ਖਬਰਾਂ/Newsਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਲਿਸਟ ਜਾਰੀ, ਭਾਰਤ ਦੀ ਰੈਂਕਿੰਗ ਕਰ ਦੇਵੇਗੀ ਹੈਰਾਨOn PunjabFebruary 20, 2024 by On PunjabFebruary 20, 20240417 ਦੁਨੀਆ ਦੇ ਸਭ ਤੋਂ ਤਾਕਤਵਰ ਪਾਸਪੋਰਟਾਂ ਦੀ ਰੈਂਕਿੰਗ ਲਿਸਟ ਸਾਹਮਣੇ ਆਈ ਹੈ। ਸਾਲ 2024 ਲਈ ਹੈਨਲੇ ਪਾਸਪੋਰਟ ਇੰਡੈਕਸ ਜਾਰੀ ਕੀਤਾ ਗਿਆ ਹੈ। ਇਸ ਪਾਸਪੋਰਟ ਰੈੰਕਿੰਗ
ਖਬਰਾਂ/NewsPM ਨੇ ਦੇਸ਼ ਨੂੰ 3 IIM, IIT, 20KV, 13 ਨਵੋਦਿਆ ਵਿਦਿਆਲਿਆ ਸੌਂਪੇ, ਕੁੱਲ 30500 ਕਰੋੜ ਰੁਪਏ ਦੇ ਤੋਹਫੇOn PunjabFebruary 20, 2024 by On PunjabFebruary 20, 20240569 ਜੰਮੂ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਮੰਗਲਵਾਰ ਨੂੰ ਜੰਮੂ ਦੇ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ ਸਿੱਖਿਆ, ਰੇਲਵੇ, ਹਵਾਬਾਜ਼ੀ ਅਤੇ ਸੜਕ ਖੇਤਰਾਂ ਸਮੇਤ 30,500
ਖਬਰਾਂ/NewsIMD ਨੇ 24 ਫਰਵਰੀ ਤੱਕ ਮੌਸਮ ਬਾਰੇ ਕਰ ਦਿੱਤੀ ਭਵਿੱਖਬਾਣੀ, ਜਾਰੀ ਕੀਤਾ ਅਲਰਟ…On PunjabFebruary 20, 2024 by On PunjabFebruary 20, 20240435 Weather Forecast Today IMD: ਦੇਸ਼ ਦੇ ਕਈ ਹਿੱਸਿਆਂ ਵਿਚ ਸਰਦੀ ਲਗਭਗ ਖਤਮ ਹੋ ਚੁੱਕੀ ਹੈ। ਹਾਲਾਂਕਿ ਪੱਛਮੀ ਹਿਮਾਲਿਆ ‘ਚ ਪੱਛਮੀ ਗੜਬੜੀ ਕਾਰਨ ਜ਼ਿਆਦਾਤਰ ਸੂਬਿਆਂ ਦਾ
ਖਬਰਾਂ/Newsਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਕੀਤਾ ਜਾਵੇ ਸ਼ਿਫਟ, ਡਿਪਟੀ ਕਮਿਸ਼ਨਰ ਕੋਲ ਪਹੁੰਚਿਆ ਮਾਮਲਾOn PunjabFebruary 20, 2024 by On PunjabFebruary 20, 20240684 ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
ਖਬਰਾਂ/Newsਨਿਊਯਾਰਕ ਦੀ ਗਵਰਨਰ ਦਾ ਬਿਆਨ, ਜੇ ਕੈਨੇਡਾ ਨੇ ਅਮਰੀਕਾ ‘ਤੇ ਹਮਲਾ ਕੀਤਾ ਤਾਂ ਅਗਲੇ ਦਿਨ ਉਸ ਦੀ ਹੋਂਦ ਖਤਮOn PunjabFebruary 19, 2024 by On PunjabFebruary 19, 20240398 ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਗਾਜ਼ਾ ‘ਤੇ ਇਜ਼ਰਾਈਲ ਦੇ ਮੌਜੂਦਾ ਹਮਲੇ ਦੇ ਬਚਾਅ ‘ਚ ਵੱਡਾ ਬਿਆਨ ਦਿੱਤਾ ਹੈ। ਡੈਮੋਕਰੇਟ ਪਾਰਟੀ ਦੇ ਹੋਚੁਲ ਨੇ ਇਜ਼ਰਾਈਲ
