ਹੈ ਜਦੋਂ ਉਹ ਇੱਥੇ ਨਾਟੋ ਸਿਖਰ ਸੰਮੇਲਨ ਦੀ ਮੇਜ਼ਬਾਨੀ
ਖਾਸ-ਖਬਰਾਂ/Important Newsਪੈਰਿਸ ਓਲੰਪਿਕ ਸਮਾਗਮ ਤੋਂ ਪਹਿਲਾਂ ਲੰਡਨ-ਪੈਰਿਸ ਹਾਈ-ਸਪੀਡ ਰੇਲ ਨੈੱਟਵਰਕ ਲਾਈਨਾਂ ਪੁੱਟੀਆਂOn PunjabJuly 27, 2024 by On PunjabJuly 27, 20240585 ਪੈਰਿਸ ਓਲੰਪਿਕ ਉਦਘਾਟਨੀ ਸਮਾਗਮ ਤੋਂ ਕੁਝ ਘੰਟੇ ਪਹਿਲਾਂ ਲੰਡਨ ਤੋ ਪੈਰਿਸ ਤੇ ਹੋਰ ਥਾਵਾਂ ’ਤੇ ਜਾਣ ਵਾਲੀ ਹਾਈ-ਸਪੀਡ ਰੇਲ ਦੀਆਂ ਪਟੜੀਆਂ ਨੂੰ ਤਿੰਨ ਥਾਈਂ ਪੁੱਟ
ਖਾਸ-ਖਬਰਾਂ/Important Newsਅਮਰੀਕਾ ਨੂੰ ਇਕਜੁੱਟ ਰੱਖਣ ਲਈ ਕਮਾਨ ਨਵੀਂ ਪੀੜ੍ਹੀ ਨੂੰ ਸੌਂਪੀ: ਬਾਇਡਨOn PunjabJuly 27, 2024 by On PunjabJuly 27, 20240631 ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਗਾਮੀ ਰਾਸ਼ਟਰਪਤੀ ਚੋਣਾਂ ’ਚੋਂ ਲਾਂਭੇ ਹੋਣ ਦਾ ਉਨ੍ਹਾਂ ਦਾ ਫੈਸਲਾ ਅਤੇ ਰਾਸ਼ਟਰਪਤੀ ਦੇ ਅਹੁਦੇ ਲਈ ਡੈਮਕੋਰੈਟਿਕ ਉਮੀਦਵਾਰ ਵਜੋਂ
ਖਾਸ-ਖਬਰਾਂ/Important Newsਰੇਲ ਲਾਈਨ ਪੁੱਟਣ ਦਾ ਮਾਮਲਾ: ਜਰਮਨ ਰੇਲ ਨੈਟਵਰਕ ਨੇ ਯਾਤਰੀਆਂ ਨੂੰ ਸੁਚੇਤ ਕੀਤਾOn PunjabJuly 27, 2024 by On PunjabJuly 27, 20240501 ਪੈਰਿਸ ਓਲੰਪਿਕ ਖੇਡਾਂ ਤੋਂ ਪਹਿਲਾਂ ਫਰਾਂਸ ਵਿੱਚ ਰੇਲ ਲਾਈਨ ਪੁੱਟਣ ਤੋਂ ਬਾਅਦ ਜਰਮਨੀ ਵਿਚ ਰੇਲ ਸੇਵਾਵਾਂ ਦੇਣ ਵਾਲੀ ਡੌਸ਼ ਬਾਹਨ ਨੇ ਅੱਜ ਯਾਤਰੀਆਂ ਨੂੰ ਲੰਬੀ
ਖਾਸ-ਖਬਰਾਂ/Important Newsਕੈਨੇਡਾ: ਜੰਗਲ ਦੀ ਅੱਗ ਕਰਕੇ ਜੈਸਪਰ ਸ਼ਹਿਰ ਤੇ ਨੈਸ਼ਨਲ ਪਾਰਕ ਰਾਖ ’ਚ ਤਬਦੀਲOn PunjabJuly 27, 2024 by On PunjabJuly 27, 20240566 ਜੰਗਲ ਦੀ ਅੱਗ ਨੇ ਅਲਬਰਟਾ ਸੂਬੇ ਦੇ ਜੈਸਪਰ ਸ਼ਹਿਰ ਤੇ ਨਾਲ ਲੱਗਦੇ ਨੈਸ਼ਨਲ ਪਾਰਕ ਨੂੰ ਸਵਾਹ ਕਰ ਦਿੱਤਾ ਹੈ। ਕਈ ਦਿਨਾਂ ਤੋਂ ਜੰਗਲਾਂ ’ਚ ਲੱਗੀ
ਖਾਸ-ਖਬਰਾਂ/Important Newsਪੈਰਿਸ ਓਲੰਪਿਕ ਦਾ ਰੰਗਾਰੰਗ ਆਗਾਜ਼On PunjabJuly 27, 2024 by On PunjabJuly 27, 20240512 ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਅੱਜ ਓਲੰਪਿਕ ਖੇਡਾਂ ਦਾ ਰਸਮੀ ਆਗਾਜ਼ ਹੋ ਗਿਆ। ਓਲੰਪਿਕ ਖੇਡਾਂ ਦੇ ਉਦਘਾਟਨੀ ਸਮਾਗਮ ਦਾ ਰਵਾਇਤੀ ‘ਅਥਲੀਟ ਮਾਰਚ’ ਸਟੇਡੀਅਮ ਦੀ ਥਾਂ
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy‘ਬੈਡ ਨਿਊਜ਼’ ਨੇ ਦੋ ਦਿਨਾਂ ਵਿੱਚ 18.17 ਕਰੋੜ ਕਮਾਏOn PunjabJuly 22, 2024 by On PunjabJuly 22, 20240530 ਐਮੀ ਵਿਰਕ ਅਤੇ ਤ੍ਰਿਪਤੀ ਡਿਮਰੀ ਦੀ ਫਿਲਮ ‘ਬੈਡ ਨਿਊਜ਼’ ਨੇ ਘਰੇਲੂ ਬਾਕਸ ਆਫਿਸ ਵਿੱਚ ਦੋ ਦਿਨਾਂ ’ਚ 18.17 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।