ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਕੂਲਾਂ ਤੇ ਰੇਲ ਪਟੜੀ ਨੂੰ ਬੰਬ ਨਾਲ ਉਡਾਉਣ ਦੀ ਧਮਕੀOn PunjabMay 19, 2026 by On PunjabMay 19, 20260143 ਸੰਗਰੂਰ- ਸੰਗਰੂਰ ਜ਼ਿਲ੍ਹੇ ਦੇ ਕੁੱਝ ਸਕੂਲਾਂ ਵਿਚ ਬੰਬ ਧਮਾਕੇ ਦੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲੀਸ ਤੁਰੰਤ ਹਰਕਤ ਵਿੱਚ ਆਈ ਅਤੇ ਪੁਲੀਸ ਟੀਮਾਂ ਵੱਲੋਂ ਸਬੰਧਤ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਟਿਆਲਾ ਮੈਡੀਕਲ ਕਾਲਜ ‘ਚ ਖੂਨੀ ਝੜਪ, ਹੋਸਟਲ ਦੇ ਬਾਹਰ ਵਿਦਿਆਰਥੀ ਦੀ ਹੱਤਿਆOn PunjabMay 19, 2026 by On PunjabMay 19, 20260109 ਪਟਿਆਲਾ: ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ (ਰਾਜਿੰਦਰਾ ਹਸਪਤਾਲ) ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਥੋਂ ਦੇ ਇੱਕ ਐੱਮ.ਬੀ.ਬੀ.ਐੱਸ. (MBBS) ਦੇ ਵਿਦਿਆਰਥੀ ਦਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਨਾਇਬ ਸੈਣੀ ਸਾਈਕਲ ’ਤੇ ਚੜ੍ਹ ਕੇ ਚੰਡੀਗੜ੍ਹ ਦੀਆਂ ਸੜਕਾਂ ’ਤੇ ਨਿਕਲੇOn PunjabMay 19, 2026 by On PunjabMay 19, 20260133 ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਏ। ਮੁੱਖ ਮੰਤਰੀ ਨਾਇਬ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰਨਾਲਾ ’ਚ ਭਾਜਪਾ ਉਮੀਦਵਾਰ ਦੇ ਕਾਗਜ਼ ਰੱਦ ਹੋਣ ’ਤੇ ਹੰਗਾਮਾ; ਪੁਲੀਸ ਨੇ ਸਖ਼ਤੀ ਨਾਲ ਚੁੱਕਵਾਇਆ ਧਰਨਾOn PunjabMay 19, 2026 by On PunjabMay 19, 2026089 ਬਰਨਾਲਾ: ਬਰਨਾਲਾ ਵਿੱਚ ਉਸ ਵੇਲੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਜਦੋਂ ਸਥਾਨਕ ਚੋਣਾਂ ਦੌਰਾਨ ਵਾਰਡ ਨੰਬਰ 31 ਤੋਂ ਭਾਰਤੀ ਜਨਤਾ ਪਾਰਟੀ (BJP) ਦੀ ਉਮੀਦਵਾਰ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘AAP’ ਵਿਧਾਇਕਾ ਦੇ ਪਤੀ ਨੂੰ ਵੱਡਾ ਝਟਕਾ; ਔਰਤਾਂ ਲਈ ਰਾਖਵੇਂ ਵਾਰਡ ਤੋਂ ਭਰਿਆ ਨਾਮਜ਼ਦਗੀ ਪੱਤਰ ਰੱਦOn PunjabMay 19, 2026 by On PunjabMay 19, 20260114 ਲੁਧਿਆਣਾ- ਜਗਰਾਓਂ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਦੇ ਪਤੀ ਸੁਖਵਿੰਦਰ ਸਿੰਘ ਬਿੱਲਾ ਦੇ ਨਾਮਜ਼ਦਗੀ ਪੱਤਰ ਐਤਵਾਰ ਨੂੰ ਜਾਂਚ ਦੌਰਾਨ ਰੱਦ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੌਸ਼ਹਿਰਾ ਮੱਝਾ ਸਿੰਘ ਵਿਖੇ ਭਿਆਨਕ ਸੜਕ ਹਾਦਸਾ; ਕਾਰ ਸਵਾਰ 4 ਨੌਜਵਾਨਾਂ ਦੀ ਦਰਦਨਾਕ ਮੌਤOn PunjabMay 19, 2026 by On PunjabMay 19, 2026099 ਗੁਰਦਾਸਪੁਰ: ਇੱਥੋਂ ਦੇ ਨਜ਼ਦੀਕੀ ਇਲਾਕੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿੱਚ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਬੰਗਾਲ ਜਿੱਤਿਆ, ਹੁਣ ਪੰਜਾਬ ਜਿੱਤਾਂਗੇ’: ਅੰਮ੍ਰਿਤਸਰ ’ਚ ਭਾਜਪਾ ਆਗੂ ਤਰੁਣ ਚੁੱਘ ਨੇ ‘ਚਾਹ ਦੀ ਚੁਸਕੀ’ ਨਾਲ ਦਿੱਤਾ ਮੋਦੀ ਦਾ ਨਾਅਰਾOn PunjabMay 19, 2026 by On PunjabMay 19, 20260117 ਅੰਮ੍ਰਿਤਸਰ- ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (BJP) ਨੇ ਸੂਬੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsHC ਵੱਲੋਂ ਹੁਕਮਾਂ ਦੀ ਉਲੰਘਣਾ ਦੇ ਮਾਮਲੇ ’ਚ ਪੰਜਾਬ ਦੇ ਰਾਜ ਚੋਣ ਕਮਿਸ਼ਨਰ ਨੂੰ ਨੋਟਿਸOn PunjabMay 18, 2026 by On PunjabMay 18, 20260110 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਥਾਨਕ ਚੋਣਾਂ ਵਿੱਚ ਉਮੀਦਵਾਰਾਂ ਲਈ ਵਿਕਲਪਿਕ ਤੌਰ ’ਤੇ ਔਨਲਾਈਨ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਣਾਲੀ ਸ਼ੁਰੂ ਕਰਨ ਸਬੰਧੀ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਨਗਣਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਜਮ੍ਹਾ ਕਰਵਾਉਣ ਦੀ ਲੋੜ ਨਹੀਂ: ਡੀ.ਸੀ.On PunjabMay 18, 2026 by On PunjabMay 18, 20260101 ਤਰਨ ਤਾਰਨ- ਜਨਗਣਨਾ-2027 ਤਹਿਤ ਪਹਿਲੇ ਫੇਜ਼/ਹਾਊਸ ਲਿਸਟਿੰਗ ਆਪਰੇਸ਼ਨ ਦਾ ਕੰਮ ਮਿਤੀ 15-05-2026 ਤੋਂ ਸ਼ੁਰੂ ਹੋ ਚੁੱਕਾ ਹੈ, ਜੋ ਕਿ 13-06-2026 ਤੱਕ ਚੱਲੇਗਾ। ਡਿਪਟੀ ਕਮਿਸ਼ਨਰ ਤਰਨ
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsPM ਅਤੇ ਮੰਤਰੀਆਂ ਦਾ ਨਜ਼ਦੀਕੀ ਹੋਣ ਦਾ ਢੌਂਗ ਰਚ ਕੇ ਪੈਸੇ ਵਸੂਲਣ ਵਾਲੇ ਮੁਲਜ਼ਮ ਨੂੰ Supreme Court ਤੋਂ ਮਿਲੀ ਜ਼ਮਾਨਤOn PunjabMay 18, 2026 by On PunjabMay 18, 2026095 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਨੀ ਲਾਂਡਰਿੰਗ (ਪੈਸੇ ਦੀ ਹੇਰਾਫੇਰੀ) ਦੇ ਇੱਕ ਮਾਮਲੇ ਵਿੱਚ ਉਸ ਮੁਲਜ਼ਮ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਸ ਨੇ