ਖਬਰਾਂ/Newsਭਾਜਪਾ ਦੇ 7 ਵਿਧਾਇਕਾਂ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ, ਕੇਜਰੀਵਾਲ ਸਰਕਾਰ ਦੀ ਕਾਰਵਾਈ ਦਾ ਵਿਰੋਧOn PunjabFebruary 19, 2024 by On PunjabFebruary 19, 20240472 ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਉਪ ਰਾਜਪਾਲ ਦੇ ਭਾਸ਼ਣ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਬਾਕੀ ਸੈਸ਼ਨ ਤੋਂ ਮੁਅੱਤਲ ਕੀਤੇ ਗਏ ਭਾਜਪਾ ਵਿਧਾਇਕਾਂ ਨੇ
ਖਬਰਾਂ/Newsਪਿਛਲੇ 7 ਸਾਲਾਂ ‘ਚ ਯੂਪੀ ਵਿੱਚ ਵਪਾਰ, ਵਿਕਾਸ ਅਤੇ ਭਰੋਸੇ ਦਾ ਮਾਹੌਲ ਬਣਿਐ : PM ਮੋਦੀOn PunjabFebruary 19, 2024 by On PunjabFebruary 19, 20240645 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ ਜਨਸਭਾ ਦੌਰਾਨ ਕਰੋੜਾਂ ਰੁਪਏ ਦੀਆਂ ਯੋਜਨਾਵਾਂ ਦਾ ਨੀਂਹ ਪੱਥਰ
ਖਬਰਾਂ/Newsਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ…ਤੇਜ਼ ਹਵਾਵਾਂ ਦੇ ਨਾਲ ਮੀਂਹ ਤੇ ਗੜੇ ਪੈਣ ਦੀ ਸੰਭਾਵਨਾOn PunjabFebruary 19, 2024 by On PunjabFebruary 19, 20240515 ਪੰਜਾਬ ਵਿੱਚ ਲੋਕਾਂ ਨੂੰ ਮੁੜ ਤੋਂ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਤਰੀ ਭਾਰਤ ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ
ਖਬਰਾਂ/Newsਜੇਲ੍ਹ ‘ਚੋਂ ਆਇਆ ਅੰਮ੍ਰਿਤਪਾਲ ਸਿੰਘ ਦਾ ਫੋਨ, ਕਥਿਤ ਆਡੀਓ ਹੋਈ ਵਾਇਰਲOn PunjabFebruary 19, 2024 by On PunjabFebruary 19, 20240472 ਅਸਮ ਦੇ ਡਿਬਰੂਗੜ੍ਹ ਦੀ ਜੇਲ ‘ਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਸ ਵੱਲੋਂ ਵੱਡੇ ਇਲਜ਼ਾਮ
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਮੈਂਡੀ ਤੱਖਰ ਦੇ ਹਲਦੀ ਫੰਕਸ਼ਨ ਦੀਆਂ ਅਣਦੇਖੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਪੰਜਾਬੀ ਅਦਾਕਾਰਾ ਦੀਆਂ ਅਦਾਵਾਂOn PunjabFebruary 19, 2024 by On PunjabFebruary 19, 20240779 ਪੰਜਾਬੀ ਅਦਾਕਾਰਾ ਮੈਂਡੀ ਤੱਖਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ। ਉਸ ਦੇ ਵਿਆਹ ਫੰਕਸ਼ਨਜ਼ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ।ਇਸ